• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੁਪਰੀਮ ਕੋਰਟ ਨੇ ਹਵਾਈ ਯਾਤਰਾ ਤੇ ਸਿੱਖਾਂ ਵਲੋਂ ਕਿਰਪਾਨ ਲੈ ਜਾਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਤੋਂ ਕੀਤਾ ਇਨਕਾਰ

8/5/2022 3:43:00 PM Raman     punjab news, sgpc amritsar, sikh community, supreme court     ਸੁਪਰੀਮ ਕੋਰਟ ਨੇ ਹਵਾਈ ਯਾਤਰਾ ਤੇ ਸਿੱਖਾਂ ਵਲੋਂ ਕਿਰਪਾਨ ਲੈ ਜਾਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਤੋਂ ਕੀਤਾ ਇਨਕਾਰ  

ਖ਼ਬਰਿਸਤਾਨ ਨੈੱਟਵਰਕ -  ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ Bureau of Civil Aviation Security (BCAS)  ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ 'ਤੇ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਪਟੀਸ਼ਨਕਰਤਾ ਨੂੰ ਸਬੰਧਤ ਹਾਈ ਕੋਰਟ ਤੱਕ ਪਹੁੰਚਣ ਦੀ ਆਜ਼ਾਦੀ ਦਿੱਤੀ ਹੈ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈ ਲਈ। ਇਹ ਪਟੀਸ਼ਨ ਹਿੰਦੂ ਸੈਨਾ ਵੱਲੋਂ ਵਕੀਲ ਅੰਕੁਰ ਯਾਦਵ ਰਾਹੀਂ ਦਾਇਰ ਕੀਤੀ ਗਈ ਸੀ। ਜਿਸ ਵਿੱਚ ਹਵਾਈ ਅੱਡੇ 'ਤੇ ਧਰਮ ਦੇ ਆਧਾਰ 'ਤੇ ਕਿਸੇ ਨੂੰ ਵੀ ਰੋਕਣ ਲਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਨਾਲ ਉਡਾਣ ਨੂੰ ਸੰਭਾਵੀ ਖ਼ਤਰਾ ਹੋ ਸਕਦਾ ਹੈ।

ਸਿਰਫ ਸਿੱਖ ਯਾਤਰੀਆਂ ਨੂੰ ਇਜਾਜ਼ਤ 

4 ਮਾਰਚ 2020 ਵਿੱਚ ਹਵਾਬਾਜ਼ੀ ਸੁਰੱਖਿਆ ਰੈਗੂਲੇਟਰ (BCAS) ਨੇ ਪਹਿਲਾਂ ਸਿੱਖ ਮੁਸਾਫਰਾਂ ਨੂੰ ਹੀ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ। ਪਰ 12 ਮਾਰਚ ਨੂੰ BCAS ਨੇ ਅਪਵਾਦ ਨੂੰ ਹਟਾ ਦਿੱਤਾ ਅਤੇ ਆਪਣੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਰੱਖਣ ਦੀ ਇਜਾਜ਼ਤ ਦੇ ਦਿੱਤੀ। ਆਰਡਰ ਦੀ ਕਾਪੀ ਵਿੱਚ ਕਿਹਾ ਗਿਆ ਕਿ, "ਕਿਰਪਾਨ ਕੇਵਲ ਇੱਕ ਸਿੱਖ ਯਾਤਰੀ ਲੈ ਜਾ ਸਕਦਾ ਹੈ। ਤੇ ਇਸ ਦੇ ਬਲੇਡ ਦੀ ਲੰਬਾਈ 15.24 ਸੈਂਟੀਮੀਟਰ (6 ਇੰਚ) ਤੋਂ ਵੱਧ ਨਾ ਹੋਵੇ ਅਤੇ ਕਿਰਪਾਨ ਦੀ ਕੁੱਲ ਲੰਬਾਈ 22.86 ਸੈਂਟੀਮੀਟਰ ਤੋਂ ਵੱਧ ਨਾ ਹੋਵੇ (9 ਇੰਚ), ਭਾਰਤ ਦੇ ਅੰਦਰ ਭਾਰਤੀ ਹਵਾਈ ਜਹਾਜ਼ਾਂ (ਸਿਰਫ ਘਰੇਲੂ ਟਰਮੀਨਲਾਂ ਤੋਂ ਸੰਚਾਲਿਤ ਪੂਰੀ ਤਰ੍ਹਾਂ ਘਰੇਲੂ ਉਡਾਣਾਂ ਦੇ ਘਰੇਲੂ ਰੂਟ) 'ਤੇ ਹਵਾਈ ਯਾਤਰਾ ਕਰਦੇ ਸਮੇਂ ਇਸਦੀ ਇਜਾਜ਼ਤ ਹੈ।

ਪਟੀਸ਼ਨਕਰਤਾ ਨੇ ਦਾਅਵਾ ਕੀਤਾ ਕਿ ਇਹ ਹੁਕਮ ਵਿਤਕਰੇ ਭਰੇ ਢੰਗ ਨਾਲ ਜਾਰੀ ਕੀਤਾ ਗਿਆ ਸੀ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਨਾ ਸਿਰਫ਼ ਹਵਾਈ ਅੱਡਿਆਂ 'ਤੇ ਸਗੋਂ ਘਰੇਲੂ ਉਡਾਣਾਂ 'ਤੇ ਫਲਾਈਟ ਕੈਬਿਨ ਵਿੱਚ ਵੀ 'ਕਿਰਪਾਨ' ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਪਰ ਸੁਪਰੀਮ ਕੋਰਟ ਨੇ ਇਸਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

 

'punjab news','sgpc amritsar','sikh community','supreme court'

Please Comment Here

Similar Post You May Like

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY