• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਦਿੱਤਾ ਜਵਾਬ, ਕਿਹਾ- ਪੰਜਾਬ ਨੂੰ ਕਾਂਗਰਸ ਤੇ ਗਾਂਧੀ ਪਰਿਵਾਰ ਨੇ ਕੀਤਾ ਬਰਬਾਦ

 केंद्रीय मंत्री रवनीत बिट्टू ने राहुल गांधी को दिया जवाब,
9/16/2024 5:06:09 PM Raj     Union Minister, Ravneet Bittu , Rahul Gandhi, Political News, Punjab Politics    ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਦਿੱਤਾ ਜਵਾਬ, ਕਿਹਾ- ਪੰਜਾਬ ਨੂੰ ਕਾਂਗਰਸ ਤੇ ਗਾਂਧੀ ਪਰਿਵਾਰ ਨੇ ਕੀਤਾ ਬਰਬਾਦ    केंद्रीय मंत्री रवनीत बिट्टू ने राहुल गांधी को दिया जवाब,

ਕੇਂਦਰੀ ਮੰਤਰੀ ਤੇ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਦੇ ਸਿੱਖਾਂ 'ਤੇ ਦਿੱਤੇ ਵਿਵਾਦਿਤ ਬਿਆਨ 'ਤੇ ਜਵਾਬ ਦਿੱਤਾ ਹੈ। ਬਿੱਟੂ ਨੇ ਕਿਹਾ ਕਿ ਕਾਂਗਰਸ ਅਤੇ ਗਾਂਧੀ ਪਰਿਵਾਰ ਨੇ ਪੰਜਾਬ ਨੂੰ ਬਰਬਾਦ ਕੀਤਾ ਹੈ। ਘੱਟ ਗਿਣਤੀਆਂ ਦੀਆਂ ਵੋਟਾਂ ਹਾਸਲ ਕਰਨ ਲਈ ਹਿੰਦੂਆਂ ਤੇ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਜੇਕਰ ਅੱਜ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਾਖੋਰੀ ਵਧੀ ਹੈ ਤਾਂ ਉਹ ਸਿਰਫ਼ ਕਾਂਗਰਸ ਅਤੇ ਗਾਂਧੀ ਪਰਿਵਾਰ ਦੀ ਵਜ੍ਹਾ ਨਾਲ ਹੋਇਆ ਹੈ।

ਸਿੱਖਾਂ ਨੂੰ ਭੜਕਾਉਣ ਦਾ ਕੰਮ ਕਰ ਰਹੇ ਹਨ ਰਾਹੁਲ  

ਰਵਨੀਤ ਬਿੱਟੂ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਨੇ ਮੁੜ ਅਮਰੀਕਾ ਵਿੱਚ ਸਿੱਖਾਂ ਨੂੰ ਉਹੀ ਚੰਗਿਆੜੀ ਦੇਣ ਦੀ ਕੋਸ਼ਿਸ਼ ਕੀਤੀ ਹੈ ਜੋ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਨੇ ਕੀਤੀ ਸੀ। ਸਿੱਖਾਂ ਨੂੰ ਦੇਸ਼ ਵਿੱਚ ਬੇਚੈਨ ਕੀਤਾ ਜਾਵੇ, ਸਿੱਖਾਂ ਨੂੰ ਦੇਸ਼ ਦਾ ਦੁਸ਼ਮਣ ਬਣਾਇਆ ਜਾਵੇ। ਰਾਹੁਲ ਗਾਂਧੀ ਫਿਰ ਤੋਂ ਇਹ ਕੋਸ਼ਿਸ਼ ਕਰ ਰਹੇ ਹਨ।

ਲੋਕਾਂ ਨੂੰ ਭੜਕਾਉਂਦਾ ਹੈ ਗਾਂਧੀ ਪਰਿਵਾਰ 

ਰਵਨੀਤ ਬਿੱਟੂ ਨੇ ਅੱਗੇ ਕਿਹਾ ਕਿ ਗਾਂਧੀ ਪਰਿਵਾਰ ਲੋਕਾਂ ਵਿਚ ਅਜਿਹੀਆਂ ਭਾਵਨਾਵਾਂ ਪੈਦਾ ਕਰਦਾ ਹੈ ਕਿ ਉਹ ਗੁੱਸੇ ਵਿਚ ਆ ਜਾਣ । ਉਸ ਨੇ ਆਪ ਕਿਹਾ ਕਿ ਵੱਡਾ ਦਰੱਖਤ ਡਿੱਗਦਾ ਹੈ ਤਾਂ ਜ਼ਮੀਨ ਹਿੱਲ ਜਾਂਦੀ ਹੈ। ਇਸ ਨਾਲ ਲੋਕਾਂ 'ਚ ਦੂਰੀਆਂ ਵਧ ਜਾਂਦੀਆਂ ਹਨ ਅਤੇ ਲੋਕ ਇੱਕ ਦੂਜੇ ਦੇ ਖੂਨ ਦੇ ਪਿਆਸੇ ਹੋ ਜਾਂਦੇ ਹਨ।

ਝੂਠਾ ਪ੍ਰਚਾਰ ਕਰ ਰਹੇ ਹਨ ਕਾਂਗਰਸੀ ਆਗੂ 

ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦਾ ਕੋਈ ਵੀ ਸਿੱਖ ਆਗੂ ਜਾਂ ਪਾਰਟੀ ਵਰਕਰ ਕਹਿ ਦੇਵੇ ਕਿ ਉਨ੍ਹਾਂ ਨੂੰ ਦਸਤਾਰ ਅਤੇ ਕਿਰਪਾਨ ਰੱਖਣ ਤੋਂ ਰੋਕਿਆ ਗਿਆ ਹੈ। ਤੁਸੀਂ ਅਜਿਹਾ ਝੂਠਾ ਪ੍ਰਚਾਰ ਕਿਉਂ ਕਰ ਰਹੇ ਹੋ? ਦੇਸ਼ ਕਿੱਧਰ ਨੂੰ ਜਾ ਰਿਹਾ ਹੈ ਅਤੇ ਤੁਸੀਂ ਇਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹੋ। ਜਦੋਂ ਤੋਂ ਮੈਂ ਮੋਦੀ ਸਰਕਾਰ ਦਾ ਕੈਬਨਿਟ ਮੰਤਰੀ ਬਣਿਆ ਹਾਂ, ਉਸ ਦਿਨ ਤੋਂ ਹੀ ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਹਿੱਲੇ ਹੋਏ ਹਨ।

'Union Minister','Ravneet Bittu','Rahul Gandhi','Political News','Punjab Politics'

Please Comment Here

Similar Post You May Like

  • राहुल गांधी करें बच्चे का नामकरण,

    राहुल गांधी करें बच्चे का नामकरण, लुधियाना की महिला ने पकड़ी जिद्द

  • राजा वड़िंग को टिकट मिलने पर बोले रवनीत बिट्टू,

    राजा वड़िंग को टिकट मिलने पर बोले रवनीत बिट्टू, पार्टी को नहीं लुधियाना की लीडरशिप पर विश्वास

  • भाजपा उम्मीदवार रवनीत बिट्टू के पीछे पड़े किसान,

    भाजपा उम्मीदवार रवनीत बिट्टू के पीछे पड़े किसान, जान बचाकर गाड़ी में भागे

  • लुधियाना में राहुल गांधी की रैली, कहा- किसानों को MSP कानून की गारंटी देंगे

    लुधियाना में राहुल गांधी की रैली, कहा- किसानों को MSP कानून की गारंटी देंगे , अग्निवीर स्कीम को कूड़ेदान में फेंकेंगे

  • संसद पहुंचकर किसान नेताओं ने MSP की कानूनी गारंटी पर राहुल गांधी से की मुलाकात

    संसद पहुंचकर किसान नेताओं ने MSP की कानूनी गारंटी पर राहुल गांधी से की मुलाकात

  • राहुल गांधी सुल्तानपुर कोर्ट में हुए पेश,

    राहुल गांधी सुल्तानपुर कोर्ट में हुए पेश, अमित शाह पर की थी आपत्तिजनक टिप्पणी

  •  केंद्रीय मंत्री रवनीत बिट्टू ने राहुल गांधी को दिया जवाब,

    केंद्रीय मंत्री रवनीत बिट्टू ने राहुल गांधी को दिया जवाब, कहा- पंजाब को कांग्रेस और गांधी परिवार ने बर्बाद किया

  • राहुल गांधी का पंजाब दौरा,

    राहुल गांधी का पंजाब दौरा, Golden Temple में होंगे नतमस्तक

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY