• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਤਰਨਤਾਰਨ 'ਚ ਟ੍ਰਿਪਲ ਮਰਡਰ, ਮੂੰਹ 'ਤੇ ਟੇਪ ਲਗਾ ਕੇ ਦਿੱਤਾ ਵਾਰਦਾਤ ਨੂੰ ਅੰਜਾਮ

तरनतारन एक ही परिवार के 3 लोगों की हत्या,
11/8/2023 11:30:58 AM Raj     tarn taran, family murdered, today news, breaking     ਤਰਨਤਾਰਨ 'ਚ ਟ੍ਰਿਪਲ ਮਰਡਰ, ਮੂੰਹ 'ਤੇ ਟੇਪ ਲਗਾ ਕੇ ਦਿੱਤਾ ਵਾਰਦਾਤ ਨੂੰ ਅੰਜਾਮ  तरनतारन एक ही परिवार के 3 लोगों की हत्या,

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਹਰੀਕੇ ਪੱਤਣ ਨੇੜੇ ਬੀਤੀ ਰਾਤ ਪਤੀ, ਪਤਨੀ ਅਤੇ ਭਰਜਾਈ ਦਾ ਕਤਲ ਦੀ ਵਾਰਦਾਤ ਹੋਈ। ਮ੍ਰਿਤਕਾਂ ਦੀ ਪਛਾਣ ਇਕਬਾਲ ਸਿੰਘ, ਉਸ ਦੀ ਪਤਨੀ ਲਖਵਿੰਦਰ ਕੌਰ ਤੇ ਸਾਲੀ ਸੀਤਾ ਕੌਰ ਵਜੋਂ ਹੋਈ ਹੈ। ਤਿੰਨਾਂ ਦੀਆਂ ਲਾਸ਼ਾਂ ਘਰ ਦੇ ਵੱਖ-ਵੱਖ ਕਮਰਿਆਂ 'ਚ ਪਈਆਂ ਸਨ ਅਤੇ ਉਨ੍ਹਾਂ ਦੇ ਚਿਹਰਿਆਂ 'ਤੇ ਟੇਪ ਲੱਗੀ ਹੋਈ ਸੀ। ਇਹ ਵਾਰਦਾਤ ਪਿੰਡ ਤੁੰਗ ਦੀ ਦੱਸੀ ਜਾ ਰਹੀ ਹੈ।

ਇਸ ਕਤਲੇਆਮ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਹਾਲਾਂਕਿ ਇਹ ਲੁੱਟ ਦਾ ਮਾਮਲਾ ਜਾਪਦਾ ਹੈ। ਇਕਬਾਲ ਸਿੰਘ ਦਾ ਲੜਕਾ ਵਿਦੇਸ਼ ਵਿਚ ਰਹਿੰਦਾ ਹੈ ਅਤੇ ਉਸ ਦੀਆਂ ਧੀਆਂ ਵੀ ਵਿਆਹੀਆਂ ਹੋਈਆਂ ਹਨ।

ਮੂੰਹ 'ਤੇ ਟੇਪ ਬੰਨ੍ਹ ਕੇ ਦਿੱਤਾ ਗਿਆ ਵਾਰਦਾਤ ਨੂੰ ਅੰਜਾਮ

ਪੁਲਸ ਨੇ ਦੱਸਿਆ ਕਿ ਪਰਿਵਾਰ ਦੇ ਤਿੰਨੋਂ ਮੈਂਬਰਾਂ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਤਿੰਨਾਂ ਦੇ ਹੱਥ-ਪੈਰ ਬੰਨ੍ਹੇ ਹੋਏ ਸਨ। ਪੂਰੇ ਚਿਹਰੇ 'ਤੇ ਟੇਪ ਚਿਪਕਾਈ ਹੋਈ ਸੀ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਅੱਜ ਸਵੇਰੇ ਕੋਈ ਘਰੋਂ ਬਾਹਰ ਨਹੀਂ ਨਿਕਲਿਆ। ਜਦੋਂ ਗੁਆਂਢੀਆਂ ਨੇ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਉੱਥੇ ਲਾਸ਼ਾਂ ਪਈਆਂ ਸਨ।

ਘਰ ਅੰਦਰ ਖਿੱਲਰਿਆ ਸਾਮਾਨ ਮਿਲਿਆ

ਜਾਂਚ ਦੌਰਾਨ ਘਰ ਅੰਦਰ ਪਿਆ ਸਾਮਾਨ ਖਿੱਲਰਿਆ ਪਿਆ ਸੀ ਅਤੇ ਕਮਰੇ ਵਿੱਚ ਅਲਮਾਰੀਆਂ ਖੁੱਲ੍ਹੀਆਂ ਪਈਆਂ ਸਨ। ਸ਼ੱਕ ਹੈ ਕਿ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ।

ਨੌਕਰ ਘਰ ਤੋਂ ਫਰਾਰ

ਪੁਲਸ ਨੇ ਦੱਸਿਆ ਕਿ ਘਰ 'ਚ 20 ਸਾਲਾਂ ਤੋਂ ਇਕ ਨੌਕਰ ਨੂੰ ਕੰਮ 'ਤੇ ਰੱਖਿਆ ਹੋਇਆ ਸੀ, ਜੋ ਕਤਲ ਤੋਂ ਬਾਅਦ ਤੋਂ ਫਰਾਰ ਹੈ, ਜਿਸ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।


 

'tarn taran','family murdered','today news','breaking'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  •  तरनतारन में गैंगस्टर ने निजी अस्पताल के डॉक्टर से मांगी 2 करोड़ की फिरौती,

    तरनतारन में गैंगस्टर ने निजी अस्पताल के डॉक्टर से मांगी 2 करोड़ की फिरौती, पैसे न देने पर दी जान से मारने की धमकी

  • कनाडा में तरनतारन के युवक की मौत,

    कनाडा में तरनतारन के युवक की मौत, 7 महीने पहले गया था विदेश

  • तरनतारन में जिम मालिक की गोली मारकर हत्या,

    तरनतारन में जिम मालिक की गोली मारकर हत्या, सात महीने पहले ही लौटा था विदेश से

  • तरनतारन एक ही परिवार के 3 लोगों की हत्या,

    तरनतारन एक ही परिवार के 3 लोगों की हत्या, मुंह पर टेप बांध घटना को दिया अंजाम

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY