• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਠਿੰਡਾ 'ਚ ਲੜਕੀ ਨੇ ਝੀਲ 'ਚ ਮਾਰੀ ਛਾਲ

2/12/2024 4:07:22 PM Gurpreet Singh     bathinda news, girl jumped the lake, bathinda goniana news    ਬਠਿੰਡਾ 'ਚ ਲੜਕੀ ਨੇ ਝੀਲ 'ਚ ਮਾਰੀ ਛਾਲ 

ਬਠਿੰਡਾ ਵਿਚ ਇਕ ਲੜਕੀ ਨੇ ਝੀਲ ਵਿਚ ਛਾਲ ਮਾਰ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਦਿੱਤੀ। ਇਹ ਘਟਨਾ ਗੋਨਿਆਣਾ ਰੋਡ 'ਤੇ ਸਥਿਤ ਝੀਲ ਨੰਬਰ 3 ਦੀ ਹੈ , ਜਿਥੇ ਇਕ ਲੜਕੀ ਨੇ ਛੀਲ ਵਿਚ ਛਾਲ ਮਾਰ ਦਿੱਤੀ। 

ਨਹੀਂ ਹੋ ਸਕੀ ਪਛਾਣ

ਦੱਸਿਆ ਜਾ ਰਿਹਾ ਹੈ ਕਿ ਛੀਲ ਵਿਚ ਛਾਲ ਮਾਰਨ ਵਾਲੀ ਲੜਕੀ ਦੀ ਪਛਾਣ ਨਹੀਂ ਹੋ ਸਕੀ। ਝੀਲ ਦੇ ਨੇੜਿਓ ਉਸ ਦਾ ਮੋਬਾਈਲ, ਸਕੂਟਰੀ ਦੀ ਚਾਬੀ ਅਤੇ ਜੁੱਤੀਆਂ ਬਰਾਮਦ ਹੋਈਆਂ। ਪੁਲਸ ਨੇ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਬਠਿੰਡਾ ਵਿਚ ਰਖਵਾ ਦਿੱਤਾ ਹੈ।  

ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦਸਿਆ ਕਿ ਸੰਸਥਾ ਦੇ ਹੈਲਪਲਾਈਨ ਨੰਬਰ 'ਤੇ ਸੂਚਨਾ ਮਿਲੀ ਸੀ ਕਿ ਇਕ ਲੜਕੀ ਨੇ ਝੀਲ ਨੰਬਰ 3 'ਚ ਛਾਲ ਮਾਰ ਦਿਤੀ ਹੈ, ਜਿਸ ਤੋਂ ਬਾਅਦ ਸੰਸਥਾ ਦੇ ਵਰਕਰ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਝੀਲ 'ਚੋਂ ਲੜਕੀ ਨੂੰ ਬਾਹਰ ਕੱਢਿਆ।

ਲੜਕੀ ਨੇ ਇਹ ਕਦਮ ਕਿਉਂ ਚੁੱਕਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

'bathinda news','girl jumped the lake','bathinda goniana news'

Please Comment Here

Similar Post You May Like

Recent Post

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

  • ਪੰਜਾਬ 'ਚ ਮੁੜ ਵੱਧਣ ਲੱਗੀ ਗਰਮੀ, ਆਉਣ ਵਾਲੇ ਦਿਨਾਂ 'ਚ ਮੀਂਹ ਦਾ ਕੋਈ ਅਲਰਟ ਨਹੀਂ ...

  • ਮਸ਼ਹੂਰ ਬਾਡੀ ਬਿਲਡਰ ਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਨੇ ਚੋਣਾਂ ਲੜਨ ਦਾ ਕੀਤਾ ਐਲਾਨ , ਕਿਹਾ - 'ਪੰਜਾਬ ਦੇ ਨੌਜਵਾ...

  • ਲੁਧਿਆਣਾ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਇੰਨੇ ਘੰਟਿਆਂ ਦਾ POWER CUT...

  • ਜਲੰਧਰ 'ਚ 4 ਦਿਨ ਮਾਰਕਿਟ ਰਹੇਗੀ ਬੰਦ, ਐਸੋਸੀਏਸ਼ਨ ਪ੍ਰਧਾਨ ਨੇ ਕੀਤਾ ਐਲਾਨ ...

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY