ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕਰ ਰਹੀ ਹੈ। ਹੁਣ ਸਰਕਾਰ ਨੇ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਨੇ 19 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਜਿਨ੍ਹਾਂ ਦੀ ਸੂਚੀ ਸਾਹਮਣੇ ਆ ਗਈ ਹੈ।