• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ ਨਵੇਂ ਸੰਸਦ ਮੈਂਬਰ ਭਲਕੇ ਚੁੱਕਣਗੇ ਸਹੁੰ, ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਸੂਚੀ 'ਚ ਸ਼ਾਮਲ

6/24/2024 2:44:16 PM Gagan Walia     mp , punjab , oath, tomorrow, amritpal.     ਪੰਜਾਬ ਦੇ ਨਵੇਂ ਸੰਸਦ ਮੈਂਬਰ ਭਲਕੇ ਚੁੱਕਣਗੇ ਸਹੁੰ, ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਸੂਚੀ 'ਚ ਸ਼ਾਮਲ  

18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਪਹਿਲੀ ਬੈਠਕ ਸ਼ੁਰੂ ਹੋ ਗਈ ਹੈ। ਬਾਕੀ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦਾ ਸਿਲਸਿਲਾ ਜਾਰੀ ਹੈ। ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਜਿਸ ਵਿੱਚ ਚੋਣ ਲੜਨ ਅਤੇ ਜਿੱਤਣ ਵਾਲੇ ਸਾਰੇ 13 ਸੰਸਦ ਮੈਂਬਰਾਂ ਦੇ ਨਾਮ ਸੂਚੀ ਵਿੱਚ ਸ਼ਾਮਲ ਹਨ। ਸੰਸਦ ਮੈਂਬਰਾਂ ਨੂੰ ਭਲਕੇ 12 ਵਜੇ ਤੋਂ 1 ਵਜੇ ਤੱਕ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ।ਹਾਲਾਂਕਿ ਦੇਖਣਾ ਇਹ ਹੋਵੇਗਾ ਕਿ ਕੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਜੇਲ੍ਹੋਂ ਬਾਹਰ ਆਉਣ ਦੀ ਇਜਾਜ਼ਤ ਮਿਲਦੀ ਹੈ ਜਾਂ ਨਹੀਂ।

ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਸੂਚੀ 'ਚ ਸ਼ਾਮਲ 

ਸੰਸਦ ਦੀ ਵੱਲੋਂ ਸਹੁੰ ਚੁੱਕਣ ਵਾਲੇ 13 ਸੰਸਦ ਮੈਂਬਰਾਂ ਦੇ ਨਾਂ ਇਸ ਸੂਚੀ ਵਿੱਚ ਸ਼ਾਮਲ ਹਨ। ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵਜੋਂ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਚੋਣ ਜਿੱਤੀ ਹੈ। ਇਸ ਸਮੇਂ ਅੰਮ੍ਰਿਤਪਾਲ ਸਿੰਘ ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ। ਇਨ੍ਹਾਂ ਹੀ ਨਹੀਂ ਅੰਮ੍ਰਿਤਪਾਲ ਸਿੰਘ ’ਤੇ ਲੱਗੀ ਐਨਐਸਏ ਨੂੰ ਇੱਕ ਸਾਲ ਦੇ ਲਈ ਵਧਾ ਵੀ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਫਿਲਹਾਲ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਪੰਜਾਬ ਤੋਂ ਚੁਣੇ ਗਏ ਸਾਰੇ ਸਾਂਸਦਾਂ ਨੂੰ ਭਲਕੇ ਯਾਨੀ 25 ਜੂਨ ਨੂੰ ਸਹੁੰ ਚੁਕਾਈ ਜਾਵੇਗੀ।  

PM ਮੋਦੀ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ

ਭਾਜਪਾ ਨੇਤਾ ਅਤੇ 7 ਵਾਰ ਦੇ ਸੰਸਦ ਮੈਂਬਰ ਭਰਤਹਿਰੀ ਮਹਿਤਾਬ ਨੂੰ ਪ੍ਰੋ-ਟੇਮ ਸਪੀਕਰ ਚੁਣ ਲਿਆ ਗਿਆ ਹੈ ਜਿਸਨੂੰ ਲੈਕੇ ਸਦਨ ‘ਚ ਹੰਗਾਮਾ ਵੀ ਦੇਖਣ ਨੂੰ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਵੀ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਪਹਿਲੀ ਬੈਠਕ ਸ਼ੁਰੂ ਹੋ ਗਈ ਹੈ। ਬਾਕੀ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦਾ ਸਿਲਸਿਲਾ ਜਾਰੀ ਹੈ।

ਪ੍ਰੋ-ਟੇਮ ਸਪੀਕਰ ਭਰਤਹਿਰੀ ਮਹਿਤਾਬ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ। PM ਮੋਦੀ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਏ ਹਨ। ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ 9 ਜੂਨ ਨੂੰ ਸਹੁੰ ਚੁੱਕੀ ਸੀ। PM ਮੋਦੀ ਤੀਜੀ ਵਾਰ ਵਾਰਾਣਸੀ ਲੋਕ ਸਭਾ ਦੇ ਮੈਂਬਰ ਚੁਣੇ ਗਏ ਹਨ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੋਦੀ ਨੇ ਸਦਨ ਦੇ ਨੇਤਾ ਹੋਣ ਦੇ ਨਾਤੇ ਸਭ ਤੋਂ ਪਹਿਲਾਂ ਸਹੁੰ ਚੁੱਕੀ।

ਲੋਕ ਸਭਾ ਸਪੀਕਰ ਦੀ ਚੋਣ 26 ਜੂਨ ਨੂੰ ਹੋਵੇਗੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 27 ਜੂਨ ਨੂੰ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਇਸ ਵਾਰ ਸਦਨ ਦਾ ਨਜ਼ਰੀਆ ਵੱਖਰਾ ਹੋਵੇਗਾ ਕਿਉਂਕਿ ਭਾਜਪਾ ਕੋਲ ਇਕੱਲਾ ਬਹੁਮਤ ਨਹੀਂ ਹੈ ਅਤੇ ਵਿਰੋਧੀ ਧਿਰ ਮਜ਼ਬੂਤ ​​ਹੈ।


 

'mp','punjab','oath','tomorrow','amritpal.'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY