• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਵਿਜੀਲੈਂਸ ਨੇ ਫਰੀਦਕੋਟ 'ਚ ASI ਨੂੰ 11,000 ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

फरीदकोट में ASI को रिश्वत लेते विजिलेंस ने पकड़ा,
12/22/2023 5:37:01 PM Raj     Faridkot, ASI Arrested, Vigilance, bribe ,     ਵਿਜੀਲੈਂਸ ਨੇ ਫਰੀਦਕੋਟ 'ਚ ASI ਨੂੰ 11,000 ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ  फरीदकोट में ASI को रिश्वत लेते विजिलेंस ने पकड़ा,

ਵਿਜੀਲੈਂਸ ਨੇ ਫਰੀਦਕੋਟ ਤੋਂ ਏਐਸਆਈ ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਇਹ ਕਾਰਵਾਈ ਦਿਲਪ੍ਰੀਤ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ASI 'ਤੇ ਜ਼ਮਾਨਤ ਲਈ 15,000 ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ।

ਏਐਸਆਈ ਨੇ ਲਏ 2 ਹਜ਼ਾਰ ਰੁਪਏ

ਦਿਲਪ੍ਰੀਤ ਨੇ ਦੱਸਿਆ ਕਿ ਏਐਸਆਈ ਪਹਿਲਾਂ ਹੀ ਕਿਸ਼ਤ ਵਜੋਂ 2000 ਰੁਪਏ ਰਿਸ਼ਵਤ ਲੈ ਚੁੱਕਾ ਸੀ ਤੇ ਬਾਕੀ ਰਕਮ ਲਈ 13 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। ਪੁਲਿਸ ਅਧਿਕਾਰੀ ਨਾਲ ਹੋਈ ਗੱਲਬਾਤ ਦੀ ਆਡੀਓ ਵੀ ਰਿਕਾਰਡ ਕੀਤੀ ਜੋ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪੀ ਗਈ।

ਵਿਜੀਲੈਂਸ ਨੇ ਜਾਲ ਵਿਛਾ ਕੇ ਕੀਤਾ ਕਾਬੂ

ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਮੁਲਜ਼ਮ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। 

'Faridkot','ASI Arrested','Vigilance','bribe',''

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY