ਖਬਰਿਸਤਾਨ ਨੈੱਟਵਰਕ, ਡੈਸਕ: ਅੱਜ ਸਿੱਖ ਸੰਗਤ ਦਸ਼ਮ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਜੀਤੋ ਜੀ ਦਾ ਵਿਆਹ ਪੂਰਬ ਮਨਾ ਰਹੀ ਹੈ । ਪਵਿੱਤਰ ਧਰਤੀ ਗੁਰੂ ਕਾ ਲਾਹੌਰ ਜੋ "ਖ਼ਾਲਸੇ ਦੇ ਨਾਨਕੇ" ਕਰਕੇ ਵੀ ਜਾਣੀ ਜਾਂਦੀ ਹੈ ਵਿਖੇ ਬਸੰਤ ਪੰਚਮੀ ਵਾਲੇ ਦਿਨ ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਜੀਤੋ ਜੀ ਦਾ ਸ਼ੁਭ ਅਨੰਦ ਕਾਰਜ ਹੋਇਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਮੁਤਾਬਕ ਦਸਵੇਂ ਪਾਤਸ਼ਾਹ ਜੀ ਦਾ ਵਿਆਹ ਪੁਰਬ ਇਸ ਸਾਲ 26 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0