• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੋਹਾਲੀ 'ਚ ਦੋ ਹੋਮ ਗਾਰਡ ਮੁਲਾਜ਼ਮਾਂ ਨੂੰ ਟਰੱਕ ਨੇ ਦਰੜਿਆ, ਪਰਿਵਾਰ ਨੇ ਕੀਤਾ ਰੋਸ ਮੁਜ਼ਾਹਰਾ

12/27/2023 1:09:26 PM Gurpreet Singh     mohali news, dera bassi, home guard death,truck in mohali accident    ਮੋਹਾਲੀ 'ਚ ਦੋ ਹੋਮ ਗਾਰਡ ਮੁਲਾਜ਼ਮਾਂ ਨੂੰ ਟਰੱਕ ਨੇ ਦਰੜਿਆ, ਪਰਿਵਾਰ ਨੇ ਕੀਤਾ ਰੋਸ ਮੁਜ਼ਾਹਰਾ  

ਮੋਹਾਲੀ ਦੇ ਡੇਰਾ ਬੱਸੀ 'ਚ ਦੋ ਹੋਮ ਗਾਰਡ ਮੁਲਾਜ਼ਮਾਂ ਨੂੰ ਟਰੱਕ ਨੇ ਦਰੜ ਦਿੱਤਾ, ਜਿਸ ਤੋਂ ਬਾਅਦ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਦੇਰ ਰਾਤ 3 ਵਜੇ ਵਾਪਰਿਆ।

ਇਹ ਘਟਨਾ ਡੇਰਾਬੱਸੀ ਬਰਵਾਲਾ ਰੋਡ ਦੀ ਹੈ, ਜਿਥੇ ਦੇਰ ਰਾਤ ਇਕ ਟਰੱਕ ਥੱਲੇ ਆਉਣ ਨਾਲ ਦੋ ਹੋਮ ਗਾਰਡ ਮੁਲਾਜ਼ਮਾਂ ਦੀ ਮੌਤ ਹੋ ਗਈ।  

ਮ੍ਰਿਤਕਾਂ ਦੀ ਪਛਾਣ ਜਸਮੇਰ ਸਿੰਘ ਅਤੇ ਹਰੀ ਸਿੰਘ ਦੇ ਤੌਰ 'ਤੇ ਹੋਈ ਹੈ। ਦੋਵੇਂ ਹੋਮਗਾਰਡ ਪੀ.ਸੀ.ਆਰ. ਮੋਟਰਸਾਈਕਲ 'ਤੇ ਦਸ਼ਤ ਕਰ ਰਹੇ ਸਨ ਕਿ ਇਕ ਹਿਮਾਚਲ ਨੰਬਰੀ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਟਰੱਕ ਡਰਾਈਵਰ ਨੇ ਰੁਕਣ ਦੀ ਥਾਂ ਟਰੱਕ ਉਨ੍ਹਾਂ ਦੇ ਉਪਰ ਹੀ ਚਾੜ ਦਿੱਤਾ।ਇਸ ਮਗਰੋਂ ਦੋਵੇਂ ਹੋਮਗਾਰਡ ਮੁਲਾਜ਼ਮਾਂ ਦੇ ਪਰਿਵਾਰਾਂ 'ਚ ਕਾਫੀ ਰੋਸ ਪਾਇਆ ਜਾ ਰਿਹਾ ਹੈ।ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

'mohali news','dera bassi','home guard death','truck in mohali accident'

Please Comment Here

Similar Post You May Like

  • लॉरेंस-गोल्डी बराड़ का गुर्गा हथियारों समेत गिरफ्तार,

    लॉरेंस-गोल्डी बराड़ का गुर्गा हथियारों समेत गिरफ्तार, अहम खुलासे होने की आशंका

  • Mohali News :

    Mohali News : कुत्ते की नकल उतारने पर 5 साल के बच्चे को युवक ने मारे थप्पड़, ट्यूशन से जा रहा था घर

Recent Post

  • 23 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ ...

  • ਪੰਜਾਬ 'ਚ ਇਸ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਆਦੇਸ਼ ਕੀਤੇ ਜਾਰੀ ...

  • ਟੀਚਰ ਦਾ ਸਟੂਡੈਂਟ 'ਤੇ ਆਇਆ ਦਿਲ, 14 ਸਾਲਾ ਵਿਦਿਆਰਥੀ ਨਾਲ ਫਰਾਰ...

  • ਭਾਰਤ 'ਚ ਕੋਰੋਨਾ Positive ਦੋ ਲੋਕਾਂ ਦੀ ਮੌਤ, 257 ਕੇਸ ਐਕਟਿਵ ...

  • ਰੇਲਵੇ ਨੇ ਲਾਂਚ ਕੀਤਾ SwaRail ਐਪ, ਯਾਤਰੀਆਂ ਨੂੰ ਮਿਲਣਗੀਆਂ ਇਹ ਸਾਰੀਆਂ ਸਹੂਲਤਾਂ...

  • ਦਰਬਾਰ ਸਾਹਿਬ 'ਤੇ ਹਮਲੇ ਦਾ SGPC ਵੱਲੋਂ ਖੰਡਨ, ਕਿਹਾ-ਕੇਂਦਰ ਜਾਂਚ ਕਰੇ ...

  • ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ 'ਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ...

  • ਨਸ਼ਿਆਂ ਵਿਰੁੱਧ ਆਪ ਮੰਤਰੀਆਂ ਅਤੇ ਵਿਧਾਇਕਾਂ ਦੀ 'ਨਸ਼ਾ ਮੁਕਤੀ ਯਾਤਰਾ' ਦੂਜੇ ਦਿਨ ਵੀ ਜਾਰੀ, 250 ਤੋਂ ਵੱਧ ਪਿੰਡਾਂ ਵਿੱ...

  • ਦੁਬਈ 'ਚ 81 ਕਰੋੜ ਰੁਪਏ 'ਚ ਵਿਕੀ 5 ਨੰਬਰ ਦੀ ਪਲੇਟ, ਰਿਕਾਰਡ ਤੋੜ ਨਿਲਾਮੀ, ਦੇਖੋ VIDEO...

  • ਜਲੰਧਰ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲੀਆਂ , 24 ਘੰਟਿਆਂ 'ਚ ਦੂਜਾ ਐਨਕਾਊਂਟਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY