• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ ਮੀਂਹ ਪੈਣ ਦੇ ਨਾਲ ਤੂਫ਼ਾਨ ਦਾ ALERT ! ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

गर्मी से मिलेगी राहत!
5/28/2025 4:53:49 PM Raj     Get Relief, Punjab News, Weather Of Punjab, Rain Alert, Districts Of Punjab, Weather    ਪੰਜਾਬ 'ਚ ਮੀਂਹ ਪੈਣ ਦੇ ਨਾਲ ਤੂਫ਼ਾਨ ਦਾ ALERT ! ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ  गर्मी से मिलेगी राहत!

ਖਬਰਿਸਤਾਨ ਨੈੱਟਵਰਕ- ਗਰਮੀ ਦਾ ਪ੍ਰਕੋਪ ਦਿਨੋਂ-ਦਿਨ ਦੇਖਣ ਨੂੰ ਮਲ ਰਿਹਾ ਹੈ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਧਿਆ ਹੈ। 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਵਧਿਆ ਹੈ, ਹਾਲਾਂਕਿ ਇਹ ਅਜੇ ਵੀ ਆਮ ਦੇ ਨੇੜੇ ਹੈ। ਸਮਰਾਲਾ ਵਿੱਚ 40.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਵੀ ਕੀਤੀ ਹੈ। ਪੰਜ ਜ਼ਿਲ੍ਹਿਆਂ ਵਿੱਚ ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਲਈ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਹਵਾਵਾਂ ਦੀ ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ।

ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ALERT

ਜਾਣਕਾਰੀ ਅਨੁਸਾਰ ਅੱਜ 16 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਸ਼ਾਮਲ ਹਨ। ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਵੱਖ-ਵੱਖ ਥਾਵਾਂ 'ਤੇ ਤੇਜ਼ ਤੂਫਾਨ ਅਤੇ ਬਿਜਲੀ ਡਿੱਗਣ ਦੀ ਵੀ ਚੇਤਾਵਨੀ ਹੈ।

ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ

ਮੌਸਮ ਵਿਭਾਗ ਦੇ ਅਨੁਸਾਰ, 29 ਅਤੇ 30 ਮਈ ਨੂੰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, 31 ਮਈ, 01 ਅਤੇ 02 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਤੂਫਾਨ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

'Get Relief','Punjab News','Weather Of Punjab','Rain Alert','Districts Of Punjab','Weather'

Please Comment Here

Similar Post You May Like

Recent Post

  • AAP ਆਗੂ ਨਿਤਿਨ ਕੋਹਲੀ ਜਲੰਧਰ ਨਗਰ ਨਿਗਮ ਦਫ਼ਤਰ ਪੁੱਜੇ, ਮੇਅਰ ਵਿਨੀਤ ਧੀਰ ਨੇ ਸਵਾਗਤ ਕੀਤਾ...

  • ਪੰਜਾਬ VS ਬੰਗਲੌਰ ਮੈਚ 'ਤੇ ਮੰਡਰਾ ਰਿਹਾ ਹੈ ਮੀਂਹ ਦਾ ਖਤਰਾ, ਮੈਚ ਨਾ ਹੋਣ 'ਤੇ ਇਹ ਟੀਮ ਜਾਵੇਗੀ ਫਾਇਨਲ 'ਚ ...

  • ਅਮਰੀਕਾ ਵੱਡੇ ਪੱਧਰ 'ਤੇ ਸਟੂਡੈਂਟ ਵੀਜ਼ਾ ਕਰੇਗਾ ਰੱਦ, ਵਿਦੇਸ਼ ਮੰਤਰੀ ਨੇ ਕਿਹਾ - ਇਹ ਰਾਸ਼ਟਰੀ ਸੁਰੱਖਿਆ ਲਈ ਜ਼ਰੂਰੀ ਹੈ...

  • ਕੋਰੋਨਾ ਦੇ ਨਵੇਂ ਵੇਰੀਐਂਟ 'ਤੇ ਵੈਕਸੀਨ ਬੇਅਸਰ, ਦੇਸ਼ 'ਚ 1300 ਤੋਂ ਵੱਧ ਐਕਟਿਵ ਕੇਸ, ਇੰਨੇ ਲੋਕਾਂ ਦੀ ਮੌਤ ...

  • ਅਮਰਨਾਥ ਯਾਤਰਾ 3 ਜੁਲਾਈ ਤੋਂ, Paramilitary Force ਦੀਆਂ 581 ਕੰਪਨੀਆਂ ਰਹਿਣਗੀਆਂ ਤਾਇਨਾਤ ...

  • ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ AAP 'ਚ ਸ਼ਾਮਲ, ਮਨੀਸ਼ ਸਿਸੋਦੀਆ ਨੇ ਪਾਰਟੀ ਕਰਵਾਈ JOIN...

  • ਜਲੰਧਰ ਦੀ ਰੇਚਲ ਗੁਪਤਾ ਨੇ ਆਪਣਾ ਤਾਜ ਕੀਤਾ ਵਾਪਸ , ਦਰਦ ਕੀਤਾ ਜ਼ਾਹਰ ...

  • ਪੰਜਾਬ 'ਚ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਜੂਨ ਤੱਕ ਯੈੱਲੋ ਅਲਰਟ ਜਾਰੀ ...

  • 1 ਜੂਨ ਤੋਂ ਜੇਬ 'ਤੇ ਪੈ ਸਕਦੈ ਵਾਧੂ ਬੋਝ! ਹੋ ਰਹੇ ਹਨ ਇਹ ਬਦਲਾਅ...

  • ਵਿਧਾਇਕ ਰਮਨ ਅਰੋੜਾ ਦਾ ਪਰਿਵਾਰ ਵੀ ਫਸਿਆ, ਪੁੱਤਰ, ਕੁੜਮ ਤੇ ਸਾਥੀ ਲਈ ਲੁੱਕਆਊਟ ਨੋਟਿਸ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY