• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

'ਅਰਦਾਸ ਸਰਬੱਤ ਦੇ ਭਲੇ ਦੀ' ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ, ਦਰਸ਼ਕਾਂ ਨੂੰ ਆ ਰਹੀ ਖੂਬ ਪਸੰਦ, ਸ਼ੋਅ ਹਾਊਸ ਫੁੱਲ

9/14/2024 5:21:05 PM Gurpreet Singh     punjabi movie ardaas sarbat de bhale di, pollywood news, gippy grewal, punjabi cinema, show house, gurpreet gughi    'ਅਰਦਾਸ ਸਰਬੱਤ ਦੇ ਭਲੇ ਦੀ' ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ, ਦਰਸ਼ਕਾਂ ਨੂੰ ਆ ਰਹੀ ਖੂਬ ਪਸੰਦ, ਸ਼ੋਅ ਹਾਊਸ ਫੁੱਲ 

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਦੱਸ ਦੇਈਏ ਕਿ ਇਹ 13 ਸਤੰਬਰ ਨੂੰ ਦੁਨੀਆ ਭਰ ’ਚ ‘ਅਰਦਾਸ ਸਰਬੱਤ ਦੇ ਭਲੇ ਦੀ’ ਫਿਲਮ ਵੱਡੇ ਪੱਧਰ ’ਤੇ ਰਿਲੀਜ਼ ਹੋਈ। ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਅਰਦਾਸ ਫਰੈਂਚਾਇਜ਼ੀ ਦਾ ਤੀਜਾ ਭਾਗ ਹੈ।

ਸ਼ੋਅ ਜਾ ਰਹੇ ਹਾਊਸਫੁੱਲ

ਇਸ ਫਿਲਮ ਨੂੰ ਦਰਸ਼ਕਾਂ ਦਾ ਵਧੀਆ ਰਿਸਪੋਂਸ ਮਿਲ ਰਿਹਾ ਹੈ ਤੇ ਰਿਲੀਜ਼ ਹੁੰਦੇ ਹੀ ਸ਼ੋਅ ਹਾਊਸਫੁੱਲ ਚੱਲ ਰਹੇ ਹਨ।  ਦਰਸ਼ਕ ਆਪਣੇ ਬੱਚਿਆਂ ਤੇ ਮਾਪਿਆਂ ਨਾਲ ਫਿਲਮ ਵੇਖਣ ਲਈ ਜਾ ਰਹੇ ਹਨ।

ਦੇਸ਼ਾਂ-ਵਿਦੇਸ਼ਾਂ ਵਿਚ ਵੀ ਮਿਲ ਰਿਹਾ ਵਧੀਆ ਹੁੰਗਾਰਾ

ਫਿਲਮ ਨੂੰ ਵਿਦੇਸ਼ਾਂ ਵਿਚ ਵੀ ਲੋਕਾਂ ਦਰਸ਼ਕਾਂ ਵਲੋਂ ਪਸੰਦ ਕੀਤਾ ਜਾ ਰਿਹਾ ਹੈ। ਦਰਸ਼ਕਾਂ ਨੇ ਕਿਹਾ ਕਿ ਇਸ ਫਿਲਮ ਦੀ ਬਹੁਤ ਲੋੜ ਸੀ, ਸਾਰਿਆਂ ਨੂੰ ਇਹ ਫਿਲਮ ਜ਼ਰੂਰ ਵੇਖਣੀ ਚਾਹੀਦੀ ਹੈ। ਇਹ ਪਰਿਵਾਰਕ ਫਿਲਮ ਹੈ ਤੇ ਲੋਕ ਆਪਣੇ ਪਰਿਵਾਰਾਂ ਨਾਲ ਫਿਲਮ ਵੇਖਣ ਸਿਨੇਮਾਘਰਾਂ ਵਿਚ ਪੁੱਜ ਰਹੇ ਹਨ।

ਫਿਲਮ ਦੀ ਸਟਾਰਕਾਸਟ ਬਾਰੇ

ਇਸ ਪੰਜਾਬੀ ਫਿਲਮ ਨੂੰ ਗਿੱਪੀ ਗਰੇਵਾਲ ਨੇ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫਿਲਮ ’ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜੈਸਮੀਨ ਭਸੀਨ, ਨਿਰਮਲ ਰਿਸ਼ੀ, ਪ੍ਰਿੰਸ ਕੰਵਲਜੀਤ ਸਿੰਘ, ਜੱਗੀ ਸਿੰਘ, ਸਰਦਾਰ ਸੋਹੀ ਤੇ ਸੀਮਾ ਕੌਸ਼ਲ ਸਮੇਤ ਕਈ ਕਲਾਕਾਰ ਅਹਿਮ ਭੂਮਿਕਾ ਵਿਚ ਨਜ਼ਰ ਆ ਰਹੇ ਹਨ।

 

'punjabi movie ardaas sarbat de bhale di','pollywood news','gippy grewal','punjabi cinema','show house','gurpreet gughi'

Please Comment Here

Similar Post You May Like

  • मश्हूर पंजाबी एक्टर-सिंगर Gippy Grewal को लगी ड्रिप,

    मश्हूर पंजाबी एक्टर-सिंगर Gippy Grewal को लगी ड्रिप, पोस्ट शेयर कर दी हेल्थ की जानकारी

  • पंजाबी सिंगर गिप्पी ग्रेवाल को कोर्ट ने भेजा समन,

    पंजाबी सिंगर गिप्पी ग्रेवाल को कोर्ट ने भेजा समन, 6 साल पुराना है केस

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY