• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅਬੋਹਰ 'ਚ ਤਿੰਨ ਧੀਆਂ ਦੇ ਪਿਓ ਨੇ ਨਹਿਰ 'ਚ ਮਾਰੀ ਛਾਲ, ਹਫਤੇ ਬਾਅਦ ਮਿਲੀ ਲਾਸ਼

2/17/2024 6:02:19 PM Gurpreet Singh     abohar news, abohar canal, abohar today news, punjab news    ਅਬੋਹਰ 'ਚ ਤਿੰਨ ਧੀਆਂ ਦੇ ਪਿਓ ਨੇ ਨਹਿਰ 'ਚ ਮਾਰੀ ਛਾਲ, ਹਫਤੇ ਬਾਅਦ ਮਿਲੀ ਲਾਸ਼ 

ਅਬੋਹਰ ਵਿਚ ਇਕ ਵਿਅਕਤੀ ਨੇ ਕਰਜ਼ਾ ਨਾ ਮੋੜ ਸਕਣ ਉਤੇ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਰਹਿਣ ਕਾਰਣ ਨਹਿਰ ਵਿਚ ਛਾਲ ਮਾਰ ਦਿੱਤੀ। ਮ੍ਰਿਤਕ ਪਿੰਡ ਚੂਹੜੀਵਾਲਾ ਧੰਨਾ ਦਾ ਵਸਨੀਕ ਸੀ, ਜੋ ਕਿ ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਸੀ, ਜਿਸ ਕਾਰਣ ਉਸ ਨੇ ਇਹ ਖੌਫਨਾਕ ਕਦਮ ਚੁੱਕ ਲਿਆ।

ਦੱਸਿਆ ਜਾ ਰਿਹਾ ਹੈ ਕਿ ਇਕ ਹਫਤੇ ਪਹਿਲਾਂ ਨਹਿਰ ਵਿਚ ਛਾਲ ਮਾਰੀ ਸੀ,ਜਿਸ ਦੀ ਲਾਸ਼ ਅੱਜ ਸਵੇਰੇ ਨਹਿਰ 'ਚੋਂ ਮਿਲੀ, ਜਿਸ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਖੂਈਖੇੜਾ ਦੇ ਮੁਰਦਾਘਰ 'ਚ ਰੱਖਿਆ। 

ਕ੍ਰਿਸ਼ਨ ਕੁਮਾਰ (40) ਤਿੰਨ ਲੜਕੀਆਂ ਦਾ ਪਿਤਾ ਸੀ। ਉਹ ਦਿਹਾੜੀਦਾਰ ਮਜ਼ਦੂਰ ਸੀ ਅਤੇ ਉਸ ਨੇ 2 ਕਰਜ਼ੇ ਲਏ ਸਨ, ਜਿਸ ਨੂੰ ਲੰਬੇ ਸਮੇਂ ਤੋਂ ਨਾ ਮੋੜ ਸਕਣ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਸ਼ਨੀਵਾਰ ਉਹ ਅਚਾਨਕ ਘਰੋਂ ਲਾਪਤਾ ਹੋ ਗਿਆ। ਪਰਿਵਾਰਕ ਮੈਂਬਰਾਂ ਵਲੋਂ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਅਤੇ ਅੱਜ ਸਵੇਰੇ ਉਸ ਦੀ ਲਾਸ਼ ਪਾਤੜਾਂਵਾਲਾ ਮਾਈਨਰ ਵਿਚੋਂ ਮਿਲੀ।


 

'abohar news','abohar canal','abohar today news','punjab news'

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY