• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅਬੋਹਰ 'ਚ ਬਾਈਕ ਸਵਾਰ ਤਿੰਨ ਦੋਸਤਾਂ ਨੂੰ ਟਰੱਕ ਨੇ ਮਾਰੀ ਟੱਕਰ, 1 ਦੀ ਮੌੌ.ਤ, ਨਹਿਰ 'ਚ ਨਹਾਉਣ ਜਾ ਰਹੇ ਸਨ

9/13/2024 6:03:26 PM Gurpreet Singh     abohar news, latest punjab news, Three friends riding bikes, abohar accident    ਅਬੋਹਰ 'ਚ ਬਾਈਕ ਸਵਾਰ ਤਿੰਨ ਦੋਸਤਾਂ ਨੂੰ ਟਰੱਕ ਨੇ ਮਾਰੀ ਟੱਕਰ, 1 ਦੀ ਮੌੌ.ਤ, ਨਹਿਰ 'ਚ ਨਹਾਉਣ ਜਾ ਰਹੇ ਸਨ 

ਅਬੋਹਰ ਵਿਚ ਇਕ ਭਿਆਨਕ ਹਾਦਸਾ ਵਾਪਰ ਗਿਆ। ਦੱਸ ਦੇਈਏ ਕਿ ਅਬੋਹਰ ਵਿੱਚ ਇੱਕ ਟਰੱਕ ਨੇ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। 

ਨਹਿਰ ਵਿਚ ਨਹਾਉਣ ਜਾ ਰਹੇ ਸਨ

ਤਿੰਨੇ ਦੋਸਤ ਬਾਈਕ 'ਤੇ ਸਵਾਰ ਹੋ ਕੇ ਨਹਿਰ 'ਚ ਨਹਾਉਣ ਜਾ ਰਹੇ ਸਨ ਕਿ ਫਾਜ਼ਿਲਕਾ ਰੋਡ 'ਤੇ ਇਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਦੋ ਹੋਰ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।

ਡਰਾਈਵਰਾਂ ਨੇ ਹੀ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਮੋਰਚਰੀ 'ਚ ਰਖਵਾਇਆ ਗਿਆ ਹੈ।

3 ਦੋਸਤਾਂ ਵਿਚੋਂ ਇਕ ਦੀ ਮੌਤ

 ਜਾਣਕਾਰੀ ਅਨੁਸਾਰ ਜੰਮੂ ਬਸਤੀ ਦੇ ਵਸਨੀਕ ਅਮਨ ਪੁੱਤਰ ਦੇਵੀ ਲਾਲ ਉਮਰ ਕਰੀਬ 20 ਸਾਲ, ਸੁਭਾਸ਼ ਸੇਠੀ ਪੁੱਤਰ ਸੰਦੀਪ ਕੁਮਾਰ ਉਮਰ 18 ਸਾਲ ਅਤੇ ਸੁਭਾਸ਼ ਦੇ ਚਾਚੇ ਦਾ ਪੁੱਤਰ ਅਜੈ ਕੁਮਾਰ ਪੁੱਤਰ ਸੰਤੋਸ਼ ਤਿੰਨੋਂ ਡੰਗਰਖੇੜਾ ਸਥਿਤ ਨਹਿਰ 'ਚ ਨਹਾਉਣ ਲਈ ਜਾ ਰਹੇ ਸਨ |  ਜਦੋਂ ਉਹ ਤਿਕੋਣੀ ਚੌਕ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਭਾਰੀ ਵਾਹਨ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਤਿੰਨੋਂ ਸੜਕ 'ਤੇ ਡਿੱਗ ਕੇ ਜ਼ਖ਼ਮੀ ਹੋ ਗਏ।

ਟਰੱਕ ਡਰਾਈਵਰਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ

 ਡਰਾਈਵਰਾਂ ਨੇ ਤੁਰੰਤ ਤਿੰਨਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ 14 ਸਾਲਾ ਸੁਭਾਸ਼ ਉਰਫ਼ ਸੇਠੀ ਨੂੰ ਮਿ੍ਤਕ ਕਰਾਰ ਦੇ ਦਿੱਤਾ | ਜਦੋਂਕਿ ਅਜੈ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 

'abohar news','latest punjab news','Three friends riding bikes','abohar accident'

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY