• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਘਰ ਅੰਦਰ ਵੜ ਕੇ ਔਰਤ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

अमृतसर में घर में घुसकर महिला की गोली मारकर हत्या
11/11/2023 3:37:55 PM Raj     shot dead, amritsar, woman shot, today news, breaking      ਅੰਮ੍ਰਿਤਸਰ 'ਚ ਘਰ ਅੰਦਰ ਵੜ ਕੇ ਔਰਤ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ   अमृतसर में घर में घुसकर महिला की गोली मारकर हत्या

ਅੰਮ੍ਰਿਤਸਰ ਦੇ ਸਠਿਆਲਾ 'ਚ ਸਵੇਰੇ ਘਰ 'ਚ ਦਾਖਲ ਹੋ ਕੇ ਇਕ ਔਰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਔਰਤ ਦੀ ਪਛਾਣ ਪਰਮਜੀਤ ਕੌਰ ਪਤਨੀ ਅਮਰਜੀਤ ਸਠਿਆਲਾ ਵਜੋਂ ਹੋਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ।

ਔਰਤ ਨੂੰ ਤੁਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁਝ ਸਮੇਂ ਬਾਅਦ ਪਰਮਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਹਾਲਾਂਕਿ ਔਰਤ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।







 

'shot dead','amritsar','woman shot','today news','breaking'

Please Comment Here

Similar Post You May Like

  • पुलिस ने बिना जमानत आरोपियों को किया रिहा

    पुलिस ने बिना जमानत आरोपियों को किया रिहा , पीड़ित महिला ने थाने के बाहर किया जमकर हंगामा

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • Amritsar : फर्नीचर की दुकान में लगी भयानक आग,

    Amritsar : फर्नीचर की दुकान में लगी भयानक आग, लाखों का सामान जलकर खाक, मौके पर पहुंची फायर ब्रिगेड की 6 गाड़ियां

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • घर की छत से दाखिल हुआ चोर,

    घर की छत से दाखिल हुआ चोर, अलमारियां तोड़ सोना समेत इतने हजार नगदी लेकर फरार

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • Amritsar : पंजाब पुलिस और BSF का ज्वाइंट ऑपरेशन,

    Amritsar : पंजाब पुलिस और BSF का ज्वाइंट ऑपरेशन, तीन किलो हेरोइन समेत ड्रोन बरामद

  • अमृतसर से इटली के वेरोना के लिए शुरू हुई सीधी उड़ान,

    अमृतसर से इटली के वेरोना के लिए शुरू हुई सीधी उड़ान, 46 हजार रुपए होगा किराया

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY