• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗਾਇਕ ਮਾਸਟਰ ਸਲੀਮ ਦੇ ਦਫਤਰ 'ਚ ਚੋਰੀ, ਪੰਜਾਹ ਹਜ਼ਾਰ ਦੀ ਨਕਦੀ ਲੈ ਕੇ ਫਰਾਰ, CCTV 'ਚ ਕੈਦ ਹੋਏ ਚੋਰ

 जालंधर में मशहूर गायक मास्टर सलीम के ऑफिस में चोरी,
5/4/2024 4:47:11 PM Kushi Rajput     famous singer Master Salim, Master Salim in Jalandhar, Master Saleem House Theft In Jalandhar    ਗਾਇਕ ਮਾਸਟਰ ਸਲੀਮ ਦੇ ਦਫਤਰ 'ਚ ਚੋਰੀ, ਪੰਜਾਹ ਹਜ਼ਾਰ ਦੀ ਨਕਦੀ ਲੈ ਕੇ ਫਰਾਰ, CCTV 'ਚ ਕੈਦ ਹੋਏ ਚੋਰ   जालंधर में मशहूर गायक मास्टर सलीम के ऑफिस में चोरी,

ਜਲੰਧਰ ਦੇ ਆਬਾਦਪੁਰਾ ਨੇੜੇ ਮਸ਼ਹੂਰ ਸੂਫੀ ਗਾਇਕ ਮਾਸਟਰ ਸਲੀਮ ਦੇ ਦਫ਼ਤਰ ਵਿੱਚ ਚੋਰੀ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਲੀਮ ਦੇ ਮੈਨੇਜਰ ਅਭਿਸ਼ੇਕ ਨੇ ਦੱਸਿਆ ਕਿ ਦੇਰ ਰਾਤ ਦੋ ਚੋਰ ਉਨ੍ਹਾਂ ਦੇ ਦਫ਼ਤਰ ਪ੍ਰੀਤ ਨਗਰ 'ਚੋਂ ਲਾਕਰ ਤੋੜ ਕੇ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ |

ਐਕਟਿਵਾ 'ਤੇ ਸਵਾਰ ਹੋ ਕੇ ਆਏ ਚੋਰ

ਕੈਮਰਿਆਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਚੋਰ ਐਕਟਿਵਾ 'ਤੇ ਸਵਾਰ ਹੋ ਕੇ ਆਏ ਸਨ। ਇਸ ਦੌਰਾਨ ਚੋਰਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ, ਪੀੜਤ ਨੇ ਦੱਸਿਆ ਕਿ ਚੋਰ ਕੀਮਤੀ ਸਮਾਨ ਲੈ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੇ ਕਾਫੀ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਪੁਲਸ ਮੌਕੇ 'ਤੇ ਨਹੀਂ ਪਹੁੰਚੀ। ਪੀੜਤ ਨੇ ਦੱਸਿਆ ਕਿ ਚੋਰ 50 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ ਹਨ।

ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕਰੀਬ 2.40 ਵਜੇ ਵਾਪਰੀ। ਦਫ਼ਤਰ ਚ ਕੰਮ ਕਰਦੇ ਮਨੀ ਨੇ  ਦੱਸਿਆ ਕਿ ਚੋਰ  ਦਫ਼ਤਰ ਦੇ ਸਮਾਂ ਦੇ   ਨਾਲ - ਨਾਲ ਜ਼ਰੂਰੀ ਦਸਤਾਵੇਜ਼ ਵੀ  ਲੈ ਗਏ | ਏਹ ਵੀ ਦੱਸਿਆ ਕਿ   ਸਲੀਮ ਵੱਲੋਂ ਇਸ ਦਫ਼ਤਰ ਦੀ ਹੁਣੇ-ਹੁਣੇ ਮੁਰੰਮਤ ਕਰਵਾਈ ਗਈ ਹੈ ਅਤੇ ਉਹ ਅਜੇ ਤੱਕ ਦਫ਼ਤਰ ਵਿੱਚ ਸ਼ਿਫ਼ਟ ਵੀ ਨਹੀਂ ਹੋਏ ਪਰ ਇਸ ਤੋਂ ਪਹਿਲਾਂ ਹੀ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਪੀੜਤ ਨੇ ਦੱਸਿਆ ਕਿ ਉਸ ਨੇ ਇਸ ਘਟਨਾ ਦੀ ਸੂਚਨਾ 100 ਨੰਬਰ 'ਤੇ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੇ ਥਾਣਾ ਸਦਰ 'ਚ ਵੀ ਘਟਨਾ ਦੀ ਸੂਚਨਾ ਦਿੱਤੀ ਸੀ ਪਰ ਅਜੇ ਤੱਕ ਪੁਲਸ ਜਾਂਚ ਲਈ ਮੌਕੇ 'ਤੇ ਨਹੀਂ ਪਹੁੰਚੀ।

'famous singer Master Salim','Master Salim in Jalandhar','Master Saleem House Theft In Jalandhar'

Please Comment Here

Similar Post You May Like

  •  जालंधर में मशहूर गायक मास्टर सलीम के ऑफिस में चोरी,

    जालंधर में मशहूर गायक मास्टर सलीम के ऑफिस में चोरी, 2 चोर लॉकर और कीमती सामान लेकर हुए फरार

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY