• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ, ਲੱਗ ਚੁੱਕਾ ਸੀ CANADA ਦਾ VISA

12/22/2023 5:57:55 PM Gurpreet Singh     gurdaspur news,canada visa, young man death, punjab news latest    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ, ਲੱਗ ਚੁੱਕਾ ਸੀ CANADA ਦਾ VISA  

ਗੁਰਦਾਸਪੁਰ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਜੋ ਕਿ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ, ਜਿਸ ਦਾ ਕੈਨੇਡਾ ਦਾ ਵੀਜ਼ਾ ਵੀ ਆ ਚੁੱਕਾ  ਸੀ। ਜਾਣਕਾਰੀ ਅਨੁਸਾਰ ਨੌਜਵਾਨ ਪਿੰਡ ਵਡਾਲਾ ਬਾਂਗਰ ਦਾ ਰਹਿਣ ਵਾਲਾ ਸੀ। 

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਲੱਖਾਂ ਰੁਪਏ ਖਰਚ ਕਰ ਕੇ ਕੈਨੇਡਾ ਜਾਣ ਲਈ ਵੀਜ਼ਾ ਹਾਸਲ ਕੀਤਾ ਸੀ ਤੇ ਉਸ ਨੇ ਜਲਦ ਹੀ ਕੈਨੇਡਾ ਚਲੇ ਜਾਣਾ ਸੀ ਪਰ ਇਸ ਤੋਂ ਪਹਿਲਾਂ ਨੌਜਵਾਨ ਰਾਜਵਿੰਦਰ ਸਿੰਘ ਦੀ ਅਚਾਨਕ ਮੌਤ ਹੋ ਗਈ, ਜਿਸ ਦੀ ਉਮਰ 27 ਸਾਲ ਸੀ।

ਪੀੜਤ ਪਰਿਵਾਰ ਨੇ ਕਿਹਾ ਕਿ ਰਾਜਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਦਾ ਕੈਨੇਡਾ ਦਾ ਵੀਜ਼ਾ ਆਇਆ ਹੋਇਆ ਸੀ ਤੇ ਵੀਰਵਾਰ ਨੂੰ ਕੈਨੇਡਾ ਜਾਣ ਲਈ ਟਿਕਟਾਂ ਬੁੱਕ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ ਕਿ ਅਚਾਨਕ ਬੀਤੀ ਰਾਤ ਜਦੋਂ ਉਸਦੇ ਪਰਿਵਾਰਕ ਮੈਂਬਰ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਪਿੰਡ ਬਾਂਗਰ ‘ਚ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਵਲੋਂ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੀ ਸੇਵਾ ਕਰਨ ਲਈ ਘਰ ‘ਚ ਸੰਗਤਾਂ ਦੇ ਆਉਣ ਦੀ ਤਿਆਰੀ ਕਰ ਰਹੇ ਸਨ ਤਾਂ ਰਾਜਵਿੰਦਰ ਸਿੰਘ ਦੇ ਨੱਕ ‘ਚੋਂ ਲਹੂ ਨਿਕਲਣਾ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

 

'gurdaspur news','canada visa','young man death','punjab news latest'

Please Comment Here

Similar Post You May Like

Recent Post

  • ਜਲੰਧਰ: ਆਕਸੀਜਨ ਪਲਾਂਟ ਮਾਮਲੇ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ACTION, 3 ਡਾਕਟਰ ਸਸਪੈਂਡ ...

  • ਚੰਡੀਗੜ੍ਹ 'ਚ ਰੋਕੀਆਂ ਜਾ ਰਹੀਆਂ ਹਿਮਾਚਲ ਦੀਆਂ ਟੈਕਸੀਆਂ, ਸਵਾਰੀਆਂ ਚੁੱਕਣ 'ਤੇ ਦਿੱਤੀਆਂ ਜਾ ਰਹੀਆਂ ਧਮਕੀਆਂ, ਦੇਖੋ ਵੀਡ...

  • ਪੰਜਾਬੀ ਗਾਇਕ ਮੰਗੂ ਗਿੱਲ ਗ੍ਰਿਫਤਾਰ, ਜਿਮ 'ਚ ਟ੍ਰੇਨਰ 'ਤੇ ਤਾਣ ਦਿੱਤੀ ਸੀ ਪਿਸਤੌਲ...

  • ਫਗਵਾੜਾ ਦੇ ਸਿਵਲ ਹਸਪਤਾਲ 'ਚ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਦੇਖੋ ਵੀਡੀਓ...

  • ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ UPDATE, ਦੇਖੋ ਕਿੱਥੇ-ਕਿੱਥੇ ਮੀਂਹ ਪੈਣ ਦੀ ਸੰਭਾਵਨਾ...

  • Youtube Ban : 16 ਸਾਲ ਤੋਂ ਘੱਟ ਉਮਰ ਦੇ ਬੱਚੇ ਯੂਟਿਊਬ ਨਹੀਂ ਚਲਾ ਸਕਣਗੇ, ਲੱਗੀ ਪਾਬੰਦੀ...

  • 14 ਜ਼ਿਲ੍ਹਿਆਂ 'ਚ ਸਕੂਲ ਰਹਿਣਗੇ ਬੰਦ, ਭਾਰੀ ਮੀਂਹ ਕਾਰਣ ਲਿਆ ਫੈਸਲਾ...

  • Earthquake : ਰੂਸ 'ਚ 8.7 ਤੀਬਰਤਾ ਵਾਲਾ ਜ਼ਬਰਦਸਤ ਭੁਚਾਲ, ਸੁਨਾਮੀ ਦੀ ਚੇਤਾਵਨੀ ਜਾਰੀ ...

  • ਜਲੰਧਰ ਸਿਵਲ ਹਸਪਤਾਲ 'ਚ 3 ਮੌ.ਤਾਂ ਦੇ ਮਾਮਲੇ 'ਚ ਖੁਲਾਸਾ, ਜਾਂਚ ਰਿਪੋਰਟ ਆਈ ਸਾਹਮਣੇ ...

  • ਜਲੰਧਰ 'ਚ ‘ਫਤਿਹ ਗਰੁੱਪ’ ਦੇ 2 ਮੈਂਬਰ ਗ੍ਰਿਫ਼ਤਾਰ, 5 ਪਿਸਤੌਲਾਂ, 10 ਜ਼ਿੰਦਾ ਰੌਂਦ ਤੇ ਹੈਰੋਇਨ ਬਰਾਮਦ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY