• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ ਸਕੂਲ ਵੈਨ ਦਾ ਦਰਦਨਾਕ ਹਾਦਸਾ, 9 ਸਾਲਾ ਬੱਚੇ ਦੀ ਮੌਤ, ਡਰਾਈਵਰ ਸਮੇਤ 4 ਜ਼ਖਮੀ

पंजाब में School Van का दर्दनाक एक्सीडेंट,
10/29/2024 12:44:31 PM Ojasvi Kaushal     Punjab, Tragic Accident, School Van, Gidhbaah, New Malwa Public School, Breaking News    ਪੰਜਾਬ 'ਚ ਸਕੂਲ ਵੈਨ ਦਾ ਦਰਦਨਾਕ ਹਾਦਸਾ, 9 ਸਾਲਾ ਬੱਚੇ ਦੀ ਮੌਤ, ਡਰਾਈਵਰ ਸਮੇਤ 4 ਜ਼ਖਮੀ  पंजाब में School Van का दर्दनाक एक्सीडेंट,

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਦੇ ਪਿੰਡ ਮੱਲਾ 'ਚ ਇੱਕ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਇੱਕ 9 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਹੈ। ਹਾਦਸੇ ਵਿੱਚ ਡਰਾਈਵਰ ਸਮੇਤ ਚਾਰ ਬੱਚੇ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਇਸ ਦਰਦਨਾਕ ਹਾਦਸੇ ਵਿੱਚ ਵੈਨ ਦੇ ਵੀ ਪਰਖਚੇ ਉੱਡ ਗਏ |

30 ਤੋਂ 35 ਬੱਚੇ ਸਨ ਸਵਾਰ

ਦੱਸਿਆ ਜਾ ਰਿਹਾ ਹੈ ਕਿ ਨਿਊ ਮਾਲਵਾ ਪਬਲਿਕ ਸਕੂਲ ਦੀ ਵੈਨ ਵਿੱਚ 30 ਤੋਂ 35 ਬੱਚੇ ਸਵਾਰ ਸਨ। ਇਸ ਦੇ ਨਾਲ ਹੀ ਲੋਕਾਂ ਦੀ ਮਦਦ ਨਾਲ ਸ਼ੀਸ਼ੇ ਤੋੜ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਹਾਦਸੇ 'ਚ ਜ਼ਖਮੀ ਡਰਾਈਵਰ ਸਮੇਤ ਬੱਚਿਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿਸ ਦੌਰਾਨ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 9 ਸਾਲਾ ਜਸਕਮਲ ਸਿੰਘ ਵਜੋਂ ਹੋਈ ਹੈ।

ਟਾਇਰ ਫਟਣ ਕਾਰਨ ਬੇਕਾਬੂ ਹੋਈ ਵੈਨ 

ਜਾਣਕਾਰੀ ਅਨੁਸਾਰ ਵੈਨ ਦਾ ਟਾਇਰ ਅਚਾਨਕ ਫਟ ਗਿਆ ਅਤੇ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਟਾਇਰ ਫਟਣ ਤੋਂ ਬਾਅਦ ਵੈਨ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ।

ਪੁਲਿਸ ਕਰ ਰਹੀ ਜਾਂਚ 

ਇਸ ਦੌਰਾਨ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ, ਸਕੂਲ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਬੇਟੇ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

'Punjab','Tragic Accident','School Van','Gidhbaah','New Malwa Public School','Breaking News'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY