• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਪਤੰਗਬਾਜ਼ੀ ਨੂੰ ਲੈ ਕੇ ਦੋ ਗੁੱਟਾਂ 'ਚ ਝੜਪ, ਚੱਲੀਆਂ ਗੋਲੀਆਂ ਤੇ ਤਲਵਾਰਾਂ, ਇਕ ਦੀ ਮੌਤ

अमृतसर में पतंगबाजी को लेकर भिड़े दो गुट,
2/5/2024 12:24:00 PM Raj     Amritsar firing, kite flying, group clash    ਅੰਮ੍ਰਿਤਸਰ 'ਚ ਪਤੰਗਬਾਜ਼ੀ ਨੂੰ ਲੈ ਕੇ ਦੋ ਗੁੱਟਾਂ 'ਚ ਝੜਪ, ਚੱਲੀਆਂ ਗੋਲੀਆਂ ਤੇ ਤਲਵਾਰਾਂ, ਇਕ ਦੀ ਮੌਤ  अमृतसर में पतंगबाजी को लेकर भिड़े दो गुट,

ਅੰਮ੍ਰਿਤਸਰ 'ਚ ਪਤੰਗਬਾਜ਼ੀ ਨੂੰ ਲੈ ਕੇ ਦੋ ਗੁੱਟਾਂ 'ਚ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇਸ ਦੌਰਾਨ ਤਲਵਾਰਾਂ ਤੇ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਮਨਜੀਤ ਸਿੰਘ ਵਜੋਂ ਹੋਈ ਹੈ। ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਬਹਿਸਬਾਜ਼ੀ ਤੋਂ ਬਾਅਦ ਚੱਲੀਆਂ ਤਲਵਾਰਾਂ 

ਇਹ ਵਾਰਦਾਤ ਅੰਮ੍ਰਿਤਸਰ ਦੇ ਆਜ਼ਾਦ ਨਗਰ ਦੇ ਤੂਤ ਸਾਹਿਬ ਗੇਟ ਵਿਖੇ ਵਾਪਰੀ, ਜਿੱਥੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਲੋਕ ਆਪਣੀਆਂ ਛੱਤਾਂ 'ਤੇ ਪਤੰਗ ਉਡਾ ਰਹੇ ਸਨ। ਪਤੰਗਬਾਜ਼ੀ ਦੌਰਾਨ ਇੱਕ ਗਰੁੱਪ ਨੇ ਦੂਜੇ ਗਰੁੱਪ ਦੀ ਪਤੰਗ ਕੱਟ ਦਿੱਤੀ ਅਤੇ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਕੁਝ ਹੀ ਸਮੇਂ ਵਿੱਚ ਟਿੱਪਣੀਆਂ ਗਾਲ੍ਹਾਂ ਵਿੱਚ ਬਦਲ ਗਈਆਂ। ਇਸ ਤੋਂ ਬਾਅਦ ਰਾਤ 8 ਵਜੇ ਇਕ ਗਰੁੱਪ ਦਾ ਨੌਜਵਾਨ ਤਲਵਾਰਾਂ ਲਹਿਰਾਉਂਦਾ ਹੋਇਆ ਆਇਆ। ਇਸ ਤੋਂ ਬਾਅਦ ਦੋ ਗੁੱਟਾਂ ਵਿਚਾਲੇ ਤਲਵਾਰਬਾਜ਼ੀ ਸ਼ੁਰੂ ਹੋ ਗਈ।

ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ

ਇਸ ਦੌਰਾਨ ਇਕ ਨੌਜਵਾਨ ਨੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ। ਇਹ ਗੋਲੀ ਹਰਮਨਜੀਤ ਸਿੰਘ ਦੀ ਪਿੱਠ ਵਿੱਚ ਲੱਗੀ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਸਿਵਲ ਹਸਪਤਾਲ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ

 

ਪੁਲਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪਛਾਣ ਕਰ ਕੇ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

 

 

 

'Amritsar firing','kite flying','group clash'

Please Comment Here

Similar Post You May Like

  • अमृतसर में सरेआम डेयरी मालिक को मारी गोलियां,

    अमृतसर में सरेआम डेयरी मालिक को मारी गोलियां, बाइक पर आए थे हमलावर

  • अमृतसर में दीवाली पर जुए के पैसों को लेकर दो गुटों में चली गोलियां,

    अमृतसर में दीवाली पर जुए के पैसों को लेकर दो गुटों में चली गोलियां, एक की मौत 2 जख्मी

  • अमृतसर में सुबह सुबह 24 साल के युवक हमलावरों ने मारी गोलियां,

    अमृतसर में सुबह सुबह 24 साल के युवक हमलावरों ने मारी गोलियां, जख्मी हालत में अस्पताल में भर्ती

  • अमृतसर में पतंगबाजी को लेकर भिड़े दो गुट,

    अमृतसर में पतंगबाजी को लेकर भिड़े दो गुट, फायरिंग में एक की मौ+त

  • अमृतसर में दिनदहाड़े व्यक्ति की गोलियां मारकर हत्या,

    अमृतसर में दिनदहाड़े व्यक्ति की गोलियां मारकर हत्या, परिवार के साथ श्री आनंदपुर साहिब जा रहा था, देखें Video

  • अमृतसर के पॉश इलाके में दिन-दहाड़े में चली गोलियां,

    अमृतसर के पॉश इलाके में दिन-दहाड़े में चली गोलियां, इलाके में फैली दहशत, देखें Video

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY