• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਚੰਡੀਗੜ੍ਹ 'ਚ ਯੂਥ ਕਾਂਗਰਸ ਆਗੂਆਂ ਦਾ ਪ੍ਰਦਰਸ਼ਨ, ਪੁਲਿਸ ਨੇ ਕੀਤੀ ਵਾਟਰ ਕੈਨਨ ਦੀ ਵਰਤੋਂ

चंडीगढ़ में यूथ कांग्रेसी नेताओं का प्रदर्शन,
12/17/2023 1:22:36 PM Raj     Congress protest, Chandigarh protest, Youth Congress leader,    ਚੰਡੀਗੜ੍ਹ 'ਚ ਯੂਥ ਕਾਂਗਰਸ ਆਗੂਆਂ ਦਾ ਪ੍ਰਦਰਸ਼ਨ, ਪੁਲਿਸ ਨੇ ਕੀਤੀ ਵਾਟਰ ਕੈਨਨ ਦੀ ਵਰਤੋਂ  चंडीगढ़ में यूथ कांग्रेसी नेताओं का प्रदर्शन,

ਚੰਡੀਗੜ੍ਹ 'ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਯੂਥ ਕਾਂਗਰਸੀ ਆਗੂਆਂ ਨੇ ਪ੍ਰਦਰਸ਼ਨ ਕੀਤਾ। ਪੁਲਿਸ ਨੇ ਇਸ ਪ੍ਰਦਰਸ਼ਨ ਨੂੰ ਅੱਧ ਵਿਚਕਾਰ ਬੈਰੀਕੇਡ ਲਗਾ ਕੇ ਰੋਕ ਦਿੱਤਾ। ਪਰ ਇਸ ਦੇ ਬਾਵਜੂਦ ਜਦੋਂ ਕਾਂਗਰਸੀ ਆਗੂ ਪਿੱਛੇ ਨਹੀਂ ਹਟੇ ਤਾਂ ਪੁਲਿਸ ਨੇ ਉਨ੍ਹਾਂ ’ਤੇ ਵਾਟਰ ਕੈਨਨ ਦੀ ਵਰਤੋਂ ਕੀਤੀ।

ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ ਗਿਆ

ਵਾਟਰ ਕੈਨਨ ਦੀ ਵਰਤੋਂ ਕਰਨ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਧਰਨਾਕਾਰੀ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਗੱਡੀ 'ਚ ਬਿਠਾ ਕੇ ਲੈ ਗਈ।

ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਪ੍ਰਦਰਸ਼ਨ

ਪੰਜਾਬ 'ਚ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਚੰਡੀਗੜ੍ਹ 'ਚ ਕਾਂਗਰਸ ਦੇ ਨੌਜਵਾਨ ਆਗੂ ਪ੍ਰਦਰਸ਼ਨ ਕਰ ਰਹੇ ਹਨ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਤੇ ਸਰਕਾਰ ਇਨ੍ਹਾਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਅਸਮਰੱਥ ਹੈ।

'Congress protest','Chandigarh protest','Youth Congress leader',''

Please Comment Here

Similar Post You May Like

Recent Post

  • ਲੁਧਿਆਣਾ 'ਚ ਉਪ ਚੋਣ ਲਈ ਵੋਟਿੰਗ ਜਾਰੀ, 1 ਵਜੇ ਤੱਕ ਹੋਈ ਇੰਨੀ ਵੋਟਿੰਗ ...

  • ਜਲੰਧਰ 'ਚ ਭਲਕੇ ਇਸ ਥਾਂ 20 ਹਜ਼ਾਰ ਲੋਕ ਹੋਣਗੇ ਇਕੱਠੇ, ਸ਼ਹਿਰ 'ਚ ਡਾਇਵਰਟ ਕੀਤਾ ਜਾ ਸਕਦੈ ਟ੍ਰੈਫਿਕ...

  • ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ! ਪੰਜਾਬ 'ਚ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ...

  • ਲੁਧਿਆਣਾ : ਵੋਟਿੰਗ ਤੋਂ ਇਕ ਦਿਨ ਪਹਿਲਾਂ ਮਹੌਲ ਹੋਇਆ ਤੱਤਾ ! ਕਾਂਗਰਸੀ ਉਮੀਦਵਾਰ ਆਸ਼ੂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ...

  • ਜਲੰਧਰ 'ਚ ਕੌਂਸਲਰ ਪਤੀ ਦੀ ਆਡੀਓ ਵਾਇਰਲ, ਫੋਨ 'ਤੇ 40,000 ਰੁਪਏ ਦੀ ਗੱਲ ਵੀ ਆਈ ਸਾਹਮਣੇ!...

  • FAST TAG 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਮਹਿੰਗੇ ਟੋਲ ਤੋਂ ਮਿਲੇਗੀ ਰਾਹਤ ...

  • ਤਰਨਤਾਰਨ-ਪੱਟੀ ਰੋਡ ਹਾਦਸੇ ਦੀ ਸਾਹਮਣੇ ਆਈ CCTV, ਨੌਜਵਾਨ ਦੀ ਹੋਈ ਸੀ ਮੌ.ਤ, ਡਰਾਈਵਰ ਗ੍ਰਿਫਤਾਰ ...

  • ਅੰਮ੍ਰਿਤਸਰ ਹਵਾਈ ਅੱਡੇ ਤੋਂ Air India ਦੀਆਂ ਦੋ ਦਿਨਾਂ 'ਚ ਚਾਰ ਉਡਾਣਾਂ ਰੱਦ, ਯਾਤਰੀਆਂ ਨੂੰ ਦਿੱਤੀ ਗਈ ਇਹ ਸਹੂਲਤ...

  • ਲਾਰੈਂਸ ਬਿਸ਼ਨੋਈ ਗੈਂਗ ਦੀਆਂ ਵਧਣਗੀਆਂ ਮੁਸ਼ਕਲਾਂ, ਕੈਨੇਡਾ 'ਚ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਉਠੀ ਮੰਗ...

  • ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ 5 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌ.ਤ, ਕਾਰ ਬਣੀ ਅੱਗ ਦਾ ਗੋਲਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY