• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ 11 ਜ਼ਿਲਿਆਂ 'ਚ ਮੀਂਹ ਦਾ ਯੈਲੋ ਅਲਰਟ, ਅੱਜ ਇਨ੍ਹਾਂ ਜ਼ਿਲਿਆਂ 'ਚ ਹੋਵੇਗੀ ਬਾਰਿਸ਼, ਹਿਮਾਚਲ 'ਚ ਐਡਵਾਈਜ਼ਰੀ ਜਾਰੀ

पंजाब के 11 जिलों में बारिश का येलो अलर्ट,
6/27/2024 12:01:46 PM Kushi Rajput     Yellow alert in Punjab, advisory issued in Himachal, Himachal news, Yellow alert for rain in Haryana-Punjab, weather update, today news, weather department    ਪੰਜਾਬ ਦੇ 11 ਜ਼ਿਲਿਆਂ 'ਚ ਮੀਂਹ ਦਾ ਯੈਲੋ ਅਲਰਟ, ਅੱਜ ਇਨ੍ਹਾਂ ਜ਼ਿਲਿਆਂ 'ਚ ਹੋਵੇਗੀ ਬਾਰਿਸ਼, ਹਿਮਾਚਲ 'ਚ ਐਡਵਾਈਜ਼ਰੀ ਜਾਰੀ   पंजाब के 11 जिलों में बारिश का येलो अलर्ट,

ਪੰਜਾਬ ਅਤੇ ਹਰਿਆਣਾ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਅੱਜ ਧੁੱਪ ਨਿਕਲੇਗੀ ਅਤੇ ਤਾਪਮਾਨ ਚ ਵਧਣ ਦਾ ਮਨੁਮਾਨ ਹੈ | ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਮਾਨਸੂਨ ਪੰਜਾਬ 'ਚ ਪਹੁੰਚ ਜਾਵੇਗਾ। ਪੰਜਾਬ ਦੇ ਪੂਰਬੀ ਮਾਲਵਾ ਖੇਤਰ 'ਚ ਬੁੱਧਵਾਰ ਸ਼ਾਮ ਨੂੰ ਤੇਜ਼ ਹਵਾਵਾਂ ਚੱਲਣ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਕਾਰਨ ਮੌਸਮ 'ਚ ਬਦਲਾਅ ਆਇਆ।

ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ.ਨਗਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈ ਸਕਦਾ ਹੈ।

ਹਰਿਆਣਾ 'ਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ

ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਵੀਰਵਾਰ ਨੂੰ ਦੂਜਾ ਅਲਰਟ ਜਾਰੀ ਕੀਤਾ ਹੈ, ਜੋ ਦੁਪਹਿਰ ਤੱਕ ਲਾਗੂ ਰਹਿਣ ਦੀ ਸੰਭਾਵਨਾ ਹੈ। ਇਸ ਦੇ ਮੁਤਾਬਕ ਫਰੀਦਾਬਾਦ, ਗੁਰੂਗ੍ਰਾਮ, ਝੱਜਰ, ਰੋਹਤਕ, ਸੋਨੀਪਤ, ਪਾਣੀਪਤ, ਜੀਂਦ, ਕੈਥਲ, ਸਿਰਸਾ, ਫਤਿਹਾਬਾਦ, ਕੁਰੂਕਸ਼ੇਤਰ ਅਤੇ ਅੰਬਾਲਾ 'ਚ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ 'ਚ ਐਡਵਾਈਜ਼ਰੀ ਜਾਰੀ

ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਥਾਨਕ ਲੋਕਾਂ ਸਮੇਤ ਸੈਲਾਨੀਆਂ ਦੇ ਲਈ  ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਜਿਸ 'ਚ ਉਨਾਂ ਨੂੰ ਉੱਚਾਈ, ਜ਼ਮੀਨ ਖਿਸਕਣ ਵਾਲੇ ਖੇਤਰਾਂ, ਨਦੀਆਂ ਅਤੇ ਨਦੀਆਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ |

'Yellow alert in Punjab','advisory issued in Himachal','Himachal news','Yellow alert for rain in Haryana-Punjab','weather update','today news','weather department'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  •  चार दिन के मासूम और पत्नी को घर से निकाला,

    चार दिन के मासूम और पत्नी को घर से निकाला, ठंड से बच्चे की मौत, पत्नी का आरोप - साली से शादी करना चाहता है पति

  • पंजाब में फिर बिगड़ेगा मौसम,

    पंजाब में फिर बिगड़ेगा मौसम, 60 घंटों के भीतर मौसम मचाएगा कोहराम, IMD ने जारी किया अलर्ट

Recent Post

  • ਅੱਧੀ ਰੋਟੀ ਖਾਵਾਂਗੇ ਅਤੇ ਆਪਣੇ ਬੱਚਿਆਂ ਨੂੰ ਪੜ੍ਹਾਵਾਂਗੇ - ਬਾਲ ਯੋਗੀ ਉਮੇਸ਼ ਨਾਥ ਮਹਾਰਾਜ...

  • BANK HOLIDAY: ਲਗਾਤਾਰ 3 ਦਿਨ ਬੈਂਕ ਰਹਿਣਗੇ ਬੰਦ, ਦੇਖੋ LIST...

  • ਜੰਮੂ-ਕਸ਼ਮੀਰ 'ਚ ਵਾਪਰਿਆ ਹਾਦਸਾ, ਖੱਡ 'ਚ ਕਾਰਨ ਡਿੱਗਣ ਕਾਰਨ 2 ਦੀ ਮੌਤ ...

  • ਸਾਬਕਾ MP ਪ੍ਰਜਵਲ ਰੇਵੰਨਾ ਨੂੰ ਰੇ/ਪ ਕੇਸ 'ਚ ਉਮਰਕੈਦ, 5 ਲੱਖ ਦਾ ਜੁਰਮਾਨਾ...

  • ਗੋਲੀ/ਆਂ ਨਾਲ ਦਹਿਲਿਆ ਫਗਵਾੜਾ, ਬਦਮਾਸ਼ਾਂ ਨੇ ਘਰ 'ਤੇ ਕੀਤੀ FIRING, ਦੇਖੋ VIDEO...

  • ਪੰਜਾਬ 'ਚ 3 ਨਹੀਂ 4-4 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ ...

  • ਵ੍ਰਿੰਦਾਵਨ ਦੇ ਮਸ਼ਹੂਰ ਸੰਤ ਪ੍ਰੇਮਾਨੰਦ ਨੂੰ ਜਾਨੋਂ ਮਾਰਨ ਦੀ ਧਮਕੀ, FB 'ਤੇ POST VIRAL...

  • ਜਲੰਧਰ ਸਿਵਲ ਹਸਪਤਾਲ ਮਰੀਜ਼ਾਂ ਦੇ ਮੌ.ਤ ਮਾਮਲੇ 'ਚ ACTION, ਇੱਕ ਹੋਰ ਅਧਿਕਾਰੀ ਮੁਅੱਤਲ ...

  • CANADA 'ਚ ਕੰਮ ਨਾ ਮਿਲਣ ਤੋਂ ਪ੍ਰੇਸ਼ਾਨ ਪੰਜਾਬੀ ਨੌਜਵਾਨ ਚੁੱਕ ਗਿਆ ਖੌਫਨਾਕ ਕਦਮ, STUDENT ਵੀਜ਼ੇ 'ਤੇ ਆਇਆ ਸੀ...

  • ਪੰਜਾਬੀਆਂ 'ਚ ਘਟਿਆ ਵਿਦੇਸ਼ ਜਾਣ ਦਾ ਰੁਝਾਨ! ਵਿਦੇਸ਼ ਮੰਤਰਾਲੇ ਦੀ ਰਿਪੋਰਟ 'ਚ ਖੁਲਾਸਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY