• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Summer Vacations : ਗਰਮੀਆਂ ਦੀਆਂ ਛੁੱਟੀਆਂ 'ਚ ਵਾਧਾ, ਇਸ ਤਰੀਕ ਤੱਕ ਸਕੂਲ ਰਹਿਣਗੇ ਬੰਦ

6/30/2025 3:30:46 PM Gurpreet Singh     summer vacations in kashmir, summer vacations, school closed in kashmir    Summer Vacations : ਗਰਮੀਆਂ ਦੀਆਂ ਛੁੱਟੀਆਂ 'ਚ ਵਾਧਾ, ਇਸ ਤਰੀਕ ਤੱਕ ਸਕੂਲ ਰਹਿਣਗੇ ਬੰਦ 

ਖ਼ਬਰਿਸਤਾਨ ਨੈੱਟਵਰਕ-ਪੰਜਾਬ ਸਮੇਤ ਦੇਸ ਦੇ ਕਈ ਰਾਜਾਂ 'ਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ | ਕਈ ਰਾਜਾਂ ਦੇ ਸਕੂਲ ਕਰੀਬ 1 ਜੁਲਈ ਤੋਂ ਖੁੱਲ੍ਹ ਜਾਣਗੇ | ਪਰ ਕਸ਼ਮੀਰ 'ਚ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਛੁੱਟੀਆਂ ਵਧਾ ਦਿੱਤੀਆਂ ਸਨ | ਬਾਕੀ ਰਾਜਾਂ ਵਾਂਗ ਕਸ਼ਮੀਰ 'ਚ ਵੀ ਗਰਮੀ ਪੈ ਰਹੀ ਹੈ, ਜਿਸ ਕਾਰਨ ਉੱਥੋਂ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ 7 ਜੁਲਾਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ | ਸਰਕਾਰ ਨੇ ਸੋਮਵਾਰ ਨੂੰ ਇਹ ਆਦੇਸ਼ ਜਾਰੀ ਕੀਤੇ ਸਨ | ਜਦਕਿ ਪੰਜਾਬ, ਦਿੱਲੀ, ਹਰਿਆਣਾ ਅਮੇਟ ਕਈ ਰਾਜਾਂ 'ਚ 1 ਜੁਲਾਈ ਤੋਂ ਸਕੂਲ ਖੁੱਲਣਗੇ | 

ਪੰਜਾਬ ਵਿਚ 1 ਜੁਲਾਈ ਤੋਂ ਖੁੱਲ੍ਹਣਗੇ ਸਕੂਲ

ਪੰਜਾਬ ਵਿਚ ਚੱਲ ਰਹੀਆਂ ਗਰਮੀ ਦੀਆਂ ਛੁੱਟੀਆਂ ਅੱਜ ਯਾਨੀ 30 ਜੂਨ ਨੂੰ ਖਤਮ ਹੋ ਰਹੀਆਂ ਹਨ। ਇਸ ਦੇ ਮੱਦੇਨਜ਼ਰ ਭਲਕੇ 1 ਜੁਲਾਈ ਤੋਂ ਪੰਜਾਬ ਭਰ ਦੇ ਸਾਰੇ ਸਕੂਲ ਖੁੱਲ੍ਹਣ ਜਾ ਰਹੇ ਹਨ। ਵਧਦੀ ਹੋਈ ਗਰਮੀ ਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਦੇ ਸਕੂਲਾਂ ਵਿਚ 2 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਈਆਂ ਸਨ, ਜੋ ਕਿ 30 ਜੂਨ ਨੂੰ ਖਤਮ ਹੋ ਰਹੀਆਂ ਹਨ। ਇਸ ਲਈ ਭਲਕੇ 1 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਪਹਿਲਾਂ ਵਾਂਗ ਆਮ ਖੁੱਲ੍ਹਣਗੇ।

ਪੰਜਾਬ ਵਿੱਚ ਬੀਤੇ ਸਾਲ ਵਧਾ ਦਿੱਤੀਆਂ ਗਈਆਂ ਸਨ ਗਰਮੀ ਦੀਆਂ ਛੁੱਟੀਆਂ 

ਇਥੇ ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਿਛਲੇ ਸਾਲ ਗਰਮੀ ਦੀਆਂ ਛੁੱਟੀਆਂ ਖਤਮ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਗਰਮੀ ਦੇ ਪ੍ਰਕੋਪ ਨੂੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਸਨ ਪਰ ਇਸ ਵਾਰ ਇਸ ਤਰ੍ਹਾਂ ਦੀ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਜੇਕਰ ਛੁੱਟੀਆਂ ਵਧਣ ਨੂੰ ਲੈ ਕੇ ਅਪਡੇਟ ਆਉਂਦੀ ਹੈ ਤਾਂ ਤੁਹਾਡੇ ਤੱਕ ਅਪਡੇਟ ਪਹੁੰਚਾਈ ਜਾਵੇਗੀ। 

'summer vacations in kashmir','summer vacations','school closed in kashmir'

Please Comment Here

Similar Post You May Like

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY