• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ ਅੱਤ ਦੀ ਗਰਮੀ ਦਾ ਕਹਿਰ ਜਾਰੀ, 18 ਨੂੰ ਹਲਕੀ ਬਾਰਿਸ਼ ਤੇ ਹਵਾਵਾਂ ਚਲਣ ਦੀ ਸੰਭਾਵਨਾ

6/17/2024 11:11:06 AM Samriti Tiwari     weather update, punjab weather, excess heat, heatwave, possibility of rain and wind    ਪੰਜਾਬ 'ਚ ਅੱਤ ਦੀ ਗਰਮੀ ਦਾ ਕਹਿਰ ਜਾਰੀ, 18 ਨੂੰ ਹਲਕੀ ਬਾਰਿਸ਼ ਤੇ ਹਵਾਵਾਂ ਚਲਣ ਦੀ ਸੰਭਾਵਨਾ 

ਪੰਜਾਬ ਦੇ ਨਾਲ-ਨਾਲ ਉਤਾਰ ਭਾਰਤ ਅੱਤ ਦੀ ਗਰਮੀ ਤੇ ਹੀਟਵੇਵ ਦਾ ਸਾਮਣਾ ਕਰ ਰਿਹਾ। ਉਥੇ ਹੀ ਅੱਜ ਮੌਸਮ ਵਿਭਾਗ ਵੱਲੋਂ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਤੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ ਤਾਪਮਾਨ ਵਿੱਚ ਵੀ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਪਮਾਨ ਨੂੰ ਦੇਖਦੇ ਹੋਏ ਚੰਡੀਗੜ੍ਹ ‘ਚ ਮੌਸਮ ਵਿਭਾਗ ਨੇ ਅੱਜ ਰੈੱਡ ਅਲਰਟ ਜਾਰੀ ਕੀਤਾ ਹੈ। ਪਰ 20 ਜੂਨ ਨੂੰ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਇਸ ਤੋਂ ਬਾਅਦ ਤਾਪਮਾਨ ‘ਚ ਕੁਝ ਗਿਰਾਵਟ ਆਵੇਗੀ। ਫਿਲਹਾਲ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਉਥੇ ਹੀ ਬਠਿੰਡਾ ਵਿਖੇ ਗਰਮੀ ਕਾਰਨ 2 ਲੋਕਾਂ ਦੀ ਜਾਨ ਚਲੀ ਗਈ।

16 ਜ਼ਿਲ੍ਹਿਆਂ 'ਚ ਅੱਤ ਦੀ ਗਰਮੀ ਤੇ ਲੂ ਲਈ ਰੈੱਡ ਅਲਰਟ ਜਾਰੀ 

ਸੂਬੇ ਦੇ ਜਿਨ੍ਹਾਂ 16 ਜ਼ਿਲ੍ਹਿਆਂ ਵਿੱਚ ਅੱਜ ਗਰਮੀ ਅਤੇ ਲੂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ ਅਤੇ ਫਤਿਹਗੜ੍ਹ ਸਾਹਿਬ ਲਈ ਯੈਲੋ ਅਲਰਟ ਰਹੇਗਾ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਪਟਿਆਲਾ ਅਤੇ ਲੁਧਿਆਣਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ।

18 ਜੂਨ ਦੀ ਸ਼ਾਮ ਨੂੰ ਬਦਲ ਸਕਦਾ ਮੌਸਮ ਦਾ ਮਿਜ਼ਾਜ

ਮੌਸਮ ਵਿਭਾਗ ਮੁਤਾਬਕ 18 ਜੂਨ ਸ਼ਾਮ ਨੂੰ ਪੰਜਾਬ ਵਿਚ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਵਿਭਾਗ ਨੇ ਕਈ ਥਾਵਾਂ ’ਤੇ ਹਨੇਰੀ ਚੱਲਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਲੋਕਾਂ ਨੂੰ 19 ਅਤੇ 20 ਜੂਨ ਨੂੰ ਵੀ ਗਰਮੀ ਤੋਂ ਮਾਮੂਲੀ ਰਾਹਤ ਮਿਲ ਸਕਦੀ ਹੈ।

ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

ਸਿਹਤ ਵਿਭਾਗ ਨੇ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਅਨੁਸਾਰ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ। ਜੇਕਰ ਤੁਸੀਂ ਦਿਲ, ਗੁਰਦੇ ਜਾਂ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਅਤੇ ਪਾਣੀ ਘੱਟ ਪੀਓ। ਅਜਿਹੇ ਲੋਕਾਂ ਨੂੰ ਡਾਕਟਰੀ ਸਲਾਹ ਤੋਂ ਬਾਅਦ ਤਰਲ ਪਦਾਰਥਾਂ ਦੀ ਮਾਤਰਾ ਵਧਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।

'weather update','punjab weather','excess heat','heatwave','possibility of rain and wind'

Please Comment Here

Similar Post You May Like

  • पंजाब समेत उत्तर भारत में बदला मौसम का मिजाज,

    पंजाब समेत उत्तर भारत में बदला मौसम का मिजाज, ठंड ने दी दस्तक

  • कोहरे की चादर में लिपटा पंजाब, धीमी पड़ी वाहनों की रफ्तार,

    कोहरे की चादर में लिपटा पंजाब, धीमी पड़ी वाहनों की रफ्तार, जारी हुई ये चेतावनी

  • पंजाब में आने वाले 5 दिनों के लिए जारी हुआ Alert,

    पंजाब में आने वाले 5 दिनों के लिए जारी हुआ Alert, कोहरे और ठंड से अभी नहीं मिलेगी राहत, जानें मौसम का पूरा हाल

  • पंजाब में धूप खिली सर्दी से नहीं मिली राहत,

    पंजाब में धूप खिली सर्दी से नहीं मिली राहत, ठंड को लेकर फिर Yellow Alert, जानें अपने जिले का हाल

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY