• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 22 ਸਤੰਬਰ 2024)

9/22/2024 9:44:00 AM Gagan Walia     Today , Sachkhand , Sri Harmandir Sahib ji , twenty two , september     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 22 ਸਤੰਬਰ 2024) 

ਐਤਵਾਰ, ੭ ਅੱਸੂ (ਸੰਮਤ ੫੫੬ ਨਾਨਕਸ਼ਾਹੀ)

ਬਿਲਾਵਲੁ ਮਹਲਾ ੫ ॥

ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

( ਵਿਆਖਿਆ ) 

ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ । ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ । ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ।੨।੧੨।੩੦।



 

'Today','Sachkhand','Sri Harmandir Sahib ji','twenty two','september'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY