• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਖੰਨਾ 'ਚ ਵਿਆਹ ਦੇਖ ਕੇ ਪਰਤ ਰਹੇ 3 ਦੋਸਤਾਂ ਨਾਲ ਭਿਆਨਕ ਹਾਦਸਾ,ਕਾਰ ਨਾਲ ਹੋਈ ਟੱਕਰ

खन्ना में शादी से लौट रहे दो युवकों की सड़क हादसे में मौत,
11/18/2023 11:43:12 AM Raj     khanna, driver, wedding, driver absconded, breaking, today news, ludhiana news       ਖੰਨਾ 'ਚ ਵਿਆਹ ਦੇਖ ਕੇ ਪਰਤ ਰਹੇ 3 ਦੋਸਤਾਂ ਨਾਲ ਭਿਆਨਕ ਹਾਦਸਾ,ਕਾਰ ਨਾਲ ਹੋਈ ਟੱਕਰ   खन्ना में शादी से लौट रहे दो युवकों की सड़क हादसे में मौत,

ਖੰਨਾ ਚ ਦੇਰ ਰਾਤ ਲਲਹੇੜੀ ਰੋਡ 'ਤੇ ਭਿਆਨਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪੈਟਰੋਲ ਪੰਪ ਨੇੜੇ ਵਾਪਰਿਆ। ਮੋਟਰਸਾਈਕਲ ਦੀ ਇੱਕ ਕਾਰ ਨਾਲ ਟੱਕਰ ਹੋ ਗਈ, ਜਿਸ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ  ਇਕ ਗੰਭੀਰ ਜ਼ਖਮੀ ਹੋ ਗਿਆ।

ਪਛਾਣ

ਹਾਦਸੇ ਚ ਮ੍ਰਿਤਕਾਂ ਦੀ ਪਛਾਣ ਰੋਹਿਤ (21) ਪੁੱਤਰ ਰੋਡਾ ਸਿੰਘ ਵਾਸੀ ਲੋਹਾਰੀ ਕਲਾਂ ਤੇ ਨਵੀ ਪੁੱਤਰ ਕਰਮ ਸਿੰਘ ਵਾਸੀ ਲੋਹਾਰੀ ਕਲਾਂ ਵਜੋਂ ਹੋਈ ਹੈ। ਜ਼ਖ਼ਮੀ ਦੀ ਪਛਾਣ ਹਰਪ੍ਰੀਤ ਸਿੰਘ (18) ਵਾਸੀ ਰਾਮਪੁਰ ਕਲੇਰਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਵਿਆਹ ਦੇਖ ਕੇ ਵਾਪਸ ਪਰਤ ਰਹੇ ਸੀ ਕਿ ਇਹ ਹਾਦਸਾ ਵਾਪਰ ਗਿਆ। 

ਜਦੋਂ ਮੋਟਰਸਾਈਕਲ ਸਵਾਰ ਲਲਹੇੜੀ ਰੋਡ ਖੰਨਾ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ। ਦੋਵੇਂ ਨੌਜਵਾਨਾਂ ਦੀ ਮੌਕੇ ਉੱਤੇ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਸ ਨੇ ਮੌਕੇ ਉੱਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਤੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ।


 

'khanna','driver','wedding','driver absconded','breaking','today news','ludhiana news'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • महिला को देखने पर हो गया बवाल,

    महिला को देखने पर हो गया बवाल, एएसआई ने बहनकर माफी मांगी

  • खन्ना : अवैध शराब से भरी कार कैंटर से टकराई,

    खन्ना : अवैध शराब से भरी कार कैंटर से टकराई, इतनी पेटियां जब्त, चंडीगढ़ से करते थे सप्लाई

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • खन्ना में शादी से लौट रहे दो युवकों की सड़क हादसे में मौत,

    खन्ना में शादी से लौट रहे दो युवकों की सड़क हादसे में मौत, ड्राइवर मौके से फरार

Recent Post

  • AAP ਸਰਕਾਰ ਨੇ 117 ਵਿਧਾਨ ਸਭਾਵਾਂ 'ਚ ਕੱਢੀਆਂ 351 'ਨਸ਼ਾ ਮੁਕਤੀ ਯਾਤਰਾਵਾਂ', ਪੰਜਾਬ ਹੋਵੇਗਾ ਨਸ਼ਾ ਮੁਕਤ : ਸਿਸੋਦੀਆ...

  • ਪਾਕਿਸਤਾਨ ਦੇ ਨਿਸ਼ਾਨੇ 'ਤੇ ਸੀ ਗੋਲਡਨ ਟੈਂਪਲ ਤੇ ਪੰਜਾਬ ਦੇ ਕਈ ਜ਼ਿਲ੍ਹੇ, ਭਾਰਤੀ ਸੈਨਾ ਨੇ ਹਰ ਹਮਲੇ ਨੂੰ ਕੀਤਾ ਨਾਕਾਮ ...

  • ਜਲੰਧਰ 'ਚ ਅੱਜ ਲੱਗੇਗਾ POWER CUT, ਇਹ ਇਲਾਕੇ ਰਹਿਣਗੇ ਪ੍ਰਭਾਵਤ...

  • ਜਲੰਧਰ ਦੇ ਗਦਾਈਪੁਰ 'ਚ 2 ਫੈਕਟਰੀਆਂ ਨੂੰ ਲੱਗੀ ਅੱਗ, ਦੂਰ-ਦੂਰ ਤੱਕ ਫੈਲਿਆ ਧੂੰਆਂ, ਦੇਖੋ ਵੀਡੀਓ...

  • ਅਮਰੀਕਾ 'ਚ ਤੂਫਾਨ ਨੇ ਮਚਾਈ ਤਬਾਹੀ, 48 ਘੰਟਿਆਂ 'ਚ 27 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਹੋਏ ਬੇਘਰ...

  • ਹੁਣ 3 ਲੱਖ ਰੁਪਏ 'ਚ ਮਿਲੇਗਾ Iphone!, ਲੋਕਾਂ ਲਈ ਖਰੀਦਣਾ ਹੋ ਜਾਵੇਗਾ ਮਹਿੰਗਾ...

  • ਕੀ ਅੱਜ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ...

  • ATP ਸੁਖਦੇਵ ਵਸ਼ਿਸ਼ਟ ਦੀ ਕੋਰਟ 'ਚ ਪੇਸ਼ੀ, ਫਿਰ ਮਿਲਿਆ 2 ਦਿਨ ਦਾ ਰਿਮਾਂਡ...

  • ਪਾਕਿਸਤਾਨ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਹਰਿਆਣਾ ਦੀ Youtuber ਸਮੇਤ 6 ਗ੍ਰਿਫ਼ਤਾਰ, ISI ਨੂੰ ਭੇਜਦੇ ਸਨ ਖੂਫ਼ੀਆ ਜਾਣਕਾ...

  • ਕੇਦਾਰਨਾਥ 'ਚ ਹੈਲੀਕਾਪਟਰ ਕ੍ਰੈਸ਼, ਦੋ ਟੋਟਿਆਂ 'ਚ ਵੰਡਿਆ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY