• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ 2 ਦਿਨ ਪਵੇਗਾ ਮੀਂਹ! ਤੂਫਾਨ ਨੂੰ ਲੈ ਕੇ YELLOW ALERT ਜਾਰੀ

पंजाब में आज से फिर बदलेगा मौसम,
3/19/2025 1:18:11 PM Kushi Rajput     possibility of lightning along with thunderstorm, Weather will change again in Punjab, rain in punjab, punjab weather, Yellow Alert     ਪੰਜਾਬ 'ਚ 2 ਦਿਨ ਪਵੇਗਾ ਮੀਂਹ! ਤੂਫਾਨ ਨੂੰ ਲੈ ਕੇ YELLOW ALERT ਜਾਰੀ  पंजाब में आज से फिर बदलेगा मौसम,

ਖਬਰਿਸਤਾਨ ਨੈੱਟਵਰਕ -ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ਼ ਬਦਲ ਜਾਵੇਗਾ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ (20 ਮਾਰਚ) ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ। ਇਸ ਤੋਂ ਇਲਾਵਾ, ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ 

ਮੌਸਮ ਵਿਚ ਬਦਲਾਅ ਪੱਛਮੀ ਗੜਬੜੀ ਕਾਰਨ ਹੋ ਰਿਹਾ ਹੈ, ਜੋ ਕਿ ਦੱਖਣ-ਪੂਰਬੀ ਈਰਾਨ ਦੇ ਆਲੇ-ਦੁਆਲੇ ਚੱਕਰਵਾਤੀ ਗੇੜ ਵਜੋਂ ਸਰਗਰਮ ਹੋ ਚੁੱਕਾ ਹੈ।ਮੌਸਮ ਵਿਭਾਗ ਅਨੁਸਾਰ ਤਾਪਮਾਨ ਹੋਰ ਵਧ ਸਕਦਾ ਹੈ ਅਤੇ ਇਸ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਵਾਧਾ ਹੋਣ ਦੀ ਸੰਭਾਵਨਾ ਹੈ। ਅੱਜ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਮਹੀਨੇ ਹੁਣ ਤੱਕ ਔਸਤ ਨਾਲੋਂ 51% ਘੱਟ ਬਾਰਿਸ਼ ਹੋਈ ਹੈ। ਮਾਰਚ ਵਿੱਚ ਇਸ ਸਮੇਂ ਤੱਕ 15.4 ਮਿਲੀਮੀਟਰ ਮੀਂਹ ਪੈ ਜਾਂਦਾ ਹੈ, ਜਦੋਂ ਕਿ ਇਸ ਵਾਰ ਸਿਰਫ਼ 7.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਬਠਿੰਡਾ ਵਿੱਚ ਤਾਪਮਾਨ ਸਭ ਤੋਂ ਵੱਧ

ਪਿਛਲੇ 24 ਘੰਟਿਆਂ ਵਿੱਚ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਿਸ ਕਾਰਨ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 30.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਚੰਡੀਗੜ੍ਹ ਲਈ ਕੋਈ ਅਲਰਟ ਨਹੀਂ ਹੈ।

 

'possibility of lightning along with thunderstorm','Weather will change again in Punjab','rain in punjab','punjab weather','Yellow Alert'

Please Comment Here

Similar Post You May Like

  • पंजाब समेत उत्तर भारत में बदला मौसम का मिजाज,

    पंजाब समेत उत्तर भारत में बदला मौसम का मिजाज, ठंड ने दी दस्तक

  • कोहरे की चादर में लिपटा पंजाब, धीमी पड़ी वाहनों की रफ्तार,

    कोहरे की चादर में लिपटा पंजाब, धीमी पड़ी वाहनों की रफ्तार, जारी हुई ये चेतावनी

  • ठंड की चपेट में पूरा पंजाब, येलो अलर्ट जारी,

    ठंड की चपेट में पूरा पंजाब, येलो अलर्ट जारी, अगले तीन दिन ऐसा रहेगा हाल

  • पंजाब में आने वाले 5 दिनों के लिए जारी हुआ Alert,

    पंजाब में आने वाले 5 दिनों के लिए जारी हुआ Alert, कोहरे और ठंड से अभी नहीं मिलेगी राहत, जानें मौसम का पूरा हाल

  • पंजाब में धूप खिली सर्दी से नहीं मिली राहत,

    पंजाब में धूप खिली सर्दी से नहीं मिली राहत, ठंड को लेकर फिर Yellow Alert, जानें अपने जिले का हाल

Recent Post

  • ਪੰਜਾਬ 'ਚ AAP ਵਿਧਾਇਕ ਦਾ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ...

  • ਜਲੰਧਰ 'ਚ ਗਰਭਵਤੀ ਮਹਿਲਾ ਨਾਲ ਕੁੱਟਮਾਰ, ਸਹੁਰਾ ਪਰਿਵਾਰ 'ਤੇ ਲਗਾਏ ਦੋਸ਼ ...

  • ਜਗਨਨਾਥ ਰੱਥ ਯਾਤਰਾ ਦੌਰਾਨ ਹਾਥੀ ਬੇਕਾਬੂ, ਮਚੀ ਹਫੜਾ-ਦਫੜੀ ,ਕਈ ਲੋਕ ਜ਼ਖਮੀ, ਦੇਖੋ VIDEO...

  • CM ਕਾਫਲੇ ਦੀਆਂ ਗੱਡੀਆਂ 'ਚ ਡੀਜ਼ਲ ਦੀ ਥਾਂ ਭਰਿਆ ਪਾਣੀ, 19 ਗੱਡੀਆਂ ਇੱਕੋ ਸਮੇਂ ਹੋਈਆਂ ਬੰਦ, ਪੈਟਰੋਲ ਪੰਪ ਸੀਲ...

  • ਜਲੰਧਰ 'ਚ ਅੱਜ ਦੁਪਹਿਰ ਤੱਕ ਰਹੇਗਾ ਲੰਮਾ POWER CUT, ਇਹ ਇਲਾਕੇ ਹੋਣਗੇ ਪ੍ਰਭਾਵਿਤ...

  • AIR INDIA ਦੀ ਫਲਾਇਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਯਾਤਰੀਆਂ 'ਚ ਮੱਚਿਆ ਮੜਕੰਪ ...

  • Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, Yellow ਅਲਰਟ ਜਾਰੀ, ...

  • ਹੁਣ ਨਸ਼ੇ ਦੇ ਕਾਰੋਬਾਰ 'ਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: CM ਮਾਨ, ਮਜੀਠੀਆ ਬਾਰੇ ਆਖ ਦਿੱਤੀਆਂ ਆਹ ਗੱਲਾਂ...

  • ਅਹਿਮਦਾਬਾਦ ਜਹਾਜ਼ ਹਾਦਸੇ ਦੀ ਅਸਲ ਵਜ੍ਹਾ ਜਲਦ ਆਵੇਗੀ ਸਾਹਮਣੇ, Black Box ਤੋਂ ਡੇਟਾ ਡਾਊਨਲੋਡ...

  • ਰੁਦਰਪ੍ਰਯਾਗ 'ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਅਲਕਨੰਦਾ ਨਦੀ 'ਚ ਡਿੱਗੀ, 10 ਲੋਕ ਲਾਪਤਾ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY