• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅਯੁੱਧਿਆ ਗਏ ਪਟਿਆਲਾ ਦੇ ਦੋ ਲਾਪਤਾ ਬੱਚਿਆਂ ਦੀਆਂ ਮਿਲੀਆਂ ਲਾਸ਼ਾਂ, 17 ਮਈ ਤੋਂ ਨਿਕਲੇ ਸਨ ਘਰੋਂ

5/24/2024 1:19:58 PM Gurpreet Singh     patiala news, punjab news, ayodhya news, missing children from patiala, ayodhya big news     ਅਯੁੱਧਿਆ ਗਏ ਪਟਿਆਲਾ ਦੇ ਦੋ ਲਾਪਤਾ ਬੱਚਿਆਂ ਦੀਆਂ ਮਿਲੀਆਂ ਲਾਸ਼ਾਂ, 17 ਮਈ ਤੋਂ ਨਿਕਲੇ ਸਨ ਘਰੋਂ  

ਪਟਿਆਲਾ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ, ਜੋ ਕਿ ਦੋਵੇਂ ਬੱਚੇ ਅਯੁੱਧਿਆ ਵਿਖੇ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਗਏ ਸਨ। ਪਟਿਆਲਾ ਤੋਂ ਦਰਸ਼ਨ ਕਰਨ ਗਏ ਦੋਵੇਂ ਬੱਚੇ ਲਾਪਤਾ ਹੋ ਗਏ ਸਨ। 

ਕਈ ਦਿਨਾਂ ਤੋਂ ਕੀਤੀ ਜਾ ਰਹੀ ਸੀ ਭਾਲ

ਲਾਪਤਾ ਹੋਏ ਬੱਚਿਆਂ ਦੀ ਕਈ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ। ਹੁਣ ਇਸ ਸਬੰਧੀ ਦੋਵੇਂ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਬੱਚਿਆਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਮਿਲੀਆਂ ਹਨ। ਦੱਸ ਦੇਈਏ ਕਿ ਪਰਿਵਾਰ ਵਾਲਿਆਂ ਨੂੰ ਨਦੀ ਦੇ ਕੰਢੇ ਬੱਚਿਆਂ ਦੇ ਕੱਪੜੇ ਪਏ ਮਿਲੇ ਸਨ। ਦੋਵਾਂ ਬੱਚਿਆਂ ਦੀ ਪਛਾਣ ਪ੍ਰਿੰਸ ਤੇ ਕਾਰਤਿਕ ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਰਹਿਣ ਵਾਲੇ ਸਨ।

17 ਮਈ ਨੂੰ ਘਰ ਤੋਂ ਦਰਸ਼ਨਾਂ ਲਈ ਨਿਕਲੇ ਸਨ

ਜਾਣਕਾਰੀ ਅਨੁਸਾਰ ਪਟਿਆਲਾ ਦੀ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਬੱਸ ਅਯੁੱਧਿਆ ਵਿਖੇ ਰਾਮ ਲੱਲਾ ਦੇ ਦਰਸ਼ਨ ਲਈ ਗਈ ਸੀ, ਇਸ ਵਿਚ ਪਟਿਆਲਾ ਦੇ ਦੋਵੇਂ ਬੱਚੇ ਪ੍ਰਿੰਸ ਤੇ ਕਾਰਤਿਕ ਵੀ ਸਨ, ਜੋ ਕਿ 18 ਮਈ ਤੋਂ ਦੋਵੇਂ ਬੱਚੇ ਲਾਪਤਾ ਹੋ ਗਏ ਸਨ, ਜਿਨ੍ਹਾਂ ਦੀਆਂ ਦੇਹਾਂ ਬੀਤੇ ਦਿਨੀਂ ਸਰਯੂ ਨਦੀ ਤੋਂ ਬਰਾਮਦ ਹੋਈਆਂ ਹਨ, ਜਿਨ੍ਹਾਂ ਨੂੰ ਬੀਤੇ ਦਿਨੀਂ ਪਟਿਆਲਾ ਵਿਖੇ ਲਿਆਂਦਾ ਗਿਆ ਤੇ ਇਸ ਤੋਂ ਬਾਅਦ ਉਨ੍ਹਾਂ ਦਾ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਸਸਕਾਰ ਕੀਤਾ ਗਿਆ।

 

'patiala news','punjab news','ayodhya news','missing children from patiala','ayodhya big news'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY