• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ ਸਕੂਲਾਂ 'ਚ ਕਦੋਂ ਪੈਣਗੀਆਂ ਗਰਮੀ ਦੀਆਂ ਛੁੱਟੀਆਂ ?, ਦੇਖੋ UPDATE

5/16/2025 5:52:21 PM Gurpreet Singh     summer vacations, punjab schools, latest news Punjab,     ਪੰਜਾਬ ਦੇ ਸਕੂਲਾਂ 'ਚ ਕਦੋਂ ਪੈਣਗੀਆਂ ਗਰਮੀ ਦੀਆਂ ਛੁੱਟੀਆਂ ?, ਦੇਖੋ UPDATE 

ਖ਼ਬਰਿਸਤਾਨ ਨੈੱਟਵਰਕ- ਪੰਜਾਬ ਵਿਚ ਲਗਾਤਾਰ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕਈ ਰਾਜਾਂ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਮੀਦ ਹੈ ਕਿ ਸਰਕਾਰ ਜਲਦ ਵੀ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਜਲਦ ਕਰੇਗੀ। 

ਗਰਮੀ ਦੀਆਂ ਛੁੱਟੀਆਂ ਇਸ ਤਰੀਕ ਤੋਂ ਹੋ ਸਕਦੀਆਂ ਸ਼ੁਰੂ

ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ 27 ਮਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਜੋ ਕਿ 1 ਜੁਲਾਈ, 2025 ਤੱਕ ਚੱਲਣ ਦੀ ਉਮੀਦ ਹੈ। ਇਸ ਮਿਆਦ ਦੇ ਦੌਰਾਨ, ਰਾਜ ਭਰ ਕੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।ਹਾਲਾਂਕਿ ਇਸ ਸਬੰਧ ਵਿੱਚ ਅਜੇ ਤੱਕ ਕੋਈ ਵੀ ਐਲਾਨ ਨਹੀਂ ਕੀਤਾ ਗਿਆ ਹੈ।

'summer vacations','punjab schools','latest news Punjab',''

Please Comment Here

Similar Post You May Like

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY