• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ : ਮਿੱਠਾਪੁਰ 'ਚ ਸਿਗਰਟ ਲੈਣ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਖੋਖੇ ਅੰਦਰ ਲਾਈ ਅੱਗ, ਹਾਲਤ ਗੰਭੀਰ

सिगरेट लेने आए हमलावरों ने युवक को खोके के अंदर लगाई आग,
11/17/2023 11:52:59 AM Raj     fire, mithapur, police, cigratte, jalandhar,    ਜਲੰਧਰ : ਮਿੱਠਾਪੁਰ 'ਚ ਸਿਗਰਟ ਲੈਣ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਖੋਖੇ ਅੰਦਰ ਲਾਈ ਅੱਗ, ਹਾਲਤ ਗੰਭੀਰ  सिगरेट लेने आए हमलावरों ने युवक को खोके के अंदर लगाई आग,

ਜਲੰਧਰ/ ਮਿੱਠਾਪੁਰ 'ਚ ਹਮਲਾਵਰਾਂ ਨੇ ਇੱਕ ਨੌਜਵਾਨ ਨੂੰ ਉਸ ਦੇ ਖੋਖੇ ਅੰਦਰ ਬੰਦ ਕਰ ਕੇ ਅੱਗ ਲਗਾ ਦਿੱਤੀ ਤੇ ਸਿਗਰਟਾਂ ਦਾ ਖੋਖਾ ਸੜ ਕੇ ਸੁਆਹ ਹੋ ਗਿਆ। ਹਮਲਾਵਰਾਂ ਨੇ ਪੀੜਤ ਮੋਹਿਤ ਚੋਪੜਾ ਨੂੰ ਅੱਗ ਲਗਾ ਦਿੱਤੀ ਤਾਂ ਉਸ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਮੌਕੇ 'ਤੇ ਪਹੁੰਚੇ ਉਸ ਦੇ ਦੋਸਤਾਂ ਨੇ ਉਸ ਨੂੰ ਪਿਮਸ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਾਣਕਾਰੀ ਦਿੰਦੇ ਹੋਏ ਪੀੜਤ ਮੋਹਿਤ ਚੋਪੜਾ ਦੇ ਦੋਸਤ ਰੋਹਿਤ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਮੋਹਿਤ ਦੇ ਖੋਖੇ 'ਤੇ ਕੁਝ ਨੌਜਵਾਨ ਸਿਗਰਟ ਲੈਣ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਖੋਖੇ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਮਾਮਲਾ ਰੰਜਿਸ਼ ਦਾ ਹੈ ਜਾਂ ਕਿਸੇ ਹੋਰ ਲੈਣ-ਦੇਣ ਦਾ ਪਰ ਜਦੋਂ ਹਮਲਾਵਰਾਂ ਨੇ ਮੋਹਿਤ ਨੂੰ ਅੱਗ ਲਗਾ ਦਿੱਤੀ ਤਾਂ ਮੋਹਿਤ ਭੱਜ ਕੇ ਸਾਹਮਣੇ ਕਿਸੇ ਦੇ ਘਰ ਵੜ ਗਿਆ। ਫਿਰ ਕਿਸੇ ਤਰ੍ਹਾਂ ਮੋਹਿਤ ਨੂੰ ਹਸਪਤਾਲ ਲਿਜਾਇਆ ਗਿਆ।

 ਰੋਹਿਤ ਨੇ ਦੱਸਿਆ ਕਿ ਮੋਹਿਤ ਬੁਰੀ ਤਰ੍ਹਾਂ ਨਾਲ ਝੁਲਸਿਆ ਹੋਇਆ ਹੈ ਅਤੇ ਬੋਲਣ ਤੋਂ ਅਸਮਰੱਥ ਹੈ ਇਹ ਸਾਰੀ ਘਟਨਾ ਕਿਉਂ ਵਾਪਰੀ, ਇਸ ਬਾਰੇ ਸਿਰਫ ਉਸ ਨੂੰ ਹੀ ਪਤਾ ਹੈ। ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਕਰ ਰਹੀ ਹੈ।

 

'fire','mithapur','police','cigratte','jalandhar',''

Please Comment Here

Similar Post You May Like

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY