• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CM ਮਾਨ ਦੀ ਰਿਹਾਇਸ਼ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼, ਪੁਲਸ ਨੂੰ ਪਈ ਹੱਥਾਂ-ਪੈਰਾਂ ਦੀ

3/1/2024 1:57:45 PM Gurpreet Singh     cm mann, chandigarh news, residence of cm mann, chandigarh police    CM ਮਾਨ ਦੀ ਰਿਹਾਇਸ਼ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼, ਪੁਲਸ ਨੂੰ ਪਈ ਹੱਥਾਂ-ਪੈਰਾਂ ਦੀ 

ਚੰਡੀਗੜ੍ਹ 'ਚ ਪੁਲਸ ਨੂੰ ਉਸ ਸਮੇਂ ਹੱਥਾਂ-ਪੈਰਾਂ ਦੀ ਪੈ ਗਈ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦੇ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲੀ। ਦੱਸ ਦੇਈਏ ਕਿ ਦਰੱਖਤ ਨਾਲ ਲਟਕਦੀ ਹੋਈ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅੱਜ ਤੋਂ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਇਆ ਹੈ। ਇਸ ਕਾਰਨ ਇਸ ਇਲਾਕੇ ਵਿੱਚ ਪੁਲਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। 

ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਭਾਰੀ ਪੁਲਸ ਬਲ ਤਾਇਨਾਤ ਹੈ, ਫਿਰ ਅਜਿਹਾ ਮਾਮਲਾ ਸਾਹਮਣੇ ਆਉਣਾ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ।

'cm mann','chandigarh news','residence of cm mann','chandigarh police'

Please Comment Here

Similar Post You May Like

  • ਮੀਂਹ ਕਾਰਣ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਿਆ, ਖੋਲ੍ਹੇ ਗਏ ਫਲੱਡ ਗੇਟ

    ਮੀਂਹ ਕਾਰਣ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਿਆ, ਖੋਲ੍ਹੇ ਗਏ ਫਲੱਡ ਗੇਟ

  • ਮੀਂਹ ਕਾਰਣ ਹਾਈਕੋਰਟ ਦੀ ਕਾਰਜਕਾਰਨੀ ਕਮੇਟੀ ਨੇ ਭਲਕੇ ਛੁੱਟੀ ਦਾ ਕੀਤਾ ਐਲਾਨ

    ਮੀਂਹ ਕਾਰਣ ਹਾਈਕੋਰਟ ਦੀ ਕਾਰਜਕਾਰਨੀ ਕਮੇਟੀ ਨੇ ਭਲਕੇ ਛੁੱਟੀ ਦਾ ਕੀਤਾ ਐਲਾਨ

  • CM ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵਪਾਰੀਆਂ ਤੋਂ ਮੰਗੇ ਸੁਝਾਅ, ਵਟਸਐਪ ਨੰਬਰ ਤੇ E-mail ਕੀਤੀ ਜਾਰੀ

    CM ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵਪਾਰੀਆਂ ਤੋਂ ਮੰਗੇ ਸੁਝਾਅ, ਵਟਸਐਪ ਨੰਬਰ ਤੇ E-mail ਕੀਤੀ ਜਾਰੀ

  • चंडीगढ़ पुलिस ने 2 मुलाजिमों को किया लाइन हाजिर,

    चंडीगढ़ पुलिस ने 2 मुलाजिमों को किया लाइन हाजिर, गाड़ी से मिली थी शराब की बोतल

  • चंडीगढ़ में पुलिस को धक्का देकर कैदी फरार,

    चंडीगढ़ में पुलिस को धक्का देकर कैदी फरार, ईलाज के लिए अस्पताल लाई थी पुलिस

  •  आतंकी पन्नू 3 साथियों की गिरफ्तारी से भड़का,

    आतंकी पन्नू 3 साथियों की गिरफ्तारी से भड़का, CM मान और केजरीवाल को दी धमकी, कहा- होगी राजनीतिक मौत

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY