• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (16 ਨਵੰਬਰ 2023)

11/16/2023 10:23:30 AM Gagan Walia     Amritsar, Sachkhand Sri Harmandir Sahib, Hukamnama Sahib, Sri Guru Granth Sahib Ji    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (16 ਨਵੰਬਰ 2023) 

ਵੀਰਵਾਰ, ੧ ਮੱਘਰ (ਸੰਮਤ ੫੫੫ ਨਾਨਕਸ਼ਾਹੀ)   

                                                                  ੧੬ ਨਵੰਬਰ ੨੦੨੩ (ਅੰਗ:੬੮੨)


ਧਨਾਸਰੀ ਮਹਲਾ ੫ ॥ 

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਵਿਆਖਿਆ

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

'Amritsar','Sachkhand Sri Harmandir Sahib','Hukamnama Sahib','Sri Guru Granth Sahib Ji'

Please Comment Here

Similar Post You May Like

  • पुलिस ने बिना जमानत आरोपियों को किया रिहा

    पुलिस ने बिना जमानत आरोपियों को किया रिहा , पीड़ित महिला ने थाने के बाहर किया जमकर हंगामा

  • Amritsar : फर्नीचर की दुकान में लगी भयानक आग,

    Amritsar : फर्नीचर की दुकान में लगी भयानक आग, लाखों का सामान जलकर खाक, मौके पर पहुंची फायर ब्रिगेड की 6 गाड़ियां

  • घर की छत से दाखिल हुआ चोर,

    घर की छत से दाखिल हुआ चोर, अलमारियां तोड़ सोना समेत इतने हजार नगदी लेकर फरार

  • Amritsar : पंजाब पुलिस और BSF का ज्वाइंट ऑपरेशन,

    Amritsar : पंजाब पुलिस और BSF का ज्वाइंट ऑपरेशन, तीन किलो हेरोइन समेत ड्रोन बरामद

  • अमृतसर से इटली के वेरोना के लिए शुरू हुई सीधी उड़ान,

    अमृतसर से इटली के वेरोना के लिए शुरू हुई सीधी उड़ान, 46 हजार रुपए होगा किराया

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY