• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ

जालंधर में एक ही रात में दो घरों को चोरों ने बनाया निशाना,
7/6/2025 1:22:32 PM Kushi Rajput     Thieves targeted two houses in Jalandhar, jalandhar news, iron rod, model houses in jalandhar    ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ   जालंधर में एक ही रात में दो घरों को चोरों ने बनाया निशाना,

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ ਦੇ ਮਾਡਲ ਹਾਊਸ ਨੇੜੇ ਨਿਊ ਉਜਾਲਾ ਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇ ਚੋਰਾਂ ਨੇ ਇੱਕੋ ਰਾਤ ਵਿੱਚ 2 ਘਰਾਂ ਨੂੰ ਲੁੱਟ ਲਿਆ। ਫਿਲਹਾਲ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਲੋਹੇ ਦੀ ਰਾਡ ਨਾਲ ਤੋੜਿਆ ਜਿੰਦਾ 

ਜਾਣਕਾਰੀ ਦਿੰਦੇ ਹੋਏ ਉਜਾਲਾ ਨਗਰ ਦੇ ਰਹਿਣ ਵਾਲੇ ਘਰ ਦੇ ਮਾਲਕ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਘਰ ਵਿੱਚ ਸੌਂ ਰਿਹਾ ਸੀ। ਰਾਤ ਇੱਕ ਵਜੇ ਉਸਦੇ ਪੁੱਤਰ ਨੇ ਘਰ ਨੂੰ ਬਾਹਰੋਂ ਜਿੰਦਾ ਲਗਾ ਕੇ ਇੱਕ ਸਮਾਗਮ ਵਿੱਚ ਗਿਆ ਸੀ। ਪੂਰਾ ਪਰਿਵਾਰ ਸੁੱਤਾ ਪਿਆ ਸੀ। ਜਿਸ ਤੋਂ ਬਾਅਦ ਇੱਕ ਚੋਰ ਘਰ ਵਿੱਚ ਦਾਖਲ ਹੋਇਆ ਅਤੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ । ਵਿਜੇ ਨੇ ਦੱਸਿਆ ਕਿ ਜਦੋਂ ਸੀਸੀਟੀਵੀ ਚੈੱਕ ਕੀਤਾ ਗਿਆ ਤਾਂ ਪਤਾ ਲੱਗਾ ਕਿ ਦੋਸ਼ੀ ਲੋਹੇ ਦੀ ਰਾਡ ਨਾਲ ਘਰ ਦਾ ਤਾਲਾ ਤੋੜ ਕੇ ਘਰ ਵਿੱਚ ਦਾਖਲ ਹੋਇਆ।

ਚੋਰਾਂ ਨੇ 6 ਲੱਖ ਦਾ ਸੋਨਾ ਚੋਰੀ ਕਰ ਲਿਆ

ਇੱਕ ਹੋਰ ਮਾਮਲੇ ਵਿੱਚ ਪੂਜਾ ਨੇ ਦੱਸਿਆ ਕਿ ਉਸਦੀ ਭੈਣ ਮੰਜੂ ਬਾਲਾ ਦੇ ਘਰ ਵਿੱਚ ਚੋਰੀ ਹੋਈ ਹੈ। ਬੀਤੀ ਰਾਤ ਉਸਦੇ ਜੀਜੇ ਦੀ ਸਿਹਤ ਠੀਕ ਨਹੀਂ ਸੀ, ਇਸ ਲਈ ਉਸਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਦਾਖਲ ਕਰਵਾਇਆ। ਘਰ ਬੰਦ ਹੋਣ ਕਾਰਨ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਪੂਜਾ ਨੇ ਦੱਸਿਆ ਕਿ ਚੋਰੀ ਰਾਤ ਨੂੰ ਕਰੀਬ 2.30 ਵਜੇ ਹੋਈ। ਚੋਰ ਘਰੋਂ ਸੋਨੇ-ਚਾਂਦੀ ਦੇ ਗਹਿਣੇ ਅਤੇ 60,000 ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ। ਜਾਣਕਾਰੀ ਅਨੁਸਾਰ ਚੋਰਾਂ ਨੇ ਲਗਭਗ 6 ਲੱਖ ਰੁਪਏ ਦਾ ਸੋਨਾ ਚੋਰੀ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਮੌਕੇ 'ਤੇ ਸਥਿਤੀ ਦਾ ਜਾਇਜ਼ਾ ਲਿਆ।

'Thieves targeted two houses in Jalandhar','jalandhar news','iron rod','model houses in jalandhar'

Please Comment Here

Similar Post You May Like

Recent Post

  • ਜਲੰਧਰ 'ਚ ਕਾਂਗਰਸੀ ਆਗੂ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ, ਸਾਬਕਾ ਮੰਤਰੀ ਨੇ ਕੀਤੀ ਕਾਰਵਾਈ...

  • ਹੁਣ ਜਲੰਧਰ ਦੇ ਇਸ ਇਲਾਕੇ 'ਚ ਲੱਗੇਗੀ ਪਟਾਕਾ ਮਾਰਕਿਟ, ਨਵੀਂ ਜਗ੍ਹਾਂ ਹੋਈ Final...

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY