• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਸਕੂਲਾਂ ਤੇ ਸਰਕਾਰੀ ਦਫ਼ਤਰਾਂ 'ਚ ਛੁੱਟੀ

4 मार्च को स्कूल और सरकारी दफ्तरों में रहेगी छुट्टी,
3/1/2024 1:56:18 PM Raj     Holiday, Gurdaspur DC, Himanshu Aggarwal, Dera Baba Nanak, Shree Chola Mela    ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਸਕੂਲਾਂ ਤੇ ਸਰਕਾਰੀ ਦਫ਼ਤਰਾਂ 'ਚ ਛੁੱਟੀ    4 मार्च को स्कूल और सरकारी दफ्तरों में रहेगी छुट्टी,

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਸਾਰੇ ਸਕੂਲਾਂ ਅਤੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ।

ਦੂਰੋਂ-ਦੂਰੋਂ ਲੋਕ ਆਉਂਦੇ ਹਨ ਮੇਲਾ ਦੇਖਣ 

ਦੱਸ ਦੇਈਏ ਕਿ ਡੇਰਾ ਬਾਬਾ ਨਾਨਕ ਵਿੱਚ ਸ੍ਰੀ ਚੋਲਾ ਸਾਹਿਬ ਮੇਲੇ ਦਾ ਬਹੁਤ ਮਹੱਤਵ ਹੈ। ਇਸ ਮੇਲੇ ਨੂੰ ਦੇਖਣ ਲਈ ਲੋਕ ਦੂਰ-ਦੂਰ ਤੋਂ ਲੋਕ ਆਉਂਦੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਡੀ ਸੀ ਨੇ ਛੁੱਟੀ ਦਾ ਐਲਾਨ ਕੀਤਾ ਹੈ।

'Holiday','Gurdaspur DC','Himanshu Aggarwal','Dera Baba Nanak','Shree Chola Mela'

Please Comment Here

Similar Post You May Like

  • 4 मार्च को स्कूल और सरकारी दफ्तरों में रहेगी छुट्टी,

    4 मार्च को स्कूल और सरकारी दफ्तरों में रहेगी छुट्टी, DC ने किया ऐलान

  • जालंधर के 65वें DC के रूप में हिमांशु अग्रवाल ने संभाला चार्ज,

    जालंधर के 65वें DC के रूप में हिमांशु अग्रवाल ने संभाला चार्ज, स्पोर्ट्स इंडस्ट्री को आगे ले जाने की कही बात

  •  पंजाब में  19 अक्टूबर को छुट्टी का ऐलान,

    पंजाब में 19 अक्टूबर को छुट्टी का ऐलान, बंद रहेंगे स्कूल, कॉलेज और दफ्तर, जारी हुई Notification

  • पंजाब में हुआ छुट्टी का ऐलान,

    पंजाब में हुआ छुट्टी का ऐलान, इस दिन बंद रहेंगे कॉलेज-दफ्तर

  • पंजाब के इस जिले में हुआ छुट्टी का ऐलान,

    पंजाब के इस जिले में हुआ छुट्टी का ऐलान, स्कूल-कॉलेज-दफ्तर रहेंगे बंद

  • Holiday : 5 फरवरी को छुट्टी का ऐलान,

    Holiday : 5 फरवरी को छुट्टी का ऐलान, बंद रहेंगे स्कूल-कॉलेज व ऑफिस

  • कल स्कूल-कॉलेजों में रहेगी छुट्टी,

    कल स्कूल-कॉलेजों में रहेगी छुट्टी, ऑफिस भी नहीं खुलेंगे

  • पंजाब में 2 दिन रहेगी छुट्टी,

    पंजाब में 2 दिन रहेगी छुट्टी, शराब भी नहीं बिकेगी

Recent Post

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY