• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਕੀਤਾ ਐਲਾਨ, ਜੱਥੇਬੰਦਕ ਢਾਂਚੇ ਦਾ ਐਲਾਨ ਵੀ ਜਲਦ

सुखबीर बादल ने शिरोमणि अकाली दल की राजनीतिक मामलों की समिति की घोषणा की
4/5/2024 5:45:14 PM Raj     Sukhbir Badal , Shiromani Akali Dal, PAC Commeti      ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਕੀਤਾ ਐਲਾਨ, ਜੱਥੇਬੰਦਕ ਢਾਂਚੇ ਦਾ ਐਲਾਨ ਵੀ ਜਲਦ   सुखबीर बादल ने शिरोमणि अकाली दल की राजनीतिक मामलों की समिति की घोषणा की

ਚੰਡੀਗੜ੍ਹ/ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਇਨ੍ਹਾਂ ਮੈਂਬਰਾਂ ਨੂੰ ਕਮੇਟੀ ਵਿਚ ਕੀਤਾ ਸ਼ਾਮਲ

ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਸੀਨੀਅਰ ਆਗੂਆਂ ਨੂੰ ਪੀ.ਏ.ਸੀ. ਦਾ ਮੈਂਬਰ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਗੁਰਚਰਣ ਸਿੰਘ ਚੰਨੀ, ਜ਼ਿਲ੍ਹਾ ਅਮ੍ਰਿੰਤਸਰ ਤੋਂ ਰੁਪਿੰਦਰ ਸਿੰਘ ਰੂਬੀ, ਜੋਰਾਵਰ ਸਿੰਘ, ਰਾਣਾ ਰਣਬੀਰ ਸਿੰਘ ਲੋਪੋਕੇ, ਸੁਰਜੀਤ ਸਿੰਘ ਭਿੱਟੇਵੱਢ, ਰਵਿੰਦਰਪਾਲ ਕੁੱਕੂ, ਰਾਜਬੀਰ ਸਿੰਘ ਉਦੋ ਨੰਗਲ, ਤਰਸੇਮ ਸਿੰਘ ਚੰਗਿਆੜਾ, ਮਲਕੀਅਤ ਸਿੰਘ, ਰਾਣਾ ਪਲਵਿੰਦਰ ਸਿੰਘ, ਇਕਬਾਲ ਸਿੰਘ, ਹਰਭਜਨ ਸਿੰਘ, ਪੂਰਨ ਸਿੰਘ ਮੱਤੇਵਾਲ, ਜਗੀਰ ਸਿੰਘ ਵਰਪਾਲ ਕਲਾਂ, ਹਰਦਲਬੀਰ ਸਿੰਘ ਸ਼ਾਹ ਖੈਰਾਬਾਦ, ਸੁੱਚਾ ਸਿੰਘ ਧਰਮੀ ਫੌਜੀ, ਰਜਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਜ਼ਿਲ੍ਹਾ ਬਠਿੰਡਾ ਤੋਂ ਜਥੇਦਾਰ ਸਤਨਾਮ ਸਿੰਘ ਭਾਈਰੂਪਾ, ਗੁਰਮੀਤ ਸਿੰਘ ਸਲਾਬਤਪੁਰਾ, ਪ੍ਰੀਤਮ ਸਿੰਘ ਖਿਆਲੀਵਾਲਾ, ਹਰਗੋਬਿੰਦ ਸਿੰਘ ਲਹਿਰਾ ਖਾਨਾ, ਰਾਜਦੀਪ ਸਿੰਘ ਕਾਲਾ ਅਤੇ ਰਵਿੰਦਰ ਕੁਮਾਰ ਰਵੀ, ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਜ਼ਿਲ੍ਹਾ ਫਰੀਦਕੋਟ ਤੋਂ ਨਰਿੰਦਰ ਸਿੰਘ (ਨਿੰਦਾ), ਮੇਹਰ ਸਿੰਘ, ਪ੍ਰਤਾਪ ਸਿੰਘ ਨੰਗਲ, ਗੁਰਚੇਤ ਸਿੰਘ ਬਰਗਾੜੀ ਅਤੇ ਜਗਰੂਪ ਸਿੰਘ ਘਣੀਆਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਡਾ. ਜਗਦੀਪ ਸਿੰਘ ਰਾਣਾ, ਹਰਭਜਨ ਸਿੰਘ ਚਨਾਰਥਲ ਅਤੇ ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਫਾਜ਼ਿਲਕਾ ਤੋਂ ਸਤਿੰਦਰ ਸਿੰਘ ਸਵੀ, ਗੁਰਜੰਟ ਸਿੰਘ ਬੱਬੀ ਖੋਸਾ, ਹਵਾ ਸਿੰਘ ਪੂਨੀਆ ਅਤੇ ਚੌਧਰੀ ਹਰੀਸ਼ ਨੰਬਰਦਾਰ ਜ਼ਿਲ੍ਹਾ ਫਿਰੋਜ਼ਪੁਰ ਤੋਂ ਚਮਕੌਰ ਸਿੰਘ ਖੋਸਾ, ਡਾ. ਨਿਰਵੈਰ ਸਿੰਘ ਉਪਲ ਜ਼ੀਰਾ, ਬਲਵਿੰਦਰ ਸਿੰਘ ਬਸਤੀ ਰਾਮ ਲਾਲ, ਬਲਵਿੰਦਰ ਸਿੰਘ ਕੋਤਵਾਲ, ਗੁਰਮੀਤ ਸਿੰਘ ਮੁੱਦਕੀ, ਜੋਗਾ ਸਿੰਘ ਮੁਰੱਕ ਵਾਲਾ, ਭੁਪਿੰਦਰ ਸਿੰਘ ਫਰੀਦੇਵਾਲਾ, ਗੁਰਪ੍ਰੀਤ ਸਿੰਘ ਲੱਖੋ ਕੇ ਬਹਿਰਾਮ ਅਤੇ ਸੁਖਵੰਤ ਸਿੰਘ ਥੇਹਗੁੱਜਰ, ਜ਼ਿਲ੍ਹਾ ਗੁਰਦਾਸਪੁਰ ਤੋਂ ਮਨਜੀਤ ਸਿੰਘ, ਮਹਿੰਦਰ ਸਿੰਘ, ਵਿਜੇ ਮਹਾਜਨ, ਦਲਬੀਰ ਸਿੰਘ ਭਟੋਆ, ਪ੍ਰੇਮ ਸਿੰਘ, ਕੁਲਵੰਤ ਸਿੰਘ ਕਾਹਨੂੰਵਾਨ, ਕਵਲਜੀਤ ਸਿੰਘ ਪਵਾਰ, ਹਰਭਜਨ ਸਿੰਘ ਤੂਰ, ਕੁਲਦੀਪ ਸਿੰਘ ਮੂੜ ਅਤੇ ਬਾਬਾ ਚੈਨ ਸਿੰਘ ਡੋਗਰ ਮਹੇਸ, ਜਿਲਾ ਹੁਸ਼ਿਆਰਪੁਰ ਤੋਂ ਸੌਦਾਗਰ ਸਿੰਘ ਚਨੌਰ, ਲਖਵਿੰਦਰ ਸਿੰਘ ਟਿੰਮੀ, ਅਨਿਲ ਠਾਕੁਰ ਮਾਨਸਰ, ਡਾ. ਜਸਵਿੰਦਰ ਸਿੰਘ, ਕਮਲਜੀਤ ਸਿੰਘ ਤੁੱਲੀ, ਗੁਰਮੇਲ ਸਿੰਘ ਸ਼ੀਕਰੀ, ਕੁਲਦੀਪ ਸਿੰਘ ਲਾਡੀ, ਗੁਰਜੀਤ ਸਿੰਘ, ਉਪਕਾਰ ਸਿੰਘ, ਪ੍ਰੇਮ ਸਿੰਘ, ਸਤਵਿੰਦਰ ਸਿੰਘ ਅਹਲੂਵਾਲੀਆ, ਨਿਰਮਲ ਸਿੰਘ ਭੀਲੋਵਾਲ, ਜੋਗਾ ਸਿੰਘ ਇਬਰਾਹੀਮਪੁਰ, ਬੂਟਾ ਸਿੰਘ ਅਲੀਪੁਰ ਅਤੇ ਸੁਨੀਲ ਚੌਹਾਨ ਜਿਲਾ ਜਲੰਧਰ ਤੋਂ ਜਸਵੀਰ ਸਿੰਘ ਰੁੜਕ ਖੁੱਰਦ, ਮਹਾਂ ਸਿੰਘ ਰਸੂਲਪੁਰ, ਅਵਤਾਰ ਸਿੰਘ ਕਲੇਰ, ਜਸਜੀਤ ਸਿੰਘ ਬਿਲਗਾ, ਕੁਲਵੰਤ ਸਿੰਘ ਠੇਠੀ, ਗੁਰਚਰਨ ਸਿੰਘ ਚੰਨੀ, ਜਥੇਦਾਰ ਹਰਨਾਮ ਸਿੰਘ ਅਲਾਵਲਪੁਰ ਅਤੇ ਗੁਰਦਿਆਲ ਸਿੰਘ ਨਿੱਝਰ, ਜਿਲਾ ਕਪੂਰਥਲਾ ਤੋਂ ਦਲਜੀਤ ਸਿੰਘ ਸਾਬਕਾ ਚੇਅਰਮੈਨ, ਅਜੈ ਬਬਲਾ, ਅਮਰਜੀਤ ਸਿੰਘ ਲੋਧੀਵਾਲ ਅਤੇ ਗੁਰਜੰਟ ਸਿੰਘ ਅਹਾਲੀ ਕਲਾਂ ਜਿਲਾ ਲੁਧਿਆਣਾ ਤੋਂ ਹਰਜੀਤ ਸਿੰਘ ਸ਼ੇਰੀਆਂ, ਪ੍ਰਿੰਸੀਪਲ ਉਜਾਗਰ ਸਿੰਘ, ਕਮਲਜੀਤ ਸਿੰਘ ਨਿੱਕੂ ਗਰੇਵਾਲ, ਬਲਵਿੰਦਰ ਸਿੰਘ ਐਮ.ਡੀ., ਬਲਵਿੰਦਰ ਸਿੰਘ ਲਾਇਲਪੁਰੀ, ਰਛਪਾਲ ਸਿੰਘ ਫੌਜੀ ਟਕਸਾਲੀ, ਜਥੇਦਾਰ ਮਨਜੀਤ ਸਿੰਘ, ਜਥੇਦਾਰ, ਰਘਵੀਰ ਸਿੰਘ ਸਹਾਰਨਮਾਜਰਾ, ਜਥੇਦਾਰ ਜਗਜੀਤ ਸਿੰਘ ਤਲਵੰਡੀ, ਅਮਰਜੀਤ ਸਿੰਘ ਸਹਿਬਾਜ਼ਪੁਰਾ, ਅਮਨਦੀਪ ਸਿੰਘ ਗਿੱਲ, ਕਮਲਜੀਤ ਸਿੰਘ ਮੱਲ੍ਹਾ, ਹਰੀ ਸਿੰਘ ਕਾਉਂਕੇ ਅਤੇ ਦਵਿੰਦਰਜੀਤ ਸਿੰਘ ਸਿੱਧੂ ਜਗਰਾਉਂ, ਜਿਲਾ ਮਾਨਸਾ ਤੋਂ ਸੁਰਜੀਤ ਸਿੰਘ ਰਾਏਪੁਰ, ਸੁਖਦੇਵ ਸਿੰਘ ਚੈਨੇਵਾਲਾ, ਸੁਖਦੇਵ ਸਿੰਘ ਦਿਆਲਪੁਰਾ, ਬਲਮ ਸਿੰਘ ਕਲੀਪੁਰ ਅਤੇ ਸ਼ਮਸ਼ੇਰ ਸਿੰਘ ਗੁੜੱਦੀ, ਜਿਲਾ ਮੋਗਾ ਤੋਂ ਖਣਮੁੱਖ ਭਾਰਤੀ ਪੱਤੋਂ, ਗੁਰਜੰਟ ਸਿੰਘ ਰੌਤਾ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਗੁਰਜੰਟ ਸਿੰਘ ਭੁੱਟੋ ਰੋਡੇ, ਜੋਗਿੰਦਰ ਸਿੰਘ ਸੰਧੂ ਅਤੇ ਜਗਸੀਰ ਸਿੰਘ ਸੀਰਾ, ਜ਼ਿਲ੍ਹਾ ਮੋਹਾਲੀ ਤੋਂ ਕ੍ਰਿਸ਼ਨਪਾਲ ਸ਼ਰਮਾ, ਜਸਪਾਲ ਸਿੰਘ, ਸ਼ਮਸ਼ੇਰ ਸਿੰਘ ਬਡਾਲੀ ਅਤੇ ਸਰਬਜੀਤ ਸਿੰਘ ਕਾਦੀਮਾਜਰਾ, ਜਿਲਾ ਸ਼੍ਰੀ ਮੁਕਤਸਰ ਸਾਹਿਬ ਤੋਂ ਅਵਤਾਰ ਸਿੰਘ ਬਨਵਾਲਾ, ਬਾਬਾ ਸਰਮੁੱਖ ਸਿੰਘ ਰਾਣੀਵਾਲਾ, ਹਰਪਾਲ ਸਿੰਘ ਬੇਦੀ ਅਤੇ ਚਰਨਦਾਸ, ਜਿਲਾ ਸ਼ਹੀਦ ਭਗਤ ਸਿੰਘ ਨਗਰ ਤੋਂ ਸੰਤੋਖ ਸਿੰਘ ਮੱਲਾ, ਨਵਦੀਪ ਸਿੰਘ ਅਨੋਖਵਾਲ, ਬਲਵੀਰ ਸਿੰਘ ਦਿਉਲ, ਦਿਨੇਸ਼ ਕੁਮਾਰ ਚੋਪੜਾ ਰਾਹੋਂ, ਹਰਮੇਸ਼ ਕੁਮਾਰ ਪੁਰੀ, ਸਤਨਾਮ ਸਿੰਘ ਲਾਦੀਆ, ਦਿਨੇਸ਼ ਕੁਮਾਰ ਕਰੀਹਾ, ਬ੍ਰਿਗੇਡੀਅਰ ਰਾਜ ਕੁਮਾਰ, ਬਿਮਲ ਕੁਮਾਰ ਚੌਧਰੀ ਅਤੇ ਅਸ਼ੋਕ ਕੁਮਾਰ ਚੌਧਰੀ, ਜਿਲਾ ਪਟਿਆਲਾ ਤੋਂ ਸਤਵਿੰਦਰ ਸਿੰਘ ਟੋਹੜਾ, ਬਲਤੇਜ ਸਿੰਘ ਖੋਖ, ਗੁਰਦਿਆਲਇੰਦਰ ਸਿੰਘ ਬਿੱਲੂ, ਅਸ਼ੋਕ ਬਾਂਸਲ ਨਾਭਾ, ਸਾਧੂ ਸਿੰਘ ਖਲੌਰ, ਲਛਮਣ ਸਿੰਘ ਚੰਗੇਰਾ, ਅਬਰਿੰਦਰ ਸਿੰਘ ਕੰਗ, ਕਮਲਦੀਪ ਸਿੰਘ ਢੰਡਾ, ਲਾਲ ਸਿੰਘ ਮਰਦਾਪੁਰ, ਪ੍ਰੇਮ ਸਿੰਘ ਸਵਾਇ ਸਿੰਘ ਵਾਲਾ, ਕ੍ਰਿਸ਼ਨ ਸਿੰਘ ਸਨੋਰ, ਜਰਨੈਲ ਸਿੰਘ ਰਾਠੌਰ, ਜਗਮੀਤ ਸਿੰਘ ਹਰਿਆਉ, ਮਾਲਵਿੰਦਰ ਸਿੰਘ ਝਿੱਲ, ਸੁਖਵਿੰਦਰਪਾਲ ਸਿੰਘ ਮਿੰਟਾਂ ਅਤੇ ਜਗਰੂਪ ਸਿੰਘ ਚੀਮਾ ਜਿਲਾ ਰੂਪਨਗਰ ਤੋਂ ਮੋਹਣ ਸਿੰਘ ਡੂਮੇਵਾਲ, ਗੁਰਮੁੱਖ ਸਿੰਘ ਸੈਣੀ, ਪਰਮਜੀਤ ਸਿੰਘ ਮੱਕੜ, ਅਮਨਦੀਪ ਸਿੰਘ ਮਾਂਗਟ, ਜਗਪਾਲ ਸਿੰਘ ਜੋਲੀ ਅਤੇ ਪਰਮਜੀਤ ਸਿੰਘ ਲੱਖੇਵਾਲ ਦੇ ਨਾਂ ਸ਼ਾਮਲ ਹਨ। ਡਾ. ਚੀਮਾ ਨੇ ਦੱਸਿਆ ਕਿ ਬਾਕੀ ਜੱਥੇਬੰਦਕ ਢਾਂਚੇ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

 

'Sukhbir Badal','Shiromani Akali Dal','PAC Commeti'

Please Comment Here

Similar Post You May Like

  • सुखबीर बादल ने पीएम नरेंद्र मोदी को किया ट्वीट,

    सुखबीर बादल ने पीएम नरेंद्र मोदी को किया ट्वीट, कहा कपास पर 6920 MSP दी जाए

  • बेअदबी के लिए सुखबीर बादल ने मांगी माफी,

    बेअदबी के लिए सुखबीर बादल ने मांगी माफी, कहा- प्रकाश सिंह बादल को हमेशा इसका मलाल रहा

  • सुखबीर बादल ने ट्वीट कर CM भगवंत मान पर साधा निशाना,

    सुखबीर बादल ने ट्वीट कर CM भगवंत मान पर साधा निशाना, कहा- पंजाब में अब कोई सुरक्षित नहीं

  • सुखबीर बादल ने CM भगवंत मान के खिलाफ किया मानहानि का केस,

    सुखबीर बादल ने CM भगवंत मान के खिलाफ किया मानहानि का केस, सीएम ने कहा- चैलेंज स्वीकार

  • सुखबीर बादल ने निकाली पंजाब बचाओ यात्रा,

    सुखबीर बादल ने निकाली पंजाब बचाओ यात्रा, किसानों से की बातचीत

  • सुखबीर बादल दिल्ली रवाना,

    सुखबीर बादल दिल्ली रवाना, भाजपा-अकाली गठबंधन पर लग सकती है मोहर

  • CM भगवंत मान पर फूटा सुखबीर बादल का गुस्सा,

    CM भगवंत मान पर फूटा सुखबीर बादल का गुस्सा, कहा- जेल जाने के लिए तैयार रहें

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY