• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

7 ਮਹੀਨੇ ਪਹਿਲਾਂ ਕੈਨੇਡਾ ਗਏ ਤਰਨਤਾਰਨ ਦੇ ਇਕ ਨੌਜਵਾਨ ਦੀ ਮੌਤ

कनाडा में तरनतारन के युवक की मौत,
11/6/2023 3:56:06 PM Raj     tarn taran, canada, today news, breaking, hindi news     7 ਮਹੀਨੇ ਪਹਿਲਾਂ ਕੈਨੇਡਾ ਗਏ ਤਰਨਤਾਰਨ ਦੇ ਇਕ ਨੌਜਵਾਨ ਦੀ ਮੌਤ  कनाडा में तरनतारन के युवक की मौत,

ਕੈਨੇਡਾ 'ਚ ਪੰਜਾਬ ਦੇ ਤਰਨਤਾਰਨ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਕਰੀਬ 7 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਮ੍ਰਿਤਕ ਦੀ ਪਛਾਣ ਹਰਬੇਜ ਸਿੰਘ (31) ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ।


ਦੁਬਈ 'ਚ ਚਲਾਉਂਦਾ ਸੀ ਗੱਡੀ


ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਬੇਜ ਸਿੰਘ 7 ਸਾਲਾਂ ਤੋਂ ਦੁਬਈ 'ਚ ਗੱਡੀ ਚਲਾ ਰਿਹਾ ਸੀ ਅਤੇ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।


ਮੌਤ ਦੀ ਖਬਰ ਸੁਣਦੇ ਹੀ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਉਸ ਦੀ ਲਾਸ਼ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।

'tarn taran','canada','today news','breaking','hindi news'

Please Comment Here

Similar Post You May Like

  • जालंधर के 20 साल के युवक की Canada में रोड एक्सीडेंट में मौत

    जालंधर के 20 साल के युवक की Canada में रोड एक्सीडेंट में मौत 6 महीने पहले ही गया था विदेश

  • Canada में 22 साल के पंजाबी नौजवान की हार्ट अटैक से मौत,

    Canada में 22 साल के पंजाबी नौजवान की हार्ट अटैक से मौत, परिवार से मिलने जा रहा था

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • कनाडा के इन शहरों में Visa सेवाएं बंद,

    कनाडा के इन शहरों में Visa सेवाएं बंद, दिल्ली जाकर करवानी होगी वीजा प्रोसेसिंग

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  •  तरनतारन में गैंगस्टर ने निजी अस्पताल के डॉक्टर से मांगी 2 करोड़ की फिरौती,

    तरनतारन में गैंगस्टर ने निजी अस्पताल के डॉक्टर से मांगी 2 करोड़ की फिरौती, पैसे न देने पर दी जान से मारने की धमकी

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY