• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਪੂਰਥਲਾ 'ਚ ਦਰਦਨਾਕ ਹਾਦਸਾ, ਤਿੰਨ ਨੌਜਵਾਨਾਂ ਦੀ ਗਈ ਜਾਨ

10/6/2024 11:56:56 AM Gurpreet Singh     kapurthala news, latest news sultanpur lodhi, Tragic accident in Kapurthala, kapurthala police     ਕਪੂਰਥਲਾ 'ਚ ਦਰਦਨਾਕ ਹਾਦਸਾ, ਤਿੰਨ ਨੌਜਵਾਨਾਂ ਦੀ ਗਈ ਜਾਨ 

ਕਪੂਰਥਲਾ ਵਿਚ ਇਕ ਦਰਦਨਾਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਡਡਵਿੰਡੀ-ਲੋਹੀਆਂ ਰੋਡ 'ਤੇ ਸ਼ਨੀਵਾਰ ਦੇਰ ਰਾਤ ਵਾਪਰਿਆ, ਜਿਥੇ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵਾਂ ਬਾਈਕ 'ਤੇ 5 ਨੌਜਵਾਨ ਸਵਾਰ ਸਨ। 

ਮੋਟਰਸਾਈਕਲ ਹੋਏ ਚਰਨਾਚੂਰ

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਤੋਂ ਟੱਕਰ ਹੋਈ ਤੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋਂ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ।

3 ਨੌਜਵਾਨਾਂ ਦੀ ਗਈ ਜਾਨ

ਇਸ ਭਿਆਨਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖਲ ਕਰਵਾਇਆ ਗਿਆ।

ਇਸ ਸਬੰਧੀ ਜਾਂਚ ਅਧਿਕਾਰੀ ਐਸ.ਆਈ ਗੁਰਸ਼ਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਡਡਵਿੰਡੀ ਨੇੜੇ ਤਾਸ਼ਪੁਰ ਮੋੜ ’ਤੇ ਹਾਦਸਾ ਵਾਪਰ ਗਿਆ ਹੈ। ਤੁਰੰਤ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੀਰੋ ਹਾਂਡਾ ਅਤੇ ਪਲਸਰ ਬਾਈਕ ਦੀ ਟੱਕਰ ਹੋ ਗਈ, ਜਿਸ 'ਤੇ 5 ਨੌਜਵਾਨ ਸਵਾਰ ਸਨ। ਇਸ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖਮੀ ਹੋ ਗਏ।

'kapurthala news','latest news sultanpur lodhi','Tragic accident in Kapurthala','kapurthala police'

Please Comment Here

Similar Post You May Like

  • कपूरथला का युवक मनीला में संदिग्ध परिस्थितियों में लापता,

    कपूरथला का युवक मनीला में संदिग्ध परिस्थितियों में लापता, परिवार का रो-रोकर बुरा हाल

  • कपूरथला पुलिस ने पंजाब में अवैध हथियार बेचने वाले को किया अरेस्ट,

    कपूरथला पुलिस ने पंजाब में अवैध हथियार बेचने वाले को किया अरेस्ट, बिहार से लाते थे नाजायज हथियार

  • कपूरथला पुलिस ने गैंगस्टर लखबीर लंडा के 12 साथियों को किया अरेस्ट,

    कपूरथला पुलिस ने गैंगस्टर लखबीर लंडा के 12 साथियों को किया अरेस्ट, हथियार भी बरामद

  • Kapurthala News:

    Kapurthala News: कपूरथला में जमीन विवाद को लेकर चली गोली, किसान की मौ'त

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY