• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਵਿਗੜੀ, ਦੇਰ ਰਾਤ AIIMS 'ਚ ਕਰਵਾਇਆ ਦਾਖਲ

उपराष्ट्रपति जगदीप धनखड़ की बिगड़ी सेहत,
3/9/2025 12:27:34 PM Raj     Jagdeep Dhankhar, Vice President , health deteriorates, AIIMS, JP Nadda,     ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਵਿਗੜੀ, ਦੇਰ ਰਾਤ AIIMS 'ਚ ਕਰਵਾਇਆ ਦਾਖਲ   उपराष्ट्रपति जगदीप धनखड़ की बिगड़ी सेहत,

ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਬੀਤੀ ਦੇਰ ਰਾਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ  ਉਨ੍ਹਾਂ ਨੂੰ ਤੁਰੰਤ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਵੇਲੇ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਕ੍ਰਿਟੀਕਲ ਕੇਅਰ ਯੂਨਿਟ ਵਿੱਚ ਹੈ। ਸਿਹਤ ਮੰਤਰੀ ਜੇਪੀ ਨੱਡਾ ਉਨ੍ਹਾਂ ਦੀ ਸਿਹਤ ਦਾ ਜਾਇਜ਼ਾ ਲੈਣ ਲਈ ਏਮਜ਼ ਪਹੁੰਚੇ।

ਜਾਣਕਾਰੀ ਅਨੁਸਾਰ, ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦੇਰ ਰਾਤ ਬੇਚੈਨੀ ਅਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਤ 2 ਵਜੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਹ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਜੀਵ ਨਾਰੰਗ ਦੀ ਨਿਗਰਾਨੀ ਹੇਠ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) 'ਚ ਹਨ।

'Jagdeep Dhankhar','Vice President','health deteriorates','AIIMS','JP Nadda',''

Please Comment Here

Similar Post You May Like

Recent Post

  • ਅੰਮ੍ਰਿਤਸਰ 'ਚ ਥਾਣੇ ਬਾਹਰ FIRING, ਸਾਬਕਾ ਫੌਜੀ ਨੇ ਪੁੱਤ ਤੇ ਪਤਨੀ 'ਤੇ ਚਲਾਈਆਂ ਗੋਲੀਆਂ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY