• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿੱਚ ਹੋਵੇਗੀ ਭਾਰੀ ਬਾਰਿਸ਼, ਫਿਰ ਬਦਲੇਗਾ ਮੌਸਮ ਦਾ ਮਿਜਾਜ , ਔਰੇਂਜ Alert ਜਾਰੀ

6/7/2024 4:47:42 PM Gagan Walia     heavy rain, states , Punjab, weather ,change, orange, alert     ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿੱਚ ਹੋਵੇਗੀ ਭਾਰੀ ਬਾਰਿਸ਼, ਫਿਰ ਬਦਲੇਗਾ ਮੌਸਮ ਦਾ ਮਿਜਾਜ , ਔਰੇਂਜ Alert  ਜਾਰੀ 

ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨਾਂ ਵਿੱਚ ਤਕਰੀਬਨ ਤੱਕ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਵੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਘੱਟੋ-ਘੱਟ ਤਾਪਮਾਨ 2.3 ਡਿਗਰੀ ਆਮ ਨਾਲੋਂ ਨੀਚੇ ਜਾ ਚੁੱਕਿਆ ਹੈ। ਜਦਕਿ ਬੀਤੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3.8 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਤੇਜ਼ ਗਰਮੀ ਅਤੇ ਕਈ ਇਲਾਕਿਆਂ 'ਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ-ਹਰਿਆਣਾ ਸਮੇਤ ਇਨ੍ਹਾਂ ਸੂਬਿਆਂ 'ਚ ਭਾਰੀ ਬਾਰਿਸ਼ 

ਭਾਰਤ ਮੌਸਮ ਵਿਭਾਗ ਦੇ ਅਨੁਸਾਰ, ਨਵੀਂ ਪੱਛਮੀ ਗੜਬੜ ਦੇ ਪ੍ਰਭਾਵ ਕਾਰਨ ਸ਼ਹਿਰ ਦੇ ਮੌਸਮ ਵਿੱਚ ਤਬਦੀਲੀ ਆਈ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਕੁਝ ਥਾਵਾਂ 'ਤੇ ਤੂਫ਼ਾਨ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਹਵਾ ਦੀ ਰਫ਼ਤਾਰ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਜੰਮੂ-ਕਸ਼ਮੀਰ 'ਚ ਵੱਖ-ਵੱਖ ਥਾਵਾਂ 'ਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਨ੍ਹਾਂ  ਜ਼ਿਲ੍ਹਿਆਂ 'ਚ ਔਰੇਂਜ ਅਲਰਟ ਜਾਰੀ 

ਉੱਥੇ ਹੀ ਪੰਜਾਬ ਦੇ 8 ਜ਼ਿਲ੍ਹਿਆਂ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ ਤੇ ਸੰਗਰੂਰ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ ।


 

'heavy rain','states','Punjab','weather','change','orange','alert'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY