• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੈਂਗਸਟਰ ਲਾਰੈਂਸ ਤੇ ਗੋਲਡੀ ਬਰਾੜ ਦਾ ਗੁਰਗਾ ਗ੍ਰਿਫ਼ਤਾਰ, ਮੂਸੇਵਾਲਾ ਦੇ ਕਾਤਲਾਂ ਨੂੰ ਮੁਹੱਈਆ ਕਰਵਾਏ ਸਨ ਹਥਿਆਰ

पंजाब पुलिस के हाथ लगी बड़ी सफलता,
1/25/2025 1:35:55 PM Raj     Vishal Khan, Sidhu Moosewala, arrested, DGP, Punjab Police     ਗੈਂਗਸਟਰ ਲਾਰੈਂਸ ਤੇ ਗੋਲਡੀ ਬਰਾੜ ਦਾ ਗੁਰਗਾ ਗ੍ਰਿਫ਼ਤਾਰ, ਮੂਸੇਵਾਲਾ ਦੇ ਕਾਤਲਾਂ ਨੂੰ ਮੁਹੱਈਆ ਕਰਵਾਏ ਸਨ ਹਥਿਆਰ  पंजाब पुलिस के हाथ लगी बड़ी सफलता,

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸਾਥੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਅਤੇ ਐਸ.ਏ.ਐਸ.ਨਗਰ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਫੜੇ ਗਏ ਮੁਲਜ਼ਮ ਦੀ ਪਛਾਣ ਗੈਂਗਸਟਰ ਮਹਿਫੂਜ਼ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ।

DGP ਪੰਜਾਬ ਨੇ ਦਿੱਤੀ ਜਾਣਕਾਰੀ

ਜਾਣਕਾਰੀ ਅਨੁਸਾਰ ਪੁਲਸ ਨੇ ਮੁਲਜ਼ਮ ਨੂੰ ਐਸਏਐਸ ਨਗਰ ਨੇੜਿਓਂ ਗ੍ਰਿਫ਼ਤਾਰ ਕੀਤਾ। ਜਲਦ ਹੀ ਉਸ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਪੰਜਾਬ ਪੁਲਸ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਸ਼ਾਲ ਖਾਨ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਅਤੇ ਐਸਏਐਸ ਨਗਰ ਪੁਲਸ ਦੇ ਸਾਂਝੇ ਆਪਰੇਸ਼ਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। 

ਮੂਸੇਵਾਲਾ ਦੇ ਕਾਤਲਾਂ ਨੂੰ ਦਿੱਤੇ ਸਨ ਹਥਿਆਰ

ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵਿਸ਼ਾਲ ਖਾਨ ਨੇ ਕਾਤਲਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਪੁਲਸ ਜਲਦੀ ਹੀ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ। ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸ ਨੇ ਹੋਰ ਹਥਿਆਰ ਕਿੱਥੇ ਰੱਖੇ ਹਨ ਅਤੇ ਉਹ ਗੋਲਡੀ ਬਰਾੜ ਨਾਲ ਕਿਸ ਨੰਬਰ ਤੋਂ ਗੱਲ ਕਰਦਾ ਸੀ।

ਆਈਲੈਟਸ ਸੈਂਟਰ ਵਿੱਚ ਕੀਤੀ ਸੀ ਫਾਇਰਿੰਗ 

ਵਿਸ਼ਾਲ ਨੇ ਪਿਛਲੇ ਸਾਲ ਸਤੰਬਰ ਵਿੱਚ ਡੇਰਾਬੱਸੀ ਵਿੱਚ ਇੱਕ ਆਈਲੈਟਸ ਸੈਂਟਰ ਵਿੱਚ ਫਾਇਰਿੰਗ ਕੀਤੀ ਸੀ। ਵਿਸ਼ਾਲ ਖਾਨ ਉਕਤ ਘਟਨਾ ਦਾ ਮਾਸਟਰਮਾਈਂਡ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ।

ਲਗਭਗ 10 ਕੇਸ ਦਰਜ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਉਹ ਟ੍ਰਾਈਸਿਟੀ ਵਿੱਚ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਪੁਲਸ ਸਾਰੇ ਥਾਣਿਆਂ ਤੋਂ ਵਿਸ਼ਾਲ ਖ਼ਾਨ ਦਾ ਪਿਛਲਾ ਅਪਰਾਧਿਕ ਰਿਕਾਰਡ ਕੱਢ ਰਹੀ ਹੈ। ਮੁਲਜ਼ਮ ਖ਼ਿਲਾਫ਼ 10 ਦੇ ਕਰੀਬ ਕੇਸ ਦਰਜ ਹਨ। 2023 ਤੋਂ ਵਿਸ਼ਾਲ ਖਾਨ ਵਿਦੇਸ਼ 'ਚ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਹੈ।

 

'Vishal Khan','Sidhu Moosewala','arrested','DGP','Punjab Police'

Please Comment Here

Similar Post You May Like

  • पंजाब पुलिस के चर्चित  पुलिस गुरमीत Pinky Cat का निधन,

    पंजाब पुलिस के चर्चित पुलिस गुरमीत Pinky Cat का निधन, डेंगू ने ली जान

  • पंजाब पुलिस की बड़ी कार्रवाई, BKI के 4 गैंग्स्टर्स अरेस्ट,

    पंजाब पुलिस की बड़ी कार्रवाई, BKI के 4 गैंग्स्टर्स अरेस्ट, विदेशी हथियारों समेत कारतूस बरामद

  • Drugs मामले में कोर्ट में पेश नहीं हुए पुलिस अधिकारी,

    Drugs मामले में कोर्ट में पेश नहीं हुए पुलिस अधिकारी, पंजाब सरकार ने लिया सख्त एक्शन का फैसला

  • PM मोदी की सुरक्षा चूक मामले में पंजाब पुलिस ने बड़ा एक्शन,

    PM मोदी की सुरक्षा चूक मामले में पंजाब पुलिस ने बड़ा एक्शन, इस अधिकारी को किया सस्पेंड

  •  सिद्धू मूसेवाला के पिता बोले सरकारें जेलों को बना रही आरामदायक,

    सिद्धू मूसेवाला के पिता बोले सरकारें जेलों को बना रही आरामदायक, गैंगस्टर बता रहे खुद को सरकार का दामाद

  • पंजाब पुलिस ने आतंकवादी परमजीत ढाडी को अमृतसर एयरपोर्ट से पकड़ा

    पंजाब पुलिस ने आतंकवादी परमजीत ढाडी को अमृतसर एयरपोर्ट से पकड़ा

  • अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट,

    अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट, करता था ड्रग्स की तस्करी

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY