• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੋਗਾ 'ਚ ਕਾਰ 'ਤੇ ਪਲਟਿਆ ਪੱਥਰਾਂ ਨਾਲ ਭਰਿਆ ਟਿੱਪਰ, 4 ਲੋਕਾਂ ਦੀ ਗਈ ਜਾਨ

मोगा में पत्थरों से भरा टिप्पर कार पर पलटा,
12/22/2023 5:16:36 PM Kushi Rajput     moga, tipper, stones overturns, today news, today accident, breaking news    ਮੋਗਾ 'ਚ ਕਾਰ 'ਤੇ ਪਲਟਿਆ ਪੱਥਰਾਂ ਨਾਲ ਭਰਿਆ ਟਿੱਪਰ, 4 ਲੋਕਾਂ ਦੀ ਗਈ ਜਾਨ  मोगा में पत्थरों से भरा टिप्पर कार पर पलटा,

ਪੰਜਾਬ ਦੇ ਮੋਗਾ-ਬਰਨਾਲਾ ਰੋਡ 'ਤੇ ਸੰਤੁਲਨ ਵਿਗੜਨ ਕਾਰਨ ਪੱਥਰਾਂ ਨਾਲ ਭਰਿਆ ਟਿੱਪਰ ਕਾਰ ਦੇ ਉੱਤੇ ਪਲਟ ਗਿਆ। ਹਾਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਚਾਰ ਸਾਲਾ ਬੱਚੀ ਸੁਰੱਖਿਅਤ ਹੈ।ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਮੋਗਾ ਵਿਖੇ ਵਿਆਹ ਸਮਾਗਮ  'ਚ ਸ਼ਾਮਲ ਹੋਣ ਲਈ ਆਇਆ ਸੀ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਚਾਰਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

 

 

ਅਪਡੇਟ ਜਾਰੀ

'moga','tipper','stones overturns','today news','today accident','breaking news'

Please Comment Here

Similar Post You May Like

  • मोगा में टेंपो चलाने पर HighCourt ने लगाई रोक

    मोगा में टेंपो चलाने पर HighCourt ने लगाई रोक , टेंपो यूनियन के हक में आए किसान संगठन

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • मोगा में डोली वाली कार का ट्रक के साथ भयानक सड़क हादसा

    मोगा में डोली वाली कार का ट्रक के साथ भयानक सड़क हादसा , दूल्हे समेत 4 की मौत

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • मोगा में देर रात चली गोलियां, दो युवकों को लगी

    मोगा में देर रात चली गोलियां, दो युवकों को लगी , 1 की मौत

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

Recent Post

  • ਅੰਮ੍ਰਿਤਸਰ 'ਚ ਥਾਣੇ ਬਾਹਰ FIRING, ਸਾਬਕਾ ਫੌਜੀ ਨੇ ਪੁੱਤ ਤੇ ਪਤਨੀ 'ਤੇ ਚਲਾਈਆਂ ਗੋਲੀਆਂ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY