• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਫੈਸਲੇ ਦੀ ਘੜੀ, ਆਣ ਨੇੜੇ ਖੜ੍ਹੀ, ਪੰਜਾਬ ਸਮੇਤ ਹੋਰ ਰਾਜਾਂ 'ਚ ਵੋਟਾਂ ਦੀ ਗਿਣਤੀ ਸ਼ੁਰੂ

6/4/2024 8:33:20 AM Gurpreet Singh     punjab voting results, lok sabha elections, india counting of votes started, punjab voting results    ਫੈਸਲੇ ਦੀ ਘੜੀ, ਆਣ ਨੇੜੇ ਖੜ੍ਹੀ, ਪੰਜਾਬ ਸਮੇਤ ਹੋਰ ਰਾਜਾਂ 'ਚ ਵੋਟਾਂ ਦੀ ਗਿਣਤੀ ਸ਼ੁਰੂ 

ਲੋਕ ਸਭਾ ਚੋਣਾਂ 2024 ਦੇ ਨਤੀਜੇ ਅੱਜ ਐਲਾਨ ਦਿੱਤੇ ਜਾਣਗੇ, ਜਿਸ ਲਈ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਰਾਜਾਂ ਵਿਚ ਵੋਟਾਂ ਦੀ ਕਾਊਂਟਿੰਗ ਸ਼ੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਈ.ਵੀ.ਐਮ. ਮਸ਼ੀਨਾਂ ਖੋਲ੍ਹੀਆਂ ਜਾਣਗੀਆਂ। 

ਸੁਰੱਖਿਆ ਦੇ ਸਖਤ ਇੰਤਜ਼ਾਮ

ਵੋਟਾਂ ਦੀ ਗਿਣਤੀ ਦੇ ਮੱਦੇਨਜ਼ ਕਾਊਂਟਰ ਸੈਂਟਰਾਂ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ ਲਈ ਵੀ ਗਿਣਤੀ ਕੀਤੀ ਜਾ ਰਹੀ ਹੈ।ਭਾਰਤੀ ਚੋਣ ਕਮਿਸ਼ਨ ਅਨੁਸਾਰ 543 ਲੋਕ ਸਭਾ ਸੀਟਾਂ ਉਤੇ ਵੋਟਿੰਗ 1 ਜੂਨ ਨੂੰ ਮੁਕੰਮਲ ਹੋਈ ਸੀ, ਜਿਸ ਦੀ ਗਿਣਤੀ ਮੰਗਲਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ।

ਪੰਜਾਬ ਵਿਚ 13 ਸੀਟਾਂ ਉਤੇ ਸਖਤ ਮੁਕਾਬਲਾ

 ਪੰਜਾਬ ਵਿਚ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਤੇ ਬਸਪਾ ਜਿੱਤਣ ਦੇ ਦਾਅਵੇ ਠੋਕ ਰਹੀਆਂ ਸਨ। ਹੁਣ ਦੇਖਣਾ ਹੋਵੇਗਾ ਕਿਹੜਾ ਉਮੀਦਵਾਰ ਕਿਹੜੀ ਸੀਟ ਤੋਂ ਬਾਜ਼ੀ ਮਾਰੇਗਾ। ਦੱਸ ਦੇਈਏ ਕਿ ਹਰੇਕ ਜ਼ਿਲ੍ਹੇ ਵਿੱਚ ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ 450 ਤੋਂ ਵੱਧ ਪੁਲਸ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਤਾਇਨਾਤ ਹਨ।  ਗਿਣਤੀ ਕੇਂਦਰ ‘ਤੇ ਸੁਪਰਵਾਈਜ਼ਰ, ਮਾਈਕ੍ਰੋ ਅਬਜ਼ਰਵਰ ਅਤੇ ਸਹਾਇਕ ਸਟਾਫ਼ ਮੌਜੂਦ ਰਹਿਣਗੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨਾ ਹੋਵੇ। ਦੁਪਹਿਰ ਤੱਕ ਚੋਣ ਨਤੀਜੇ ਸਪੱਸ਼ਟ ਹੋ ਜਾਣ ਦੀ ਉਮੀਦ ਹੈ।

'punjab voting results','lok sabha elections','india counting of votes started','punjab voting results'

Please Comment Here

Similar Post You May Like

  • लोकसभा चुनावों से पहले सीएम मान की पुलिस विभाग को हिदायत

    लोकसभा चुनावों से पहले सीएम मान की पुलिस विभाग को हिदायत , कहा- 25 से ज्यादा कंपनियां होगी तैनात

  • 19 अप्रैल से होंगे लोकसभा चुनाव,

    19 अप्रैल से होंगे लोकसभा चुनाव, 4 जून को आएंगे नतीजे

  • पंजाब में 1 जून को होंगे लोकसभा चुनाव,

    पंजाब में 1 जून को होंगे लोकसभा चुनाव, 7 मई से भरे जाएंगे नामांकन पत्र

  • लोकसभा चुनाव को लेकर जालंधर प्रशासन की तैयारी पूरी,

    लोकसभा चुनाव को लेकर जालंधर प्रशासन की तैयारी पूरी, 16 लाख से ज्यादा लोग करेंगे वोट

  • सुशील रिंकू तो गए लोकसभा चुनाव लड़ने

    सुशील रिंकू तो गए लोकसभा चुनाव लड़ने , शीतल अंगुराल ने क्यों ज्वाईन की भाजपा

  • लोकसभा चुनाव के लिए BJP ने मेनिफेस्टो कमेटी का किया ऐलान

    लोकसभा चुनाव के लिए BJP ने मेनिफेस्टो कमेटी का किया ऐलान , इन 27 नेताओं को मिली जगह

  • लोकसभा चुनावों के लिए कांग्रेस उम्मीदवारों की 11 वीं लिस्ट जारी

    लोकसभा चुनावों के लिए कांग्रेस उम्मीदवारों की 11 वीं लिस्ट जारी , अब तक 231 कैंडिटेट्स का ऐलान

  • जालंधर में आप उम्मीदवार की जल्द होगी घोषणा

    जालंधर में आप उम्मीदवार की जल्द होगी घोषणा , सीएम मान ने की नेताओं के साथ मीटिंग

  • आप में अन्य पार्टियों से आए नेताओं ने बनाया इंकलाब जालंधर संगठन,

    आप में अन्य पार्टियों से आए नेताओं ने बनाया इंकलाब जालंधर संगठन, लोकसभा चुनाव में आम आदमी पार्टी को ही सपोर्ट करेंगे

Recent Post

  • ਜਲੰਧਰ 'ਚ ਕਾਂਗਰਸੀ ਆਗੂ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ, ਸਾਬਕਾ ਮੰਤਰੀ ਨੇ ਕੀਤੀ ਕਾਰਵਾਈ...

  • ਹੁਣ ਜਲੰਧਰ ਦੇ ਇਸ ਇਲਾਕੇ 'ਚ ਲੱਗੇਗੀ ਪਟਾਕਾ ਮਾਰਕਿਟ, ਨਵੀਂ ਜਗ੍ਹਾਂ ਹੋਈ Final...

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY