• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਾਅਲੀ ਆਫਰ ਲੈਟਰ ਤਿਆਰ ਕਰ ਕੇ ਕੈਨੇਡਾ ਭੇਜਣ ਵਾਲਾ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ

6/25/2025 6:05:17 PM Gurpreet Singh     jalandhar breaking news, Travel agent Brijesh Mishra arrested, fake offer letters, canada news    ਜਾਅਲੀ ਆਫਰ ਲੈਟਰ ਤਿਆਰ ਕਰ ਕੇ ਕੈਨੇਡਾ ਭੇਜਣ ਵਾਲਾ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ  

ਖਬਰਿਸਤਾਨ ਨੈੱਟਵਰਕ- ਕੈਨੇਡਾ ਦੇ ਕਾਲਜਾਂ ਦੇ ਜਾਅਲੀ ਆਫਰ ਲੈਟਰ ਤਿਆਰ ਕਰ ਕੇ ਭੇਜਣ ਵਾਲਾ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਇਹ ਗ੍ਰਿਫਤਾਰੀ ਦਿੱਲੀ ਹਵਾਈ ਅੱਡੇ ਤੋਂ ਕੀਤੀ ਗਈ ਹੈ। 

700 ਦੇ ਕਰੀਬ ਸਟੂਡੈਂਟਸ ਨਾਲ ਕਰ ਚੁੱਕਾ ਕਰੋੜਾਂ ਦੀ ਠੱਗੀ

ਜਲੰਧਰ ਦੇ ਧੋਖੇਬਾਜ਼ ਏਜੰਟ ਬ੍ਰਿਜੇਸ਼ ਮਿਸ਼ਰਾ ਨੇ 700 ਵਿਦਿਆਰਥੀਆਂ ਨੂੰ ਕੈਨੇਡਾ ਦੇ ਕਾਲਜਾਂ ਵਿੱਚ ਦਾਖਲਾ ਦਿਵਾਇਆ ਸੀ, ਜਿਸ ਵਿੱਚ ਜਾਅਲੀ ਆਫਰ ਲੈਟਰ ਵਰਤੇ ਗਏ ਸਨ। ਜਦੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਰਕ ਪਰਮਿਟ ਜਾਰੀ ਕੀਤੇ ਗਏ ਤਾਂ ਹੰਗਾਮਾ ਮਚ ਗਿਆ ਸੀ। 

ਪੁਲਿਸ ਕਰ ਰਹੀ ਜਾਂਚ 

ਦੱਸ ਦੇਈਏ ਕਿ ਉਕਤ ਏਜੰਟ 2022 ਦੇ ਵਿੱਚ ਕੈਨੇਡਾ ਚਲਾ ਗਿਆ ਸੀ , ਜਿਸ ਤੋਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਪੁਲਿਸ ਨੇ ਦਿੱਲੀ ਏਅਰਪੋਰਟ ਪਹੁੰਚ ਕੇ ਗਿਰਫਤਾਰ ਕਰ ਲਿਆ।

 

'jalandhar breaking news','Travel agent Brijesh Mishra arrested','fake offer letters','canada news'

Please Comment Here

Similar Post You May Like

Recent Post

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

  • ਉਤਰਾਖੰਡ 'ਚ ਚਾਰਧਾਮ ਯਾਤਰਾ ਕੀਤੀ ਮੁਲਤਵੀ, 5 ਦਿਨਾਂ ਲਈ ਮੀਂਹ ਦਾ Red ਅਲਰਟ ਜਾਰੀ...

  • ਪੰਜਾਬ ਦੇ 11 ਜ਼ਿਲ੍ਹਿਆਂ 'ਚ ਅੱਜ ਮੀਂਹ ਦਾ ਅਲਰਟ, ਜੁਲਾਈ ਤੱਕ ਦਿਸੇਗਾ ਮਾਨਸੂਨ ਦਾ ਅਸਰ ...

  • ਬਿਕਰਮ ਮਜੀਠੀਆ ਮਾਮਲੇ 'ਚ ਨਵੇਂ ਖੁਲਾਸੇ! ED ਦੇ ਸਾਬਕਾ ਡਾਇਰੈਕਟਰ ਨੇ ਬਿਆਨ ਕਰਵਾਏ ਦਰਜ...

  • ਪੰਜਾਬ ਕੇਡਰ ਦੇ IPS ਪਰਾਗ ਜੈਨ ਹੋਣਗੇ ਖੁਫੀਆ ਏਜੰਸੀ RAW ਦੇ ਨਵੇਂ ਮੁਖੀ, ਆਪ੍ਰੇਸ਼ਨ ਸਿੰਦੂਰ ਦੌਰਾਨ ਨਿਭਾਈ ਸੀ ਅਹਿਮ ਭ...

  • ਫੌਜ ਦੇ ਕਾਫਲੇ 'ਤੇ ਆਤਮਘਾਤੀ ਹਮਲਾ, 13 ਜਵਾਨਾਂ ਦੀ ਮੌਤ, 10 ਜਵਾਨਾਂ ਸਮੇਤ 24 ਲੋਕ ਜ਼ਖਮੀ...

  • ਜੱਗੂ ਭਗਵਾਨਪੁਰੀਆ ਦੀ ਮਾਤਾ ਦੇ ਕ.ਤ/ਲ ਮਾਮਲੇ 'ਚ ਨਵਾਂ ਮੋੜ, ਬੰਬੀਹਾ ਗੈਂਗ ਨੇ ਪੋਸਟ ਪਾ ਕੇ ਕੀਤਾ ਆਹ ਖੁਲਾਸਾ!...

  • ਲੁਧਿਆਣਾ 'ਚ ਸਾਬਕਾ ਸਾਂਸਦ ਦੇ PA ਦਾ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ ...

  • ਜਲੰਧਰ 'ਚ ਪਿਕਅਪ ਤੇ ਕਾਰ ਦੀ ਟੱਕਰ, 2 ਦੀ ਮੌ.ਤ, 17 ਜ਼ਖਮੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY