• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਸੰਸਦ 'ਚ ਹੰਗਾਮਾ, ਪੁਲਸ ਕਾਰਵਾਈ ਦਾ ਕਾਂਗਰਸ ਨੇ ਕੀਤਾ ਵਿਰੋਧ

किसानों को लेकर संसद में हुआ हंगामा,
3/20/2025 4:25:54 PM Raj     Parliament, farmers, Congress, protest,     ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਸੰਸਦ 'ਚ ਹੰਗਾਮਾ, ਪੁਲਸ ਕਾਰਵਾਈ ਦਾ ਕਾਂਗਰਸ ਨੇ ਕੀਤਾ ਵਿਰੋਧ   किसानों को लेकर संसद में हुआ हंगामा,

ਖ਼ਬਰਿਸਤਾਨ ਨੈੱਟਵਰਕ: ਕਿਸਾਨਾਂ ਦਾ ਸ਼ੰਭੂ ਤੇ ਖਨੌਰੀ ਤੋਂ ਧਰਨਾ ਚੁੱਕੇ ਜਾਣ ਨੂੰ ਲੈ ਕੇ ਅੱਜ ਬਜਟ ਸੈਸ਼ਨ ਦੇ ਸੱਤਵੇਂ ਦਿਨ ਕਾਂਗਰਸ ਪਾਰਟੀ ਨੇ ਸੰਸਦ ਵਿੱਚ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਪ੍ਰਦਰਸ਼ਨ ਮੁੱਖ ਤੌਰ 'ਤੇ ਪੰਜਾਬ-ਹਰਿਆਣਾ ਸਰਹੱਦ 'ਤੇ ਕਿਸਾਨਾਂ ਵਿਰੁੱਧ ਕੀਤੀ ਗਈ ਕਾਰਵਾਈ ਦੇ ਵਿਰੁੱਧ ਸੀ। ਇਸ ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ।

13 ਮਹੀਨਿਆਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਸਨ ਕਿਸਾਨ

13 ਮਹੀਨਿਆਂ ਬਾਅਦ ਪ੍ਰਸ਼ਾਸਨ ਨੇ ਕਿਸਾਨਾਂ ਦਾ ਧਰਨਾ ਚੁਕਵਾ ਦਿੱਤਾ ਹੈ। ਦੱਸ ਦੇਈਏ ਕਿ ਸ਼ੰਭੂ ਤੇ ਖਨੌਰੀ ਬਾਰਡਰਾਂ ਤੋਂ ਸ਼ੈੱਡਾਂ ਤੇ ਬੈਰੀਕੇਡਸ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸੰਗਰੂਰ ਤੇ ਪਟਿਆਲਾ ਵਿਚ ਅਹਿਤਿਆਤ ਦੇ ਤੌਰ ਉਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ।

ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਦਾ ਐਕਸ਼ਨ

 ਬੀਤੇ ਦਿਨੀਂ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ 7ਵੀਂ ਮੀਟਿੰਗ ਸੀ, ਜੋ ਕਿ ਬੇਸਿੱਟਾ ਰਹੀ। ਇਸ ਤੋਂ ਬਾਅਦ ਸ਼ਾਮ ਨੂੰ ਡੀ ਆਈ ਜੀ ਮਨਦੀਪ ਸਿੱਧੂ ਨੇ ਕਿਸਾਨਾਂ ਨੂੰ ਅਨਾਊਂਸਮੈਂਟ ਕਰ ਕੇ ਬਾਰਡਰ ਖਾਲੀ ਕਰਨ ਲਈ ਕਿਹਾ। ਫਿਰ ਪੁਲਸ ਨੇ ਵੱਡੇ ਕਿਸਾਨ ਲੀਡਰਾਂ ਜਗਜੀਤ ਸਿੰਗ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਸਮੇਤ 700 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

ਜਗਜੀਤ ਸਿੰਘ ਡੱਲੇਵਾਲ ਜਲੰਧਰ ਦੇ PWD ਰੈਸਟ ਹਾਊਸ ਸ਼ਿਫਟ

ਇਸ ਦੇ ਨਾਲ ਹੀ ਦੱਸ ਦੇਈਏ ਕਿ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਆਗੂਆਂ ਨੂੰ ਹਿਰਾਸਤ 'ਚ ਲਿਆ ਗਿਆ। ਜਗਜੀਤ ਸਿੰਘ ਡੱਲੇਵਾਲ ਨੂੰ ਰਾਤ ਨੂੰ ਜਲੰਧਰ ਦੇ ਪਿਮਸ ਹਸਪਤਾਲ ਲਿਆਂਦਾ ਗਿਆ। ਜਿਥੇ ਹੁਣ ਉਨ੍ਹਾਂ ਨੂੰ PWD ਰੈਸਟ ਹਾਊਸ ਲਿਆਂਦਾ ਗਿਆ। ਇਸ ਦੌਰਾਨ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।

 

'Parliament','farmers','Congress','protest',''

Please Comment Here

Similar Post You May Like

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY