• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵੱਡਾ ਹਾਦਸਾ, ਦੋ ਨੌਜਵਾਨਾਂ ਨੂੰ ਲੱਗਾ ਕਰੰਟ, ਮੌਤ

जालंधर में निशान साहिब चढ़ाते हुए दो युवकों को लगा करंट,
4/13/2024 1:53:07 PM Raj     electric shock , Two youths died, Jalandhar     ਜਲੰਧਰ 'ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵੱਡਾ ਹਾਦਸਾ, ਦੋ ਨੌਜਵਾਨਾਂ ਨੂੰ ਲੱਗਾ ਕਰੰਟ, ਮੌਤ  जालंधर में निशान साहिब चढ़ाते हुए दो युवकों को लगा करंट,

ਜਲੰਧਰ ਦੇ ਪਿੰਡ ਸ਼ੰਕਰ 'ਚ ਇਕ ਧਾਰਮਕ ਅਸਥਾਨ 'ਤੇ ਪ੍ਰੋਗਰਾਮ ਦੌਰਾਨ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਪਿੰਡ ਬਜੂਹਾਂ ਕਲਾਂ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਬੂਟਾ ਸਿੰਘ ਤੇ ਮਹਿੰਦਰ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਜਾਂਚ ਕੀਤੀ ਜਾ ਰਹੀ ਹੈ।

ਦੋਵੇਂ ਨੌਜਵਾਨ ਜਠੇਰਿਆਂ ਦੀ ਪੂਜਾ ਕਰਨ ਆਏ ਸਨ

ਜਾਣਕਾਰੀ ਅਨੁਸਾਰ ਹਰ ਸਾਲ ਵਿਸਾਖੀ ਮੌਕੇ ਸੰਧੂ ਜਾਤ ਦੇ ਲੋਕ ਪਿੰਡ ਸ਼ੰਕਰ ਸਥਿਤ ਧਾਰਮਕ ਅਸਥਾਨ 'ਤੇ ਮੱਥਾ ਟੇਕਣ ਲਈ ਆਉਂਦੇ ਹਨ। ਚੌਕੀ ਇੰਚਾਰਜ ਜਸਪਾਲ ਸਿੰਘ ਅਨੁਸਾਰ ਸ਼ਨੀਵਾਰ ਸਵੇਰੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ ਅਤੇ ਨਿਸ਼ਾਨ ਸਾਹਿਬ ਚੜ੍ਹਾਇਆ ਜਾ ਰਿਹਾ ਸੀ ਕਿ ਅਚਾਨਕ ਨਿਸ਼ਾਨ ਸਾਹਿਬ ਇਕ ਪਾਸੇ ਝੁਕ ਗਿਆ ਅਤੇ ਹਾਈ ਵੋਲਟੇਜ ਤਾਰਾਂ ਨਾਲ ਟਕਰਾ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਸ ਵਾਰ ਪਹਿਲਾਂ ਨਾਲੋਂ ਵੱਡਾ ਨਿਸ਼ਾਨ ਸਾਹਿਬ ਚੜ੍ਹਾਇਆ ਜਾ ਰਿਹਾ ਸੀ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ 'ਚ ਭਾਰੀ ਰੋਸ ਹੈ। ਪੁਲਸ ਮਾਮਲੇ ਨੂੰ ਸ਼ਾਂਤ ਕਰਨ ਵਿੱਚ ਲੱਗੀ ਹੋਈ ਹੈ।

ਸ਼ੰਕਰ ਚੌਕੀ ਦੇ ਇੰਚਾਰਜ ਜਸਪਾਲ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸਵੇਰੇ ਵਾਪਰੀ। ਦੋਵੇਂ ਮ੍ਰਿਤਕ ਵਿਅਕਤੀ ਪਿੰਡ ਬਜੂਹਾਂ ਕਲਾਂ ਦੇ ਵਸਨੀਕ ਹਨ। ਦੋਵਾਂ ਦੀ ਪਿੰਡ ਸ਼ੰਕਰ ਵਿੱਚ ਜ਼ਮੀਨ ਸੀ ਅਤੇ ਦੋਵੇਂ ਪਹਿਲਾਂ ਇੱਥੇ ਰਹਿੰਦੇ ਸਨ ਪਰ ਉਹ ਉਥੋਂ ਸ਼ਿਫਟ ਹੋ ਗਏ ਸਨ। ਮਰਨ ਵਾਲੇ ਦੋਵੇਂ ਵਿਅਕਤੀ ਸੰਧੂ ਜਾਤ ਨਾਲ ਸਬੰਧਤ ਸਨ। ਸ਼ਿਫਟ ਹੋਣ ਤੋਂ ਪਹਿਲਾਂ ਸੰਧੂ ਜਾਤ ਦੇ ਲੋਕਾਂ ਨੇ ਪਿੰਡ ਸ਼ੰਕਰ ਵਿੱਚ ਧਾਰਮਕ ਅਸਥਾਨ ਬਣਾਇਆ ਹੋਇਆ ਸੀ।





 

'electric shock','Two youths died','Jalandhar'

Please Comment Here

Similar Post You May Like

Recent Post

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY