• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਵਿਦਿਆਰਥੀਆਂ ਦੀ ਮੌਤ

 लुधियाना में घने कोहरे के कारण दर्दनाक हादसा,
11/18/2024 4:14:58 PM Kushi Rajput     Tragic accident, Ludhiana students died, Tragic accident due to dense fog    ਲੁਧਿਆਣਾ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਵਿਦਿਆਰਥੀਆਂ ਦੀ ਮੌਤ   लुधियाना में घने कोहरे के कारण दर्दनाक हादसा,

ਲੁਧਿਆਣਾ 'ਚ ਧੁੰਦ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਨਵਦੀਪ ਸਿੰਘ ਪੁੱਤਰ ਰਣਜੀਤ ਸਿੰਘ (15 ਸਾਲ) ਅਤੇ ਹਰਸਿਮਰਨ ਸਿੰਘ ਪੁੱਤਰ ਅਮਰਜੀਤ ਸਿੰਘ (16 ਸਾਲ) ਵਜੋਂ ਹੋਈ ਹੈ।

ਟਰੈਕਟਰ ਟਰਾਲੀ ਨੇ ਮਾਰੀ ਜ਼ੋਰਦਾਰ ਟੱਕਰ 

ਜਾਣਕਾਰੀ ਮੁਤਾਬਕ ਦੋਵੇਂ ਆਪਣੇ-ਆਪਣੇ ਬਾਈਕ 'ਤੇ ਸਵਾਰ ਹੋ ਕੇ ਵਾਪਸ ਪਿੰਡ ਆ ਰਹੇ ਸਨ। ਪਰ ਜਦੋਂ ਉਹ ਪਿੰਡ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਟਰੈਕਟਰ ਟਰਾਲੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋਵੇਂ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵਿਦਿਆਰਥੀਆਂ ਦੇ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ।

'Tragic accident','Ludhiana students died','Tragic accident due to dense fog'

Please Comment Here

Similar Post You May Like

  • जालंधर में पटवारी ढाबे पर खाना खाने आए दोस्तों के साथ हुआ दर्दनाक हादसा,

    जालंधर में पटवारी ढाबे पर खाना खाने आए दोस्तों के साथ हुआ दर्दनाक हादसा, एक की मौत

  •  लुधियाना में घने कोहरे के कारण दर्दनाक हादसा,

    लुधियाना में घने कोहरे के कारण दर्दनाक हादसा, 2 छात्रों की मौ'त

  •   होशियारपुर में दर्दनाक हादसा ,

    होशियारपुर में दर्दनाक हादसा , ट्रक और कार की टक्कर में 1 की मौत , गाड़ी के उड़े परखच्चे

Recent Post

  • ਜਲੰਧਰ 'ਚ 4 ਦਿਨ ਮਾਰਕਿਟ ਰਹੇਗੀ ਬੰਦ, ਐਸੋਸੀਏਸ਼ਨ ਪ੍ਰਧਾਨ ਨੇ ਕੀਤਾ ਐਲਾਨ ...

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

  • IPL ਚੇਅਰਮੈਨ ਧੂਮਲ ਜਲੰਧਰ ਪਹੁੰਚੇ, RCB ਵਿਕਟਰੀ ਪਰੇਡ 'ਤੇ ਕਿਹਾ-ਇਹ ਸਰਕਾਰ ਦੀ ਜਵਾਬਦੇਹੀ ਹੈ ...

  • ਬਿਲ ਗੇਟਸ ਦਾ ਅਹਿਮ ਐਲਾਨ , ਦੌਲਤ ਦਾ ਵੱਡਾ ਹਿੱਸਾ ਕਰਨਗੇ ਦਾਨ ...

  • ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ WELCOME ...

  • ਹੁਣ ਭਾਰਤ 'ਚ ਬਣਾਈ ਜਾਵੇਗੀ ਰਾਫੇਲ ਲੜਾਕੂ ਜਹਾਜ਼ ਦੀ ਬਾਡੀ , ਦਸੌਲਟ ਅਤੇ ਟਾਟਾ ਗਰੁੱਪ ਕੰਪਨੀ 'ਚ ਹੋਈ ਡੀਲ ...

  • ਹੁਣ ਅਸਾਨੀ ਨਾਲ ਮਿਲੇਗੀ ਤਤਕਾਲ ਟਿਕਟ, ਰੇਲਵੇ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ ...

  • ਅਮਰੀਕਾ 'ਚ ਪੁੱਤ ਦਾ BIRTHDAY ਸੈਲੀਬ੍ਰੇਟ ਕਰਨ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ, ਭਾਰਤੀ ਮੂਲ ਦੀਆਂ ਮਾਵਾਂ-ਧੀਆਂ ਦ...

  • ਪੰਜ ਮਹੀਨੇ ਦੇ ਨਵਜੰਮੇ ਬੱਚੇ ਦੀ ਕੋਰੋਨਾ ਨਾਲ ਮੌ.ਤ, ਦੇਸ਼ 'ਚ 5000 ਦੇ ਨੇੜੇ ਪਹੁੰਚੇ ਕੋਰੋਨਾ ਕੇਸ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY