• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਇਹ ਅਦਾਰੇ

4/17/2025 9:52:23 AM Gagan Walia     Tomorrow , government holiday , Punjab, institutions , remain closed,     ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਇਹ ਅਦਾਰੇ   

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਮੇਤ ਕਈ ਰਾਜਾਂ ਵਿੱਚ 18 ਅਪ੍ਰੈਲ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਇਸ ਦਿਨ ਗੁੱਡ ਫਰਾਈਡੇ ਦੀ ਛੁੱਟੀ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਦੱਸ ਦੇਈਏ ਕਿ 18 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ। ਇਸ ਦੇ ਨਾਲ ਹੀ ਅਗਲੇ ਦੋ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸਰਕਾਰੀ ਮੁਲਾਜ਼ਮਾਂ ਦੀ ਛੁੱਟੀ ਹੁੰਦੀ ਹੈ।

'Tomorrow','government holiday','Punjab','institutions','remain closed',''

Please Comment Here

Similar Post You May Like

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY