ਪੰਜਾਬ 'ਚ ਦੋ IPS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ| ਪੰਜਾਬ ਸਰਕਾਰ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਾ ਵੀ ਤਬਾਦਲਾ ਕਰ ਦਿੱਤਾ ਹੈ। ਸਵਪਨ ਸ਼ਰਮਾ ਨੂੰ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ, ਕੁਲਦੀਪ ਸਿੰਘ ਚਾਹਲ ਦੀ ਨਵੀਂ ਪੋਸਟਿੰਗ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰਮਿੰਦਰ ਸਿੰਘ ਨੂੰ ਫਿਰੋਜ਼ਪੁਰ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ।
