• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ (30 ਅਪ੍ਰੈਲ 2025 )

4/30/2025 10:24:09 AM Gurpreet Singh     darbar sahib, hukmanama sahib, sri guru granth sahib, amritsar sahib    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ (30 ਅਪ੍ਰੈਲ 2025 ) 

ਬੁੱਧਵਾਰ, ੧੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੩੦ ਅਪ੍ਰੈਲ, ੨੦੨੫ (ਅੰਗ: ੪੬੧)

 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿਮੂਰਖ ਗਾਵਾਰਾ ॥   ਸਭੁ ਕਿਛੁ ਦੇ ਰਹਿਆ ਹਰਿਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥

(ਵਿਆਖਿਆ)

ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਸਿਰਜਣਹਾਰ (ਹਰੇਕ ਜੀਵਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ,ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂਪਈਦਾ। ਅੱਠੇ ਪਹਰ ਪਰਮਾਤਮਾ ਦਾ ਨਾਮਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲਸਾਥ ਕਰੇਗਾ। ਹੇ ਨਾਨਕ! ਸਾਧ ਸੰਗਤ ਵਿਚ ਟਿਕਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟਜਾਂਦੇ ਹਨ ॥੧॥ ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ(ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ਦੇ ਰਿਹਾ ਹੈ। ਸਾਧ ਸੰਗਤ ਵਿਚ ਮਿਲ (-ਬੈਠ), ਝਾਕਾਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ,ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣਵਾਲੇ, ਭਗਤ-ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ। ਨਾਨਕਬੇਨਤੀ ਕਰਦਾ ਹੈ, ਸਦਾ ਉਸ ਪਰਮਾਤਮਾ ਦਾ ਭਜਨਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾਪੈਦਾ ਕਰਨ ਵਾਲਾ ਹੈ ॥੨॥

 

'darbar sahib','hukmanama sahib','sri guru granth sahib','amritsar sahib'

Please Comment Here

Similar Post You May Like

  • पटियाला में श्री गुरु ग्रंथ साहिब की बेअदबी,

    पटियाला में श्री गुरु ग्रंथ साहिब की बेअदबी, आरोपी गिरफ्तार

Recent Post

  • ਕੀ ਅੱਜ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ...

  • ATP ਸੁਖਦੇਵ ਵਸ਼ਿਸ਼ਟ ਦੀ ਕੋਰਟ 'ਚ ਪੇਸ਼ੀ, ਫਿਰ ਮਿਲਿਆ 2 ਦਿਨ ਦਾ ਰਿਮਾਂਡ...

  • ਪਾਕਿਸਤਾਨ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਹਰਿਆਣਾ ਦੀ Youtuber ਸਮੇਤ 6 ਗ੍ਰਿਫ਼ਤਾਰ, ISI ਨੂੰ ਭੇਜਦੇ ਸਨ ਖੂਫ਼ੀਆ ਜਾਣਕਾ...

  • ਕੇਦਾਰਨਾਥ 'ਚ ਹੈਲੀਕਾਪਟਰ ਕ੍ਰੈਸ਼, ਦੋ ਟੋਟਿਆਂ 'ਚ ਵੰਡਿਆ...

  • ਪਾਕਿ PM ਸ਼ਾਹਬਾਜ਼ ਸ਼ਰੀਫ ਦਾ ਬਿਆਨ,ਕਿਹਾ-ਭਾਰਤ ਨੇ ਸਾਡੇ ਏਅਰਬੇਸ ਕੀਤੇ ਤਬਾਹ, ਦੇਖੋ ਵੀਡੀਓ...

  • ਮੁੰਬਈ ਏਅਰਪੋਰਟ ਤੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੁੰਬਈ ਪੁਲਸ ਨੂੰ ਮਿਲੀ E-MAIL ...

  • ਬਟਾਲਾ 'ਚ ਗ੍ਰਨੇਡ ਹਮਲੇ ਨੂੰ ਲੈ ਕੈ ਵੱਡਾ ਖੁਲਾਸਾ , SSP ਨੇ ਦਿੱਤੀ ਜਾਣਕਾਰੀ , ਦੇਖੋ VIDEO...

  • LPU ਦੇ ਸਟੂਡੈਂਟ ਦੇ ਕਤਲ ਦੀ ਗੁੱਥੀ ਸੁਲਝੀ, ਹਿਮਾਚਲ ਤੋਂ 6 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ ...

  • ਪੰਜਾਬ 'ਚ ਮਿਲਿਆ ਹੈਂਡ ਗ੍ਰਨੇਡ, ਸਹਿਮੇ ਲੋਕ, ਇਲਾਕਾ ਸੀਲ...

  • ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਕੀਤੀ ਸ਼ਲਾਘਾ, ਲੋਕਾਂ ਨੂੰ ਸਮਰਥਨ ਕਰਨ ਦੀ ਕੀਤੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY