• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੁਰਦਾਸਪੁਰ 'ਚ ਸੜਕ 'ਤੇ ਮਿਲੀ ਨੌਜਵਾਨ ਦੀ ਲਾਸ਼, ਕੋਲੋ ਮਿਲੀਆਂ ਨਸ਼ੀਲੀਆਂ ਗੋਲੀਆਂ

2/11/2024 4:55:06 PM Gurpreet Singh     gurdaspur news, punjab news, latest news,gurdaspur news punjab, drug pills    ਗੁਰਦਾਸਪੁਰ 'ਚ ਸੜਕ 'ਤੇ ਮਿਲੀ ਨੌਜਵਾਨ ਦੀ ਲਾਸ਼, ਕੋਲੋ ਮਿਲੀਆਂ ਨਸ਼ੀਲੀਆਂ ਗੋਲੀਆਂ  

ਅੰਮ੍ਰਿਤਸਰ-ਬਟਾਲਾ ਬਾਈਪਾਸ 'ਤੇ ਸੜਕ ਕਿਨਾਰੇ ਤੋਂ ਇਕ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਲਾਸ਼ ਮਿਲੀ ਹੈ, ਨੌਜਵਾਨ ਦੇ ਕੋਲ ਨਸ਼ੀਲੀਆਂ ਗੋਲੀਆਂ ਤੇ ਇਕ ਸਰਿੰਜ ਪਈ ਮਿਲੀ ਹੈ। ਸੂਚਨਾ ਮਿਲਣ ਉਤੇ ਤੁਰੰਤ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।

ਆਧਾਰ ਕਾਰਡ ਤੋਂ ਹੋਈ ਪਛਾਣ

 ਪੁਲਸ ਅਨੁਸਾਰ ਜਾਂਚ ਦੌਰਾਨ ਮ੍ਰਿਤਕ ਨੌਜਵਾਨ ਦੀ ਜੇਬ ਵਿਚੋਂ ਮਿਲੇ ਆਧਾਰ ਕਾਰਡ ਤੋਂ ਨੌਜਵਾਨ ਦੀ ਪਛਾਣ ਅਭੀ ਸ਼ਰਮਾ (24) ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।



 

'gurdaspur news','punjab news','latest news','gurdaspur news punjab','drug pills'

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY