• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅਬੋਹਰ 'ਚ ਡੋਲੀ ਵਾਲੀ ਕਾਰ ਨਾਲ ਵਾਪਰਿਆ ਹਾਦਸਾ, ਟਰੈਕਟਰ-ਟਰਾਲੀ ਨੂੰ ਬਚਾਉਂਦਿਆਂ ਡਿਵਾਈਡਰ ਨਾਲ ਟਕਰਾਈ

 अबोहर में दूल्हा-दुल्हन की कार का हुआ एक्सीडेंट,
5/9/2024 2:20:28 PM Kushi Rajput     Abohar Bride And Groom Car accident, Car Collided with Divider    ਅਬੋਹਰ 'ਚ ਡੋਲੀ ਵਾਲੀ ਕਾਰ ਨਾਲ ਵਾਪਰਿਆ ਹਾਦਸਾ, ਟਰੈਕਟਰ-ਟਰਾਲੀ ਨੂੰ ਬਚਾਉਂਦਿਆਂ ਡਿਵਾਈਡਰ ਨਾਲ ਟਕਰਾਈ     अबोहर में दूल्हा-दुल्हन की कार का हुआ एक्सीडेंट,

ਅਬੋਹਰ-ਸ੍ਰੀਗੰਗਾਨਗਰ ਨੈਸ਼ਨਲ ਹਾਈਵੇ 'ਤੇ ਗਿਦੜਾਂਵਾਲੀ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਟਰੈਕਟਰ ਟਰਾਲੀ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਡੋਲੀ ਵਾਲੀ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ 'ਚ ਲਾੜਾ-ਲਾੜੀ ਅਤੇ ਹੋਰ ਲੋਕ ਵੀ ਗੰਭੀਰ ਜ਼ਖਮੀ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਡ ਸੇਫਟੀ ਕੋਰਸ ਦੇ ਏ.ਐਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੰਗਾਨਗਰ ਰੋਡ 'ਤੇ ਸੜਕ ਹਾਦਸਾ ਵਾਪਰਿਆ ਹੈ, ਜਿਸ ਤੋਂ ਬਾਅਦ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ।

ਟਰਾਲੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਕਾਰ ਡਿਵਾਈਡਰ ਨਾਲ ਟਕਰਾਈ

ਪਿੰਡ ਕਾਲਾ ਵਾਲੀ ਮੰਡੀ ਦਾ ਰਹਿਣ ਵਾਲਾ ਲਾੜਾ ਸੰਦੀਪ ਸਿੰਘ ਵਾਪਸ ਆਪਣੇ ਪਿੰਡ ਵੱਲ ਜਾ ਰਿਹਾ ਸੀ ਪਰ ਜਦੋਂ ਉਹ ਗਿੱਦੜਾਂਵਾਲੀ ਨੇੜੇ ਪਹੁੰਚਿਆ ਤਾਂ ਦੂਜੇ ਪਾਸੇ ਤੋਂ ਆ ਰਹੀ ਟਰੈਕਟਰ ਟਰਾਲੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਉਸ ਦੀ ਕਾਰ ਡਿਵਾਈਡਰ ’ਤੇ ਚੜ੍ਹ ਗਈ। ਇਸ ਹਾਦਸੇ 'ਚ ਕਾਰ 'ਚ ਸਵਾਰ ਲਾੜਾ-ਲਾੜੀ ਆਪਣੇ ਰਿਸ਼ਤੇਦਾਰਾਂ ਸਮੇਤ ਜ਼ਖਮੀ ਹੋ ਗਏ।

'Abohar Bride And Groom Car accident','Car Collided with Divider'

Please Comment Here

Similar Post You May Like

  •  अबोहर में दूल्हा-दुल्हन की कार का हुआ एक्सीडेंट,

    अबोहर में दूल्हा-दुल्हन की कार का हुआ एक्सीडेंट, ट्रैक्टर ट्रॉली को बचाने के चक्कर में डिवाइडर से टकराई कार

Recent Post

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY