• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਵਿਕਾਸ ਬੱਗਾ ਦਾ ਕਤਲ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ, ਪੁਲਿਸ ਦੀ ਵਾਂਟੇਡ ਲਿਸਟ 'ਚ ਸੀ ਸ਼ਾਮਲ

विश्व हिंदू परिषद नेता विकास बग्गा की गोली मारकर हत्या करने वाला अरेस्ट,
8/12/2024 3:53:42 PM Raj     Vishwa Hindu Parishad , Vikas Bagga, Ludhiana Counter Intelligence, Ludhiana Police, Mukul Mishra    ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਵਿਕਾਸ ਬੱਗਾ ਦਾ ਕਤਲ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ, ਪੁਲਿਸ ਦੀ ਵਾਂਟੇਡ ਲਿਸਟ 'ਚ ਸੀ ਸ਼ਾਮਲ  विश्व हिंदू परिषद नेता विकास बग्गा की गोली मारकर हत्या करने वाला अरेस्ट,

ਲੁਧਿਆਣਾ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਬੱਗਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮੁਕੁਲ ਮਿਸ਼ਰਾ ਵਜੋਂ ਹੋਈ ਹੈ ਅਤੇ ਉਸ ਨੂੰ ਟਰਾਂਸਪੋਰਟ ਨਗਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਦੀ ਵਾਂਟੇਡ ਸੂਚੀ 'ਚ ਸ਼ਾਮਲ ਸੀ ਮੁਕੁਲ 

ਮੁਲਜ਼ਮ ਮੁਕੁਲ ਮਿਸ਼ਰਾ ਪੁਲਸ ਦੀ ਵਾਂਟੇਡ ਸੂਚੀ 'ਚ ਸ਼ਾਮਲ ਸੀ ਅਤੇ ਪੁਲਸ ਉਸ ਦੀ ਕਾਫੀ ਸਮੇਂ ਤੋਂ ਭਾਲ ਕਰ ਰਹੀ ਸੀ। ਮੁਕੁਲ ਨੂੰ ਫੜਨ ਲਈ  ਪੁਲਿਸ ਦੀ ਟੀਮ ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਜਿਸ ਨੂੰ ਅੱਜ ਕਾਬੂ ਕਰ ਲਿਆ ਗਿਆ ਹੈ। ਪੁਲਸ ਅਜੇ ਵੀ ਧਰਮਿੰਦਰ ਨਾਂ ਦੇ ਵਿਅਕਤੀ ਦੀ ਭਾਲ ਕਰ ਰਹੀ ਹੈ।

ਵਿਕਾਸ ਬੱਗਾ ਦੀ ਗੋਲੀ ਮਾਰ ਕੇ ਕੀਤੀ ਸੀ ਹੱਤਿਆ

ਦੱਸ ਦੇਈਏ ਕਿ 13 ਅਪ੍ਰੈਲ ਨੂੰ ਵਿਕਾਸ ਬੱਗਾ ਨੂੰ ਸ਼ਾਮ ਸਮੇਂ ਦੋ ਨੌਜਵਾਨਾਂ ਨੇ ਸ਼ਰੇਆਮ ਗੋਲੀ ਮਾਰ ਦਿੱਤੀ ਸੀ। ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ।

'Vishwa Hindu Parishad','Vikas Bagga','Ludhiana Counter Intelligence','Ludhiana Police','Mukul Mishra'

Please Comment Here

Similar Post You May Like

  • लुधियाना पुलिस को चार मोस्ट वांटेड की तलाश,

    लुधियाना पुलिस को चार मोस्ट वांटेड की तलाश, सूचना देने वाले को मिलेगा इनाम

  • विश्व हिंदू परिषद नेता विकास बग्गा की गोली मारकर हत्या करने वाला अरेस्ट,

    विश्व हिंदू परिषद नेता विकास बग्गा की गोली मारकर हत्या करने वाला अरेस्ट, पुलिस की Wanted लिस्ट में था शामिल

  • लुधियाना में पेशी के लिए लाया गया कैदी फरार,

    लुधियाना में पेशी के लिए लाया गया कैदी फरार, पुलिस के फूले हाथ पैर

  • लुधियाना में रेड करने गई CIA टीम के साथ भिड़ गए लोग,

    लुधियाना में रेड करने गई CIA टीम के साथ भिड़ गए लोग, खाली हाथ लौटना पड़ा

Recent Post

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

  • IPL ਚੇਅਰਮੈਨ ਧੂਮਲ ਜਲੰਧਰ ਪਹੁੰਚੇ, RCB ਵਿਕਟਰੀ ਪਰੇਡ 'ਤੇ ਕਿਹਾ-ਇਹ ਸਰਕਾਰ ਦੀ ਜਵਾਬਦੇਹੀ ਹੈ ...

  • ਬਿਲ ਗੇਟਸ ਦਾ ਅਹਿਮ ਐਲਾਨ , ਦੌਲਤ ਦਾ ਵੱਡਾ ਹਿੱਸਾ ਕਰਨਗੇ ਦਾਨ ...

  • ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ WELCOME ...

  • ਹੁਣ ਭਾਰਤ 'ਚ ਬਣਾਈ ਜਾਵੇਗੀ ਰਾਫੇਲ ਲੜਾਕੂ ਜਹਾਜ਼ ਦੀ ਬਾਡੀ , ਦਸੌਲਟ ਅਤੇ ਟਾਟਾ ਗਰੁੱਪ ਕੰਪਨੀ 'ਚ ਹੋਈ ਡੀਲ ...

  • ਹੁਣ ਅਸਾਨੀ ਨਾਲ ਮਿਲੇਗੀ ਤਤਕਾਲ ਟਿਕਟ, ਰੇਲਵੇ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ ...

  • ਅਮਰੀਕਾ 'ਚ ਪੁੱਤ ਦਾ BIRTHDAY ਸੈਲੀਬ੍ਰੇਟ ਕਰਨ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ, ਭਾਰਤੀ ਮੂਲ ਦੀਆਂ ਮਾਵਾਂ-ਧੀਆਂ ਦ...

  • ਪੰਜ ਮਹੀਨੇ ਦੇ ਨਵਜੰਮੇ ਬੱਚੇ ਦੀ ਕੋਰੋਨਾ ਨਾਲ ਮੌ.ਤ, ਦੇਸ਼ 'ਚ 5000 ਦੇ ਨੇੜੇ ਪਹੁੰਚੇ ਕੋਰੋਨਾ ਕੇਸ ...

  • ਪੰਜਾਬ 'ਚ ਦੋ ਦਿਨ ਬੰਦ ਰਹਿਣਗੇ ਇਹ ਅਦਾਰੇ ,ਰਹੇਗੀ ਸਰਕਾਰੀ ਛੁੱਟੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY